By G-Kamboj on
INDIAN NEWS, News, World News

ਮਾਸਕੋ, 21 ਫਰਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਪੱਛਮੀ ਮੁਲਕਾਂ ’ਤੇ ਯੂਕਰੇਨ ਵਿਚ ਜੰਗ ਭੜਕਾਉਣ ਤੇ ਇਸ ਨੂੰ ਕਾਇਮ ਰੱਖਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਮਾਸਕੋ ਉਤੇ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਰੂਸ ਵੱਲੋਂ ਯੂਕਰੇਨ ਉਤੇ ਕੀਤੇ ਹਮਲੇ ਨੂੰ ਕਰੀਬ ਇਕ ਸਾਲ ਹੋ ਗਿਆ ਹੈ ਤੇ ਹੁਣ ਤੱਕ […]
By G-Kamboj on
INDIAN NEWS, News, World News

ਕਠਮੰਡੂ, 22 ਫਰਵਰੀ-ਨੇਪਾਲ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 5.2 ਨਾਪੀ ਗਈ ਹੈ। ਨੇਪਾਲ ਦੇ ਕੌਮੀ ਭੂਚਾਲ ਖੋਜ ਕੇਂਦਰ ਅਨੁਸਾਰ ਬਜੌਰਾ ਜ਼ਿਲ੍ਹੇ ਦੇ ਬਿਛੀਆ ਵਿੱਚ ਸਥਾਨਕ ਸਮੇਂ ਅਨੁਸਾਰ 13:45 ’ਤੇ ਝਟਕੇ ਮਹਿਸੂਸ ਹੋਏ। ਭੂਚਾਲ ਦਾ ਕੇਂਦਰ ਪਿੰਡ ਹਿਮਾਲੀ ਦੇ ਸਰੱਹਦੀ ਇਲਾਕੇ ਵਿੱਚ ਸੀ।
By G-Kamboj on
FEATURED NEWS, INDIAN NEWS, News, World News
ਟੋਰਾਂਟੋ, 21 ਫਰਵਰੀ- ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈ. ਆਰ. ਸੀ. ਸੀ.) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਾਲ 2022 ਵਿੱਚ 226,450 ਭਾਰਤੀ ਵਿਦਿਆਰਥੀਆਂ ਦੇ ਨਾਲ ਕੈਨੇਡਾ ਵਿੱਚ ਦਾਖਲਾ ਲਿਆ। ਕੈਨੇਡਾ ’ਚ ਸਾਲ 2022 ਵਿੱਚ 184 ਦੇਸ਼ਾਂ ਦੇ 551,405 ਅੰਤਰਰਾਸ਼ਟਰੀ ਵਿਦਿਆਰਥੀ ਪੁੱਜੇ ਹਨ। ਇਸ ਤਰ੍ਹਾਂ ਭਾਰਤੀ ਵਿਦਿਆਰਥੀਆਂ ਨੇ ਕੈਨਡਾ ਦੀ ਆਰਥਿਕਤਾ ’ਚ ਵੱਡਾ ਯੋਗਦਾਨ ਪਾਇਆ ਹੈ। ਕੈਨੇਡੀਅਨ […]
By G-Kamboj on
AUSTRALIAN NEWS, News, World News

ਵੈਲਿੰਗਟਨ (ਬਿਊਰੋ): ਨਿਊਜ਼ੀਲੈਂਡ ਵਿਚ ਚੱਕਰਵਾਤੀ ਤੂਫਾਨ ਗੈਬਰੀਅਲ ਨੇ ਤਬਾਹੀ ਮਚਾਈ ਹੋਈ ਹੈ। ਐਤਵਾਰ ਤੱਕ ਚੱਕਰਵਾਤ ਨਾਲ ਮਰਨ ਵਾਲਿਆਂ ਦੀ ਗਿਣਤੀ 11 ਤੱਕ ਪਹੁੰਚ ਗਈ। ਉੱਥੇ ਦੇਸ਼ ਦੇ ਉੱਤਰੀ ਟਾਪੂ ‘ਤੇ ਤੂਫਾਨ ਦੇ ਇੱਕ ਹਫ਼ਤੇ ਬਾਅਦ ਹਜ਼ਾਰਾਂ ਲੋਕ ਅਜੇ ਵੀ ਲਾਪਤਾ ਹਨ। ਚੱਕਰਵਾਤ 12 ਫਰਵਰੀ ਨੂੰ ਉੱਤਰੀ ਟਾਪੂ ਦੇ ਉਪਰਲੇ ਖੇਤਰ ਨਾਲ ਟਕਰਾਇਆ ਅਤੇ ਪੂਰਬੀ ਤੱਟ ‘ਤੇ […]
By G-Kamboj on
News, World News

ਕੀਵ, 20 ਫਰਵਰੀ- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਯੂਕਰੇਨ ਦਾ ਅਣਐਲਾਨੀ ਫੇਰੀ ਕੀਤੀ। ਯੂਕਰੇਨ ‘ਤੇ ਰੂਸ ਦੇ ਹਮਲੇ ਦਾ ਇਕ ਸਾਲ ਪੂਰਾ ਹੋਣ ਤੋਂ ਕੁਝ ਦਿਨ ਪਹਿਲਾਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਮੁਲਾਕਾਤ ਕਰਨ ਲਈ ਬਾਇਡਨ ਦੀ ਇਸ ਯਾਤਰਾ ਨੂੰ ਇਕਜੁੱਟਤਾ ਦਿਖਾਉਣ ਦੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਬਾਇਡਨ ਨੇ ਜ਼ੇਲੈਂਸਕੀ ਨਾਲ […]