ਭ੍ਰਿਸ਼ਟਾਚਾਰ ਦੇ ਮਾਮਲੇ ’ਚ ਮਲੇਸ਼ੀਆ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ

ਕੁਆਲਾਲੰਪੁਰ, 9 ਮਾਰਚ- ਮਲੇਸ਼ੀਆ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮੁਹੀਦੀਨ ਯਾਸੀਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਸ਼ੁੱਕਰਵਾਰ ਨੂੰ ਉਸ ‘ਤੇ ਦੋਸ਼ ਆਇਦ ਕੀਤੇ ਜਾਣਗੇ।

ਕੁਆਲਾਲੰਪੁਰ, 9 ਮਾਰਚ- ਮਲੇਸ਼ੀਆ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮੁਹੀਦੀਨ ਯਾਸੀਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਸ਼ੁੱਕਰਵਾਰ ਨੂੰ ਉਸ ‘ਤੇ ਦੋਸ਼ ਆਇਦ ਕੀਤੇ ਜਾਣਗੇ।

ਵਾਸ਼ਿੰਗਟਨ, 7 ਮਾਰਚ- ਅਮਰੀਕਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਕੁਝ ਸ਼੍ਰੇਣੀਆਂ ਲਈ ਅਰਜ਼ੀਆਂ ਦੀ ਪ੍ਰੀਮੀਅਮ ਪ੍ਰੋਸੈਸਿੰਗ(ਵੀਜ਼ੇ ਤੇਜ਼ੀ ਨਾਲ ਜਾਰੀ ਕਰਨ) ਦਾ ਐਲਾਨ ਕੀਤਾ, ਜਿਸ ਨਾਲ ਵਿਦਿਆਰਥੀਆਂ ਲਈ ਅਮਰੀਕਾ ਵਿੱਚ (ਵਿਗਿਆਨ, ਤਕਨਾਲੋਜੀ, ਇੰਜਨੀਅਰਿੰਗ ਅਤੇ ਗਣਿਤ) ਵਿਸ਼ਿਆਂ ਦਾ ਅਧਿਐਨ ਕਰਨ ਲਈ ਆਉਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਲਾਭ ਮਿਲਣ ਦੀ ਸੰਭਾਵਨਾ ਹੈ।

ਲੰਡਨ, 7 ਮਾਰਚ- ਪੱਛਮੀ ਲੰਡਨ ਵਿੱਚ ਦੋ ਨੌਜਵਾਨਾਂ ਨੂੰ 16 ਸਾਲਾ ਸਿੱਖ ਲੜਕੇ ਦੀ ਹੱਤਿਆ ਕਰਨ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੜਕੇ ਨੂੰ ਗਲਤੀ ਨਾਲ ਪੱਛਮੀ ਲੰਡਨ ਵਿੱਚ ਵਿਰੋਧੀ ਗਰੋਹ ਨਾਲ ਸਬੰਧਤ ਸਮਝ ਲਿਆ ਸੀ। ਹਿਲਿੰਗਡਨ ਦੇ ਰਹਿਣ ਵਾਲੇ 18 ਸਾਲਾ ਵਨੁਸ਼ਾਨ ਬਾਲਾਕ੍ਰਿਸ਼ਨਨ ਅਤੇ ਇਲਿਆਸ ਸੁਲੇਮਾਨ ਨੂੰ ਨੂੰ ਓਲਡ ਬੇਲੀ ਵਿਖੇ ਮੁਕੱਦਮੇ […]

ਨਿਊਯਾਰਕ, 2 ਮਾਰਚ- ਅਮਰੀਕਾ ਦੇ ਸਰਹੱਦੀ ਅਧਿਕਾਰੀਆਂ ਨੇ ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਵਿਅਕਤੀਆਂ ਨੂੰ ਕੈਨੇਡਾ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਕਿਸ਼ਤੀ ਵਿਚ ਅਮਰੀਕਾ ’ਚ ਦਾਖ਼ਲ ਹੋਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਅਮਰੀਕੀ ਸਰਹੱਦੀ ਗਸ਼ਤੀ ਅਧਿਕਾਰੀਆਂ ਨੇ ਇਨ੍ਹਾਂ ਪੰਜ ਵਿਦੇਸ਼ੀ ਨਾਗਰਿਕਾਂ ਨੂੰ ਮਿਸ਼ੀਗਨ ਸੂਬੇ ਦੇ ਅਲਗੋਨੇਕ ਨੇੜੇ ਤਸਕਰੀ ਦੀ ਕੋਸ਼ਿਸ਼ ਦੌਰਾਨ ਗ੍ਰਿਫਤਾਰ ਕੀਤਾ ਹੈ। 20 […]

ਨਵੀਂ ਦਿੱਲੀ, 1 ਮਾਰਚ- ਬਰਤਾਨੀਆ ਦੇ ਵਿਦੇਸ਼ ਮੰਤਰੀ ਜੇਮਜ਼ ਕਲੈਵਰਲੀ ਨੇ ਬੀਬੀਸੀ ਟੈਕਸ ਮਾਮਲਾ ਵਿਦੇਸ਼ ਮੰਤਰੀ ਐੱਸਕੇ ਜੈਸ਼ੰਕਰ ਦੇ ਸਾਹਮਣੇ ਉਠਾਇਆ। ਸੂਤਰਾਂ ਮੁਤਾਬਕ ਸ੍ਰੀ ਜੈਸ਼ੰਕਰ ਨੇ ਸਾਫ਼ ਕੀਤਾ ਕਿ ਭਾਰਤ ’ਚ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਦੇਸ਼ ਦੇ ਕਾਨੂੰਨ ਦੇ ਘੇਰੇ ’ਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ।