ਪੰਜਾਬੀ ਮੂਲ ਦੀ ਵਕੀਲ ਕੈਲੀਫੋਰਨੀਆ ’ਚ ਜੱਜ ਬਣੀ

ਪੰਜਾਬੀ ਮੂਲ ਦੀ ਵਕੀਲ ਕੈਲੀਫੋਰਨੀਆ ’ਚ ਜੱਜ ਬਣੀ

ਨਿਊਯਾਰਕ, 25 ਮਈ- ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਜ਼ੋਮ ਵੱਲੋਂ ਐਲਾਨੇ 27 ਨਵੇਂ ਜੱਜਾਂ ਵਿੱਚ ਇੱਕ ਭਾਰਤੀ-ਅਮਰੀਕੀ ਅਟਾਰਨੀ ਵੀ ਸ਼ਾਮਲ ਹੈ। ਸਵੀਨਾ ਪੰਨੂ ਸਟੈਨਿਸਲੌਸ ਕਾਊਂਟੀ ਸੁਪੀਰੀਅਰ ਕੋਰਟ ਵਿੱਚ ਜੱਜ ਵਜੋਂ ਸੇਵਾ ਕਰੇਗੀ। ਪੰਨੂ ਨੇ ਪੰਜਾਬ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੋਣ ਤੋਂ ਬਾਅਦ ਯੂਨੀਵਰਸਿਟੀ ਆਫ਼ ਏਬਰਡੀਨ ਸਕੂਲ ਆਫ਼ ਲਾਅ ਤੋਂ ਮਾਸਟਰ ਆਫ਼ ਲਾਅ ਦੀ ਡਿਗਰੀ ਹਾਸਲ ਕੀਤੀ।

ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਅਮਰੀਕਾ ‘ਚ ਦਾਖਲ ਹੋਣ ਦਾ ਰੁਝਾਨ ਜਾਰੀ

ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਅਮਰੀਕਾ ‘ਚ ਦਾਖਲ ਹੋਣ ਦਾ ਰੁਝਾਨ ਜਾਰੀ

ਓਟਾਵਾ – ਕੈਨੇਡਾ ਵਿੱਚ ਗੈਰ-ਕਾਨੂੰਨੀ ਢੰਗ ਦੇ ਨਾਲ ਕੈਨੇਡਾ ਤੋਂ ਅਮਰੀਕਾ ਦਾਖਲ ਹੋ ਰਹੇ ਪ੍ਰਵਾਸੀਆਂ ਦੀ ਗਿਣਤੀ ਹੁਣ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਮਨੁੱਖੀ ਤਸਕਰ ਆਪਣੀਆਂ ਜੇਬਾਂ ਭਰਨ ‘ਚ ਕਾਮਯਾਬ ਹੋ ਰਹੇ ਹਨ। ਕੈਨੇਡਾ ਦੇ ਟੋਰਾਂਟੋ ਅਤੇ ਮਾਂਟਰੀਅਲ ‘ਚ ਬੈਠੇ ਮਨੁੱਖੀ ਤਸਕਰ ਸਥਾਨਕ ਲੋਕਾਂ ਨੂੰ ਵਰਤ ਕੇ ਆਪਣਾ ਧੰਦਾ ਚਲਾ ਰਹੇ ਹਨ। ਅਮਰੀਕਾ ਦੇ […]

ਆਸਟਰੇਲੀਆ ਦੀ ਅਦਾਲਤ ਨੇ ਹਿੱਟ ਐਂਡ ਰਨ ਮਾਮਲੇ ’ਚ ਭਾਰਤੀ ਵਿਦਿਆਰਥੀ ਨੂੰ ਜ਼ਮਾਨਤ ਦਿੱਤੀ

ਆਸਟਰੇਲੀਆ ਦੀ ਅਦਾਲਤ ਨੇ ਹਿੱਟ ਐਂਡ ਰਨ ਮਾਮਲੇ ’ਚ ਭਾਰਤੀ ਵਿਦਿਆਰਥੀ ਨੂੰ ਜ਼ਮਾਨਤ ਦਿੱਤੀ

ਮੈਲਬਰਨ, 20 ਮਈ- ਸਿਡਨੀ ਵਿਚ 18 ਸਾਲਾ ਭਾਰਤੀ ਵਿਦਿਆਰਥੀ ਨੂੰ ਕਰਾਸਿੰਗ ‘ਤੇ ਤਿੰਨ ਸਕੂਲੀ ਲੜਕਿਆਂ ਨੂੰ ਕਥਿਤ ਤੌਰ ‘ਤੇ ਕਾਰ ਨਾਲ ਟੱਕਰ ਮਾਰਨ ਅਤੇ ਹਾਦਸੇ ਵਾਲੀ ਥਾਂ ਤੋਂ ਭੱਜਣ ਤੋਂ ਦੇ ਮਾਮਲੇ ’ਚ ਆਸਟਰੇਲੀਆ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਵੰਸ਼ ਖੰਨਾ, ਜੋ ਇਸ ਸਾਲ ਦੇ ਸ਼ੁਰੂ ਵਿੱਚ […]

ਕੈਨੇਡਾ ’ਚ ਸਿਹਤ ਸਹੂਲਤਾਂ ਲੜਖੜਾਈਆਂ, ਡਾਕਟਰਾਂ ਦੇ ਹੱਥ ਖੜ੍ਹੇ

ਕੈਨੇਡਾ ’ਚ ਸਿਹਤ ਸਹੂਲਤਾਂ ਲੜਖੜਾਈਆਂ, ਡਾਕਟਰਾਂ ਦੇ ਹੱਥ ਖੜ੍ਹੇ

ਅੰਮ੍ਰਿਤਸਰ – ਅੰਮ੍ਰਿਤਸਰ ਪੰਜਾਬ ਵਾਸੀਆਂ ਲਈ ਸੁਫ਼ਨਿਆਂ ਵਰਗਾ ਦੇਸ਼ ਕੈਨੇਡਾ ਹੁਣ ਪੰਜਾਬੀਆਂ ਲਈ ਤਰਾਸਦੀ ਬਣਦਾ ਜਾ ਰਿਹਾ ਹੈ। ਬੇਰੋਜ਼ਗਾਰੀ ਤੇ ਮਹਿੰਗਾਈ ਨੂੰ ਪਹਿਲਾਂ ਹੀ ਵੱਡੀ ਗਿਣਤੀ ਵਿਚ ਆਏ ਜਾਂ ਵਸੇ ਪੰਜਾਬੀਆਂ ਦੇ ਸਾਹ ਸੁੱਤੇ ਪਏ ਹਨ ਤੇ ਦਿਨ- ਰਾਤ  ਉਨ੍ਹਾਂ ਨੂੰ ਰੋਟੀ ਦੇ ਲਾਲੇ ਪਏ ਹਨ, ਪਰ ਹੁਣ ਬੀਮਾਰੀ ਦੀ ਅਵਸਥਾ ਵਿਚ ਭਾਰਤ ਵਰਗੀਆਂ ਸਿਹਤ […]

ਜੇ ਦੇਸ਼ ’ਚ ਚੋਣਾਂ ਛੇਤੀ ਨਾ ਹੋਈਆਂ ਤਾਂ ਪਾਕਿਸਤਾਨ ਦੇ ਟੁਕੜੇ ਹੋ ਸਕਦੇ ਹਨ: ਇਮਰਾਨ

ਜੇ ਦੇਸ਼ ’ਚ ਚੋਣਾਂ ਛੇਤੀ ਨਾ ਹੋਈਆਂ ਤਾਂ ਪਾਕਿਸਤਾਨ ਦੇ ਟੁਕੜੇ ਹੋ ਸਕਦੇ ਹਨ: ਇਮਰਾਨ

ਲਾਹੌਰ, 18 ਮਈ- ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੱਤਾਧਾਰੀ ਗਠਜੋੜ ’ਤੇ ਆਪਣੀ ਪਾਰਟੀ ਵਿਰੁੱਧ ਫੌਜ ਨੂੰ ਖੜਾ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਉਂਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਪਾਕਿਸਤਾਨ ਬੜੇ ਭਿਆਨਕ ਦੌਰ ਵੱਲ ਵੱਧ ਰਿਹਾ ਹੈ ਤੇ ਜੇ ਹਾਲਾਤ ਨਾ ਸੁਧਰੇ ਤਾਂ ਦੇਸ਼ ਦੇ ਟੁਕੜੇ ਹੋ ਜਾਣਗੇ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ 70 ਸਾਲਾ […]