By G-Kamboj on
INDIAN NEWS, News, World News

ਬਰਤਾਨਵੀ ਸਰਕਾਰ ਨੇ ਪਹਿਲੇ ਵਿਸ਼ਵ ਯੁੱਧ ਵਿਚ ਹਿੱਸਾ ਲੈਣ ਵਾਲੇ ਦੋ ਭਾਰਤੀ ਸਿੱਖ ਫ਼ੌਜੀਆਂ ਦੇ ਐਂਗਲੋ-ਹੰਗਰੀ ਚਿੱਤਰਕਾਰ ਫਿਲਿਪ ਡੀ ਲਾਜ਼ਲੋ ਵੱਲੋਂ ਬਣਾਏ ਚਿੱਤਰ ’ਤੇ ਅਸਥਾਈ ਤੌਰ ‘ਤੇ ਨਿਰਯਾਤ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਇਸ ਨੂੰ ਦੇਸ਼ ਤੋਂ ਬਾਹਰ ਨਾ ਲਿਜਾਇਆ ਜਾ ਸਕੇ। ਸਰਕਾਰ ਨੇ ਇਹ ਪਾਬੰਦੀ ਦੇਸ਼ ਦੀ ਸੰਸਥਾ ਨੂੰ ਇਸ ਸ਼ਾਨਦਾਰ ਅਤੇ ਸੰਵੇਦਨਸ਼ੀਲ […]
By G-Kamboj on
News, World News

ਟੋਕੀਓ, 15 ਅਪਰੈਲ- ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਦੇ ਦੌਰੇ ਦੌਰਾਨ ਅੱਜ ਸਵੇਰੇ ਪੱਛਮੀ ਜਾਪਾਨ ਦੀ ਬੰਦਰਗਾਹ ਵਿੱਚ ਜ਼ਬਰਦਸਤ ਧਮਾਕਾ ਹੋਇਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ.ਇਸ ਹਮਲੇ ’ਚ ਕਿਸ਼ਿਦਾ ਵਾਲ ਵਾਲ ਬੱਚ ਗਏ। ਇਸ ਦੌਰਾਨ ਮਸ਼ਕੂਕ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨੂੰ ਵਾਕਾਯਾਮਾ ਪ੍ਰੀਫੈਕਚਰ ਪੁਲੀਸ ਹੈੱਡਕੁਆਰਟਰ ਲਿਜਾਇਆ ਗਿਆ। ਇਹ ਹਮਲਾ ਅਜਿਹੇ […]
By G-Kamboj on
INDIAN NEWS, News, World News

ਵਾਸ਼ਿੰਗਟਨ, 12 ਅਪਰੈਲ- ਕੈਲੀਫੋਰਨੀਆ ਸਟੇਟ ਅਸੈਂਬਲੀ ਨੇ ਮਤਾ ਪਾਸ ਕਰਕੇ ਅਮਰੀਕੀ ਕਾਂਗਰਸ (ਸੰਸਦ) ਨੂੰ ਭਾਰਤ ਵਿਚ 1984 ਵਿਚ ਹੋਈ ਸਿੱਖ ਵਿਰੋਧੀ ਹਿੰਸਾ ਨੂੰ ਨਸਲਕੁਸ਼ੀ ਵਜੋਂ ਰਸਮੀ ਤੌਰ ‘ਤੇ ਮਾਨਤਾ ਦੇਣ ਅਤੇ ਇਸ ਦੀ ਨਿੰਦਾ ਕਰਨ ਦੀ ਅਪੀਲ ਕੀਤੀ ਹੈ। ਇਹ ਮਤਾ 22 ਮਾਰਚ ਨੂੰ ਵਿਧਾਨ ਸਭਾ ਦੀ ਮੈਂਬਰ ਜਸਮੀਤ ਕੌਰ ਬੈਂਸ, ਜੋ ਰਾਜ ਵਿਧਾਨ ਸਭਾ […]
By G-Kamboj on
INDIAN NEWS, News, World News

ਲੰਡਨ, 12 ਅਪਰੈਲ- ਬਰਤਾਨੀਆ ’ਚ ਭਾਰਤੀ ਮੂਲ ਦੇ 68 ਸਾਲਾ ਸਿੱਖ ’ਤੇ ਦਲਿਤ ਭਾਈਚਾਰਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੋਸ਼ਲ ਮੀਡੀਆ ’ਤੇ ਨਫਰਤ ਭਰਿਆ ਭਾਸ਼ਨ ਦੇਣ ਦੇ ਦੋਸ਼ ’ਚ 18 ਹਫਤਿਆਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਟੇਮਜ਼ ਵੈਲੀ ਪੁਲੀਸ ਨੇ ਕਿਹਾ ਕਿ 68 ਸਾਲਾ ਅਮਰੀਕ ਬਾਜਵਾ ਨੂੰ ਜਨਤਕ ਸੰਚਾਰ ਨੈੱਟਵਰਕ ਰਾਹੀਂ ਅਪਮਾਨਜਨਕ/ਅਸ਼ਲੀਲ/ਧਮਕਾਉਣ ਵਾਲੇ ਸੰਦੇਸ਼ […]
By G-Kamboj on
News, World News

ਬਰਸੱਲਜ਼, 4 ਅਪਰੈਲ- ਫਿਨਲੈਂਡ ਅੱਜ ਅਧਿਕਾਰਤ ਤੌਰ ‘ਤੇ ਦੁਨੀਆ ਦੇ ਸਭ ਤੋਂ ਵੱਡੇ ਸੁਰੱਖਿਆ ਗਠਜੋੜ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦਾ ਮੈਂਬਰ ਬਣ ਜਾਵੇਗਾ। ਇਸ ਦੇ ਗੁਆਂਢੀ ਰੂਸ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਨਾਟੋ ਆਪਣੇ 31ਵੇਂ ਮੈਂਬਰ ਰਾਜ ਦੇ ਖੇਤਰ ‘ਤੇ ਵਾਧੂ ਸੈਨਿਕ ਜਾਂ ਜੰਗੀ ਸਾਜ਼ੋ ਸਾਮਾਨ ਤਾਇਨਾਤ ਕਰਦਾ ਹੈ ਤਾਂ ਉਹ ਫਿਨਲੈਂਡ ਦੀ […]