By G-Kamboj on
INDIAN NEWS, News, World News

ਬੀਰਸ਼ੇਬਾ (ਇਜ਼ਰਾਈਲ), 24 ਜੂਨ- ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਇਲ ਕਾਟਜ਼ ਨੇ ਇਰਾਨ ’ਤੇ ਜੰਗਬੰਦੀ ਦੀ ਉਲੰਘਣਾ ਦਾ ਦੋਸ਼ ਲਾਇਆ ਹੈ। ਕਾਟਜ਼ ਨੇ ਕਿਹਾ ਕਿ ਇਰਾਨ ਵੱਲੋਂ ਕੀਤੇ ਮਿਜ਼ਾਈਲ ਹਮਲੇ ਦਾ ‘ਮੂੰਹ ਤੋੜ’ ਜਵਾਬ ਦਿੱਤਾ ਜਾਵੇਗਾ। ਕਾਟਜ਼ ਨੇ ਕਿਹਾ ਜੰਗਬੰਦੀ ਲਾਗੂ ਹੋਣ ਮਗਰੋਂ ਇਰਾਨ ਨੇ ਇਜ਼ਰਾਇਲੀ ਸ਼ਹਿਰ ’ਤੇ ਮਿਜ਼ਾਈਲਾਂ ਦਾਗ਼ ਕੇ ਗੋਲੀਬੰਦੀ ਦੀ ‘ਮੁਕੰਮਲ ਉਲੰਘਣਾ’ ਕੀਤੀ […]
By G-Kamboj on
INDIAN NEWS, News, World News

ਤਲ ਅਵੀਵ, 24 ਜੂਨ : ਇਜ਼ਰਾਈਲ ਅਤੇ ਇਰਾਨ ਨੇ ਮੰਗਲਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਤਜਵੀਜ਼ਤ ਜੰਗਬੰਦੀ ਯੋਜਨਾ ਨੂੰ ਸਵੀਕਾਰ ਕਰ ਲਿਆ ਹੈ। ਤਹਿਰਾਨ ਵੱਲੋਂ ਅੱਜ ਸਵੇਰੇ ਇਜ਼ਰਾਈਲ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਵਾਈ ਹਮਲਿਆਂ, ਜਿਸ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ, ਮਗਰੋਂ ਦੋਵਾਂ ਧਿਰਾਂ ਨੇ ਸਮਝੌਤੇ ਨੂੰ ਸਵੀਕਾਰ ਕੀਤਾ ਹੈ। ਉਧਰ […]
By G-Kamboj on
INDIAN NEWS, News, World News

ਸ਼ਿੰਗਟਨ: ਅਮਰੀਕਾ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ’ਚ ਅਪਰਾਧ ਤੇ ਜਬਰ ਜਨਾਹ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਉਨ੍ਹਾਂ ਨੂੰ ‘ਵਧੇਰੇ ਚੌਕਸੀ ਵਰਤਣ’ ਲਈ ਕਿਹਾ ਗਿਆ ਹੈ ਅਤੇ ਅਤਿਵਾਦ ਕਾਰਨ ਮੱਧ ਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਪਿਛਲੇ ਮਹੀਨੇ […]
By G-Kamboj on
News, World News

ਇਸਲਾਮਾਬਾਦ, 21 ਜੂਨ : ਪਾਕਿਸਤਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇੱਕ ਪੋਸਟ ਵਿੱਚ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਹਾਲ ਹੀ ‘ਚ ਆਏ ਭਾਰਤ-ਪਾਕਿਸਤਾਨ ਸੰਕਟ ਦੌਰਾਨ ਉਨ੍ਹਾਂ ਦੇ ਫ਼ੈਸਲਾਕੁਨ ਸਫ਼ਾਰਤੀ ਦਖ਼ਲ ਅਤੇ ਮੁੱਖ ਅਗਵਾਈ ਦੇ ਸਨਮਾਨ ਵਜੋਂ 2026 ਦਾ ਨੋਬੇਲ ਸ਼ਾਂਤੀ ਪੁਰਸਕਾਰ ਮਿਲਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਟਰੰਪ ਨੇ ਵਾਰ ਵਾਰ ਇਹ […]
By G-Kamboj on
INDIAN NEWS, News, World News

ਵਾਸ਼ਿੰਗਟਨ, 21 ਜੂਨ : ਇਰਾਨ ਵੱਲੋਂ ਇਕ ਦਿਨ ਪਹਿਲਾਂ ਕਿਸੇ ਹਮਲੇ ਜਾਂ ਧਮਕੀ ਦੇ ਡਰ ਤਹਿਤ ਪਰਮਾਣੂ ਗੱਲਬਾਤ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤੇ ਜਾਣ ਪਿੱਛੋਂ ਸ਼ਨਿੱਚਰਵਾਰ ਨੂੰ ਇਰਾਨ ਅਤੇ ਇਜ਼ਰਾਈਲ ਨੇ ਇਕ-ਦੂਜੇ ਦੇ ਟਿਕਾਣਿਆਂ ਉਤੇ ਤਾਜ਼ਾ ਹਮਲੇ ਕੀਤੇ ਹਨ, ਜਦੋਂਕਿ ਦੂਜੇ ਪਾਸੇ ਯੂਰਪ ਵੱਲੋਂ ਅਮਨ ਵਾਰਤਾ ਨੂੰ ਟੁੱਟਣ ਤੋਂ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ […]