By G-Kamboj on
News, World News

ਨਵੀਂ ਦਿੱਲੀ, 1 ਮਾਰਚ- ਬਰਤਾਨੀਆ ਦੇ ਵਿਦੇਸ਼ ਮੰਤਰੀ ਜੇਮਜ਼ ਕਲੈਵਰਲੀ ਨੇ ਬੀਬੀਸੀ ਟੈਕਸ ਮਾਮਲਾ ਵਿਦੇਸ਼ ਮੰਤਰੀ ਐੱਸਕੇ ਜੈਸ਼ੰਕਰ ਦੇ ਸਾਹਮਣੇ ਉਠਾਇਆ। ਸੂਤਰਾਂ ਮੁਤਾਬਕ ਸ੍ਰੀ ਜੈਸ਼ੰਕਰ ਨੇ ਸਾਫ਼ ਕੀਤਾ ਕਿ ਭਾਰਤ ’ਚ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਦੇਸ਼ ਦੇ ਕਾਨੂੰਨ ਦੇ ਘੇਰੇ ’ਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ।
By G-Kamboj on
INDIAN NEWS, News, World News

ਬ੍ਰਿਸਬੇਨ : ਜ਼ਿਲ੍ਹਾ ਗੁਰਦਾਸਪੁਰ ਦੇ ਉੱਘੇ ਸੁਤੰਤਰਤਾ ਸੰਗਰਾਮੀ, ਸਾਬਕਾ ਮੈਂਬਰ ਪਾਰਲੀਮੈਂਟ ਤੇਜਾ ਸਿੰਘ ਸੁਤੰਤਰ ਦੇ ਭਰਾ ਮੈਦਨ ਸਿੰਘ ਸੁਤੰਤਰਤਾ ਸੰਗਰਾਮੀ ਦੇ ਦੋਹਤੇ ਹਰਦਮਨ ਸਿੰਘ ਕਾਹਲੋਂ ਪੁੱਤਰ ਜਗਜੀਤ ਸਿੰਘ ਕਾਹਲੋਂ ਪਿੰਡ ਅਲੂਣਾ ਦੀ ਕੈਨੇਡਾ ’ਚ ਬੇਵਕਤੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਆਈ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਜਗਜੀਤ ਸਿੰਘ ਨੇ ਦੱਸਿਆ ਕਿ ਹਰਦਮਨ ਸਿੰਘ […]
By G-Kamboj on
INDIAN NEWS, News, World News

ਮਾਸਕੋ, 21 ਫਰਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਪੱਛਮੀ ਮੁਲਕਾਂ ’ਤੇ ਯੂਕਰੇਨ ਵਿਚ ਜੰਗ ਭੜਕਾਉਣ ਤੇ ਇਸ ਨੂੰ ਕਾਇਮ ਰੱਖਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਮਾਸਕੋ ਉਤੇ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਰੂਸ ਵੱਲੋਂ ਯੂਕਰੇਨ ਉਤੇ ਕੀਤੇ ਹਮਲੇ ਨੂੰ ਕਰੀਬ ਇਕ ਸਾਲ ਹੋ ਗਿਆ ਹੈ ਤੇ ਹੁਣ ਤੱਕ […]
By G-Kamboj on
INDIAN NEWS, News, World News

ਕਠਮੰਡੂ, 22 ਫਰਵਰੀ-ਨੇਪਾਲ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 5.2 ਨਾਪੀ ਗਈ ਹੈ। ਨੇਪਾਲ ਦੇ ਕੌਮੀ ਭੂਚਾਲ ਖੋਜ ਕੇਂਦਰ ਅਨੁਸਾਰ ਬਜੌਰਾ ਜ਼ਿਲ੍ਹੇ ਦੇ ਬਿਛੀਆ ਵਿੱਚ ਸਥਾਨਕ ਸਮੇਂ ਅਨੁਸਾਰ 13:45 ’ਤੇ ਝਟਕੇ ਮਹਿਸੂਸ ਹੋਏ। ਭੂਚਾਲ ਦਾ ਕੇਂਦਰ ਪਿੰਡ ਹਿਮਾਲੀ ਦੇ ਸਰੱਹਦੀ ਇਲਾਕੇ ਵਿੱਚ ਸੀ।
By G-Kamboj on
FEATURED NEWS, INDIAN NEWS, News, World News
ਟੋਰਾਂਟੋ, 21 ਫਰਵਰੀ- ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈ. ਆਰ. ਸੀ. ਸੀ.) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਾਲ 2022 ਵਿੱਚ 226,450 ਭਾਰਤੀ ਵਿਦਿਆਰਥੀਆਂ ਦੇ ਨਾਲ ਕੈਨੇਡਾ ਵਿੱਚ ਦਾਖਲਾ ਲਿਆ। ਕੈਨੇਡਾ ’ਚ ਸਾਲ 2022 ਵਿੱਚ 184 ਦੇਸ਼ਾਂ ਦੇ 551,405 ਅੰਤਰਰਾਸ਼ਟਰੀ ਵਿਦਿਆਰਥੀ ਪੁੱਜੇ ਹਨ। ਇਸ ਤਰ੍ਹਾਂ ਭਾਰਤੀ ਵਿਦਿਆਰਥੀਆਂ ਨੇ ਕੈਨਡਾ ਦੀ ਆਰਥਿਕਤਾ ’ਚ ਵੱਡਾ ਯੋਗਦਾਨ ਪਾਇਆ ਹੈ। ਕੈਨੇਡੀਅਨ […]