By G-Kamboj on
INDIAN NEWS, News, World News

ਨਵੀਂ ਦਿੱਲੀ, 17 ਫਰਵਰੀ- ਭਾਰਤੀ ਮੂਲ ਦੇ ਨੀਲ ਮੋਹਨ ਦੁਨੀਆ ਦੇ ਸਭ ਤੋਂ ਵੱਡੇ ਵੀਡੀਓ ਸ਼ੇਅਰਿੰਗ ਪਲੇਟਫਾਰਮ ਯੂਟਿਊਬ ਦੇ ਅਗਲੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਹੋਣਗੇ। ਇਸ ਨਾਲ ਭਾਰਤੀ ਮੂਲ ਦਾ ਇੱਕ ਹੋਰ ਵਿਅਕਤੀ ਪ੍ਰਮੁੱਖ ਟੈਕਨਾਲੋਜੀ ਕੰਪਨੀਆਂ ਦੇ ਉੱਚ ਅਹੁਦੇ ‘ਤੇ ਕਾਬਜ਼ ਹੋਵੇਗਾ। ਭਾਰਤੀ ਮੂਲ ਦੇ ਸੁੰਦਰ ਪਿਚਾਈ ਯੂਟਿਊਬ ਦੀ ਮਾਲਕੀ ਵਾਲੀ ਕੰਪਨੀ ਗੂਗਲ ਦੇ ਸੀਈਓ […]
By G-Kamboj on
INDIAN NEWS, News, SPORTS NEWS, World News

ਦੁਬਈ, 16 ਫਰਵਰੀ- ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਉਸ ਤਕਨੀਕੀ ਖ਼ਰਾਬੀ ਲਈ ਮੁਆਫ਼ੀ ਮੰਗੀ ਹੈ, ਜਿਸ ਕਾਰਨ ਭਾਰਤ ਨੂੰ ਬੁੱਧਵਾਰ ਨੂੰ ਪੁਰਸ਼ਾਂ ਦੀ ਟੈਸਟ ਟੀਮ ਰੈਂਕਿੰਗ ਵਿੱਚ ਆਸਟਰੇਲੀਆ ਤੋਂ ਅੱਗੇ ਪਹਿਲੇ ਸਥਾਨ ’ਤੇ ਦਿਖਾਇਆ ਗਿਆ ਸੀ। ਕੁਝ ਘੰਟਿਆਂ ਬਾਅਦ ਆਈਸੀਸੀ ਨੇ ਇੱਕ ਹੋਰ ਅਪਡੇਟ ਕੀਤੀ ਸੂਚੀ ਜਾਰੀ ਕੀਤੀ ਜਿਸ ਵਿੱਚ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ […]
By G-Kamboj on
INDIAN NEWS, News, World News

ਨਵੀਂ ਦਿੱਲੀ, 16 ਫਰਵਰੀ- ਇਥੇ ਬੀਬੀਸੀ (ਬ੍ਰਿਟਿਸ਼ ਬਰਾਡਕਾਸਟਿੰਗ ਕਾਰਪੋਰੇਸ਼ਨ) ਦੇ ਦਫ਼ਤਰਾਂ ਵਿੱਚ ਆਮਦਨ ਕਰ ਵਿਭਾਗ ਦਾ ਛਾਪਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਅਧਿਕਾਰੀਆਂ ਨੇ ਚੋਣਵੇਂ ਕਰਮਚਾਰੀਆਂ ਤੋਂ ਵਿੱਤੀ ਡੇਟਾ ਇਕੱਤਰ ਕੀਤਾ ਅਤੇ ਸਮਾਚਾਰ ਸੰਗਠਨ ਦੇ ਇਲੈਕਟ੍ਰਾਨਿਕ ਅਤੇ ਕਾਗਜ਼ੀ ਰਿਕਾਰਡਾਂ ਦੀਆਂ ਕਾਪੀਆਂ ਬਣਾਈਆਂ। ਅਧਿਕਾਰੀਆਂ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਨੇ ਕਥਿਤ ਟੈਕਸ […]
By G-Kamboj on
News, World News

ਸਾਂ ਫਰਾਂਸਿਸਕੋ, 15 ਫਰਵਰੀ- ਐਲੋਨ ਮਸਕ ਨੇ ਆਖਰਕਾਰ ਟਵਿੱਟਰ ਲਈ ਸੀਈਓ ਲੱਭ ਲਿਆ ਹੈ। ਦਿਲਚਸਪ ਗੱਲ ਇਹ ਹੈ ਕਿ ਟਵਿੱਟਰ ਦਾ ਨਵਾਂ ਸੀਈਓ ਇਨਸਾਨ ਨਹੀਂ, ਸਗੋਂ ਕੁੱਤਾ ਹੈ। ਉਹ ਮਸਕ ਦਾ ਪਾਲਤੂ ਕੁੱਤਾ ਫਲੋਕੀ ਹੈ। ਮਸਕ ਨੇ ਆਪਣੇ ਟਵੀਟ ਵਿੱਚ ਕਿਹਾ ਹੈ ਕਿ ਉਨ੍ਹਾਂ ਦਾ ਕੁੱਤਾ ਫਲੋਕੀ ‘ਦੂਜੇ ਆਦਮੀ’ ਨਾਲੋਂ ਬਿਹਤਰ ਹੈ, ਹਾਲਾਂਕਿ ਉਸ ਨੇ […]
By G-Kamboj on
INDIAN NEWS, News, World News
ਸੰਯੁਕਤ ਰਾਸ਼ਟਰ, 15 ਫਰਵਰੀ- ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਜ਼ ਨੇ ਚਿਤਾਵਨੀ ਦਿੱਤੀ ਕਿ ਜੇ ਗਲੋਬਲ ਵਾਰਮਿੰਗ ਨੂੰ ‘ਚਮਤਕਾਰੀ ਢੰਗ ਨਾਲ’ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰ ਵੀ ਲਿਆ ਜਾਵੇ ਤਾਂ ਵੀ ਸਮੁੰਦਰ ਦਾ ਪੱਧਰ ਕਾਫੀ ਵਧ ਜਾਵੇਗਾ ਅਤੇ ਇਹ ਭਾਰਤ, ਬੰਗਲਾਦੇਸ਼ ਤੇ ਚੀਨ ਵਰਗੇ ਦੇਸ਼ਾਂ ਲਈ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਧਰਤੀ ਦੇ ਗਲੋਬਲ […]