By G-Kamboj on
News, World News

ਇਸਲਾਮਾਬਾਦ, 9 ਮਈ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਪਾਕਿਸਤਾਨ ਰੇਂਜਰਜ਼ ਨੇ ਕੌਮੀ ਭ੍ਰਿਸ਼ਟਾਚਾਰ ਬਿਊਰੋ ਦੇ ਹੁਕਮ ’ਤੇ ਉਦੋਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੁਣਵਾਈ ਲਈ ਇਸਲਾਮਾਬਾਦ ਹਾਈ ਕੋਰਟ ਵਿੱਚ ਮੌਜੂਦ ਸਨ। ਇਕ ਦਿਨ ਪਹਿਲਾਂ ਖਾਨ ਨੇ ਦੇਸ਼ ਦੀ ਫੌਜ ‘ਤੇ ਕਥਿਤ ਤੌਰ ‘ਤੇ ਉਸ ਦੀ ਹੱਤਿਆ ਦੀ […]
By G-Kamboj on
News, World News

ਹਿਊਸਟਨ, 8 ਮਈ- ਅਮਰੀਕਾ ਦੇ ਟੈਕਸਾਸ ਰਾਜ ਦੇ ਡਲਾਸ ਵਿੱਚ ਭੀੜ-ਭੜੱਕੇ ਵਾਲੇ ਮਾਲ ਵਿੱਚ ਬੰਦੂਕਧਾਰੀ ਦੀ ਗੋਲੀਬਾਰੀ ਵਿੱਚ ਭਾਰਤੀ ਮਹਿਲਾ ਇੰਜਨੀਅਰ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ। ਮੈਕਕਿਨੀ ਦੀ ਐਸ਼ਵਰਿਆ ਤਟੀਕੋਂਡਾ, ਜਦੋਂ ਆਪਣੇ ਦੋਸਤ ਨਾਲ ਖਰੀਦਦਾਰੀ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਡਲਾਸ ਵਿੱਚ ਐਲਨ ਪ੍ਰੀਮੀਅਮ ਆਊਟਲੇਟਸ ਵਿੱਚ ਬੰਦੂਕਧਾਰੀ ਮੌਰੀਸੀਓ ਗਾਰਸੀਆ ਨੇ ਗੋਲੀ ਮਾਰ […]
By G-Kamboj on
INDIAN NEWS, News, World News

ਐਲਨ, 7 ਮਈ- ਇਥੋਂ ਦੇ ਇਕ ਮੌਲ ਵਿਚ ਇਕ ਹਮਲਾਵਰ ਨੇ ਲੋਕਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਅੱਠ ਜਣਿਆਂ ਨੂੰ ਮਾਰ ਦਿੱਤਾ, ਇਸ ਗੋਲੀਬਾਰੀ ਵਿਚ ਸੱਤ ਜਣੇ ਜ਼ਖਮੀ ਹੋ ਗਏ ਜਿਨ੍ਹਾਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਹੈ। ਅਮਰੀਕੀ ਪੁਲੀਸ ਅਧਿਕਾਰੀਆਂ ਨੇ ਇਸ ਘਟਨਾ ਦੇ ਵੇਰਵੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਹਨ ਤੇ ਇਸ ਸਬੰਧੀ ਵੀਡੀਓ […]
By G-Kamboj on
INDIAN NEWS, News, World News

ਪਟਿਆਲਾ, 6 ਮਈ- ਕੈਨੇਡਾ ਰਹਿ ਰਹੇ ਕਰਨ ਖੱਟੜਾ (24) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਕਰਨ ਖੱਟੜਾ ਸਾਢੇ ਤਿੰਨ ਸਾਲਾਂ ਤੋਂ ਅਲਬਰਟਾ (ਕੈਨੇਡਾ) ਵਿਚ ਪੜ੍ਹੀਈ ਕਰਨ ਲਈ ਗਿਆ ਸੀ ਪਰ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਟਿਆਲਾ ਦੀ ਢਿੱਲੋਂ ਕਲੋਨੀ ਵਿਚ ਰਹਿ ਰਹੇ ਉਸ ਦੇ ਪਿਤਾ ਗਮਦੂਰ […]
By G-Kamboj on
INDIAN NEWS, News, World News

ਜਲੰਧਰ, 6 ਮਈ- ਕੈਨੇਡਾ ਦੇ ਨਾਮਵਰ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਲੰਘੀ ਸਵੇਰੇ ਸਰੀ ਵਿੱਚ ਉਸ ਦੀ ਰਿਹਾਇਸ਼ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਹਮਲਾਵਰ ਉਸ ਦੀ ਰਿਹਾਇਸ਼ ਦੇ ਬਾਹਰ ਪਹਿਲਾਂ ਹੀ ਇੰਤਜ਼ਾਰ ਕਰ ਰਹੇ ਸਨ ਅਤੇ ਜਿਵੇਂ ਹੀ ਉਹ ਆਪਣੇ ਘਰ ਤੋਂ ਬਾਹਰ ਨਿਕਲਿਆ ਤਾਂ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਸੂਤਰਾਂ ਨੇ ਦੱਸਿਆ ਕਿ ਨੀਟੂ […]