By G-Kamboj on
INDIAN NEWS, News, World News

ਵਾਸ਼ਿੰਗਟਨ, 22 ਅਪਰੈਲ- ਅਮਰੀਕਾ ਇਸ ਸਾਲ ਭਾਰਤੀਆਂ ਨੂੰ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰਨ ਵੱਲ ਵਧ ਰਿਹਾ ਹੈ। ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਵਿਚ ਦੱਖਣੀ ਏਸ਼ੀਆ ਲਈ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਭਰੋਸਾ ਦਿਵਾਇਆ ਕਿ ਬਾਇਡਨ ਪ੍ਰਸ਼ਾਸਨ ਇਸ ਗਰਮੀ ਵਿੱਚ ਉਨ੍ਹਾਂ ਸਾਰੇ ਭਾਰਤੀਆਂ ਲਈ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਨੂੰ ਪੂਰਾ ਕਰੇਗਾ, ਜਿਨ੍ਹਾਂ ਦਾ […]
By G-Kamboj on
INDIAN NEWS, News, World News

ਯੂਟਾ : ਅੱਜ ਦੁਨੀਆ ਭਰ ਵਿਚ ਵਸਦੇ ਸਿਖਾਂ ਲਈ ਅਮਰੀਕਾ ਤੋਂ ਇਕ ਹੋਰ ਮਾਣ ਵਧਾਉਣ ਵਾਲੀ ਖੁਸ਼ੀ ਦੀ ਖ਼ਬਰ ਆਈ ਜਦੋਂ ਯੂਟਾ ਸਟੇਟ ਦੀ ਸੈਨੇਟ ਅਤੇ ਅਸੰਬਲੀ ਨੇ ਇਕ ਸਾਂਝਾ ਮਤਾ ਪਾਸ ਕਰਕੇ ਹਰ ਸਾਲ 14 ਅਪ੍ਰੈਲ ਨੂੰ ਸਿੱਖ ਡੇ ਵਜੋਂ ਮਾਨਤਾ ਦਿਤੀ। ਇਸੇ ਤਰਾਂ ਯੂਟਾ ਦੇ ਗਵਰਨਰ ਸਪੈਂਸਰ ਜੇ ਕੋਕਸ ਨੇ ਵਿਸਾਖੀ ਨੂੰ ਸਿੱਖ […]
By G-Kamboj on
INDIAN NEWS, News, World News

ਨਵੀਂ ਦਿੱਲੀ, 18 ਅਪਰੈਲ- 19 ਮਾਰਚ ਨੂੰ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਖਾਲਿਸਤਾਨ ਪੱਖੀ ਪ੍ਰਦਰਸ਼ਨਕਾਰੀਆਂ ਵਲੋਂ ਕੀਤੇ ਹਮਲੇ ਦਾ ਮਾਮਲਾ ਐੱਨਆਈਏ ਨੇ ਆਪਣੇ ਹੱਥ ‘ਚ ਲੈ ਲਿਆ ਹੈ। ਏਜੰਸੀ ਨੇ ਅੱਜ ਇਸ ਦੀ ਪੁਸ਼ਟੀ ਕੀਤੀ ਹੈ। ਇਹ ਮਾਮਲਾ ਪਹਿਲਾਂ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਕੋਲ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ […]
By G-Kamboj on
INDIAN NEWS, News, World News

ਵਾਸ਼ਿੰਗਟਨ, 18 ਅਪਰੈਲ- ਅਮਰੀਕਾ ਵਿੱਚ ਕੈਲੀਫੋਰਨੀਆ ਪੁਲੀਸ ਨੇ ਸਟਾਕਟਨ ਅਤੇ ਸੈਕਰਾਮੈਂਟੋ ਅਤੇ ਹੋਰ ਥਾਵਾਂ ਦੇ ਗੁਰਦੁਆਰਿਆਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਸਬੰਧੀ 17 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਏਕੇ-47 ਰਾਈਫਲ, ਪਿਸਤੌਲਾਂ ਅਤੇ ਮਸ਼ੀਨਗੰਨਾਂ ਵਰਗੇ ਹਥਿਆਰ ਬਰਾਮਦ ਕੀਤੇ ਹਨ। ਇਹ ਗ੍ਰਿਫਤਾਰੀਆਂ 20 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਦੌਰਾਨ ਕੀਤੀਆਂ ਗਈਆਂ ਹਨ। ਵੱਡੀ ਕਾਰਵਾਈ ਦੌਰਾਨ 17 ਮੁਲਜ਼ਮਾਂ ਨੂੰ ਗ੍ਰਿਫਤਾਰ […]
By G-Kamboj on
INDIAN NEWS, News, World News
ਨਿਊਯਾਰਕ, 15 ਅਪਰੈਲ- ਭਾਰਤੀ ਮੂਲ ਦੇ ਸਿੱਖ ਭਾਈਚਾਰੇ ਦੀ ਆਗੂ ਅਤੇ ਕੇਰਨ ਕਾਊਂਟੀ ਦੀ ਕਾਰੋਬਾਰੀ ਰਾਜੀ ਬਰਾੜ ਨੂੰ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ ਬੋਰਡ ਆਫ਼ ਟਰੱਸਟੀਜ਼ (ਸੀ.ਐੱਸ.ਯੂਬੀ) ’ਚ ਨਿਯੁਕਤ ਕੀਤਾ ਗਿਆ ਹੈ।