By G-Kamboj on
INDIAN NEWS, News, World News

ਵਾਸ਼ਿੰਗਟਨ, 23 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਭਾਰਤੀ-ਅਮਰੀਕੀਆਂ ਨੇ ਭਾਰਤ-ਅਮਰੀਕੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਉਸ ਦੇਸ਼ ਦੇ ਸਮੁੱਚੇ ਵਿਕਾਸ ’ਚ ਅਹਿਮ ਭੂਮਿਕਾ ਨਿਭਾਈ ਜਿਸ ਵਿੱਚ ਉਹ ਰਹਿੰਦੇ ਹਨ। ਸ੍ਰੀ ਮੋਦੀ ਨੇ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ) ਕੰਪਲੈਕਸ ਵਿਖੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ […]
By G-Kamboj on
INDIAN NEWS, News, World News

ਵਾਸ਼ਿੰਗਟਨ, 22 ਜੂਨ- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ ਜਿੱਲ ਬਾਇਡਨ ਨੇ ਵ੍ਹਾਈਟ ਹਾਊਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਨਿੱਜੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਈ ਵਿਸ਼ਿਆਂ ‘ਤੇ ਚਰਚਾ ਕੀਤੀ, ਇਕ-ਦੂਜੇ ਨੂੰ ਤੋਹਫੇ ਦਿੱਤੇ ਅਤੇ ਭਾਰਤ ਦੇ ਵੱਖ-ਵੱਖ ਖੇਤਰਾਂ ਦੇ ਸੰਗੀਤ ਦਾ ਆਨੰਦ ਮਾਣਿਆ। ਰਾਸ਼ਟਰਪਤੀ ਅਤੇ ਪ੍ਰਥਮ ਮਹਿਲਾ […]
By G-Kamboj on
INDIAN NEWS, News, World News

ਨਿਊਯਾਰਕ, 21 ਜੂਨ- ਕੈਲੀਫੋਰਨੀਆ ਦੇ ਸਿਹਤ ਕੇਂਦਰ ਸਹਿ-ਕਰਮਚਾਰੀ ਗਲਤ ਢੰਗ ਨਾਲ ਛੂਹਣ ਕਾਰਨ ਭਾਰਤੀ-ਅਮਰੀਕੀ ਡਾਕਟਰ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਚਨਦੀਪ ਸਿੰਘ ਨੂੰ 17 ਜੂਨ ਨੂੰ ਸਾਂ ਫਰਾਂਸਿਸਕੋ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਨੂੰ ਜੇਲ੍ਹ ਵਿੱਚ ਰੱਖਿਆ ਗਿਆ ਸੀ। ਬਾਅਦ ਵਿੱਚ ਉਸ ਨੂੰ ਉਸੇ […]
By G-Kamboj on
INDIAN NEWS, News, World News

ਟੋਰਾਂਟੋ, 20 ਜੂਨ- ਕੈਨੇਡੀਅਨ ਪੁਲੀਸ ਨੂੰ ਗੁਜਰਾਤ ਦੇ 20 ਸਾਲਾ ਵਿਦਿਆਰਥੀ ਦੀ ਲਾਸ਼ ਮਿਲੀ ਹੈ, ਜੋ ਪਿਛਲੇ ਹਫ਼ਤੇ ਪੱਛਮੀ ਮੈਨੀਟੋਬਾ ਸ਼ਹਿਰ ਤੋਂ ਲਾਪਤਾ ਹੋ ਗਿਆ ਸੀ। ਪੁਲੀਸ ਸੂਤਰਾਂ ਨੇ ਕਿਹਾ ਕਿ ਵਿਸ਼ਯ ਪਟੇਲ ਦੀ ਲਾਸ਼ ਐਤਵਾਰ ਨੂੰ ਬਰੈਂਡਨ ਸ਼ਹਿਰ ਦੇ ਪੂਰਬ ਵੱਲ ਅਸਨੀਬੋਇਨ ਨਦੀ ਅਤੇ ਹਾਈਵੇਅ 110 ਪੁਲ ਦੇ ਨੇੜੇ ਮਿਲੀ। 16 ਜੂਨ ਦੀ ਸਵੇਰ […]
By G-Kamboj on
INDIAN NEWS, News, World News

ਲੰਡਨ, 18 ਜੂਨ- ਇਥੇ ਭਾਰਤੀ ਮੂਲ ਦੇ 38 ਸਾਲਾ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪਿਛਲੇ ਤਿੰਨ ਦਿਨਾਂ ਵਿਚ ਚਾਕੂ ਨਾਲ ਕੀਤੇ ਹਮਲੇ ਦੀ ਇਹ ਅਜਿਹੀ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਯੂਕੇ ਵਿੱਚ ਬਰਤਾਨਵੀ-ਭਾਰਤੀ ਗੱਭਰੂ ਤੇ ਹੈਦਰਾਬਾਦ ਨਾਲ ਸਬੰਧਤ ਵਿਦਿਆਰਥਣ ਤੇਜਸਵਿਨੀ ਕੋਨਥਾਮ ਦਾ ਵੀ ਇਸੇ ਤਰ੍ਹਾਂ ਚਾਕੂ ਮਾਰ ਕੇ ਕਤਲ […]