By G-Kamboj on
INDIAN NEWS, News, World News

ਐਲਨ, 7 ਮਈ- ਇਥੋਂ ਦੇ ਇਕ ਮੌਲ ਵਿਚ ਇਕ ਹਮਲਾਵਰ ਨੇ ਲੋਕਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਅੱਠ ਜਣਿਆਂ ਨੂੰ ਮਾਰ ਦਿੱਤਾ, ਇਸ ਗੋਲੀਬਾਰੀ ਵਿਚ ਸੱਤ ਜਣੇ ਜ਼ਖਮੀ ਹੋ ਗਏ ਜਿਨ੍ਹਾਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਹੈ। ਅਮਰੀਕੀ ਪੁਲੀਸ ਅਧਿਕਾਰੀਆਂ ਨੇ ਇਸ ਘਟਨਾ ਦੇ ਵੇਰਵੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਹਨ ਤੇ ਇਸ ਸਬੰਧੀ ਵੀਡੀਓ […]
By G-Kamboj on
INDIAN NEWS, News, World News

ਪਟਿਆਲਾ, 6 ਮਈ- ਕੈਨੇਡਾ ਰਹਿ ਰਹੇ ਕਰਨ ਖੱਟੜਾ (24) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਕਰਨ ਖੱਟੜਾ ਸਾਢੇ ਤਿੰਨ ਸਾਲਾਂ ਤੋਂ ਅਲਬਰਟਾ (ਕੈਨੇਡਾ) ਵਿਚ ਪੜ੍ਹੀਈ ਕਰਨ ਲਈ ਗਿਆ ਸੀ ਪਰ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਟਿਆਲਾ ਦੀ ਢਿੱਲੋਂ ਕਲੋਨੀ ਵਿਚ ਰਹਿ ਰਹੇ ਉਸ ਦੇ ਪਿਤਾ ਗਮਦੂਰ […]
By G-Kamboj on
INDIAN NEWS, News, World News

ਜਲੰਧਰ, 6 ਮਈ- ਕੈਨੇਡਾ ਦੇ ਨਾਮਵਰ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਲੰਘੀ ਸਵੇਰੇ ਸਰੀ ਵਿੱਚ ਉਸ ਦੀ ਰਿਹਾਇਸ਼ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਹਮਲਾਵਰ ਉਸ ਦੀ ਰਿਹਾਇਸ਼ ਦੇ ਬਾਹਰ ਪਹਿਲਾਂ ਹੀ ਇੰਤਜ਼ਾਰ ਕਰ ਰਹੇ ਸਨ ਅਤੇ ਜਿਵੇਂ ਹੀ ਉਹ ਆਪਣੇ ਘਰ ਤੋਂ ਬਾਹਰ ਨਿਕਲਿਆ ਤਾਂ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਸੂਤਰਾਂ ਨੇ ਦੱਸਿਆ ਕਿ ਨੀਟੂ […]
By G-Kamboj on
INDIAN NEWS, News, World News

ਵਾਸ਼ਿੰਗਟਨ, 5 ਮਈ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਅਗਲਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ। ਬਾਇਡਨ ਨੇ ਇਹ ਵੀ ਕਿਹਾ ਕਿ ਉਹ ਗਰੀਬੀ ਘਟਾਉਣ ਅਤੇ ਜਲਵਾਯੂ ਸਮੇਤ ਵਿਸ਼ਵ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਵਿਸ਼ਵ ਬੈਂਕ ਨੂੰ ਅੱਗੇ ਲੈ ਕੇ ਜਾਣਗੇ। ਇਸ ਤੋਂ ਪਹਿਲਾਂ ਅਮਰੀਕਾ ਦੀ ਉਪ ਰਾਸ਼ਟਰਪਤੀ […]
By G-Kamboj on
News, World News
ਲੰਡਨ, 30 ਅਪਰੈਲ- ਲੰਡਨ ਵਿੱਚ 6 ਮਈ ਨੂੰ ਵੈਸਟਮਿੰਸਸਟਰ ਐਬੇ ਵਿੱਚ ਮਹਾਰਾਜ ਚਾਰਲਸ ਤੀਜੇ ਦੀ ਤਾਜਪੋਸ਼ੀ ਵਿੱਚ ਸਭ ਤੋਂ ਪਵਿੱਤਰ ਧਾਰਮਿਕ ਰਸਮ ਲਈ ਇਸਤੇਮਾਲ ਹੋਣ ਵਾਲੇ ਕੱਪੜੇ ਦੇ ਪਰਦੇ ’ਤੇ ਭਾਰਤ ਸਣੇ ਰਾਸ਼ਟਰਮੰਡਲ ਦੇ ਹਰੇਕ ਮੈਂਬਰ ਦੇਸ਼ ਦਾ ਨਾਮ ਹੋਵੇਗਾ। ਬਰਤਾਨਵੀ ਰਾਜਸ਼ਾਹੀ ਦੇ ਲੰਡਨ ਸਥਿਤ ਅਧਿਕਾਰਤ ਨਿਵਾਸ ਬਕਿੰਘਮ ਪੈਲੇਸ ਨੇ ਇਹ ਜਾਣਕਾਰੀ ਦਿੱਤੀ ਹੈ। ਇਸ […]