By G-Kamboj on
News, World News

ਅਜ਼ਮਾਰਿਨ, 6 ਫਰਵਰੀ- ਦੱਖਣ ਪੂਰਬੀ ਤੁਰਕੀ ਅਤੇ ਉੱਤਰੀ ਸੀਰੀਆ ਵਿੱਚ ਅੱਜ ਤੜਕੇ ਆਏ 7.8 ਤੀਬਰਤਾ ਵਾਲੇ ਭੂਚਾਲ ਕਰਨ ਸੈਂਕੜੇ ਇਮਾਰਤਾਂ ਢਹਿ ਗਈਆਂ ਅਤੇ 1500 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਹਾਲੇ ਵੀ ਸੈਂਕੜੇ ਲੋਕਾਂ ਦੇ ਮਲਬੇ ਹੇਠ ਫਸੇ ਹਨ ਹਨ ਅਤੇ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਬਚਾਅ […]
By G-Kamboj on
News, World News

ਦੁਬਈ, 5 ਫਰਵਰੀ- ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ਰੱਫ ਦੀ ਦੁਬਈ ਦੇ ਹਸਪਤਾਲ ਵਿੱਚ ਅੱਜ ਮੌਤ ਹੋ ਗਈ ਹੈ। ਉਹ ਲੰਬੇ ਸਮੇਂ ਬਿਮਾਰ ਸਨ। ਇਹ ਜਾਣਕਾਰੀ ਪਾਕਿਸਤਾਨ ਦੇ ਸਥਾਨਕ ਮੀਡੀਆ ਨੇ ਐਤਵਾਰ ਨੂੰ ਦਿੱਤੀ ਹੈ।
By G-Kamboj on
INDIAN NEWS, News, World News

ਵਾਸ਼ਿੰਗਟਨ, 4 ਫਰਵਰੀ- ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਨੇ ਬੀਤੀ ਰਾਤ ਨੂੰ ਕਿਹਾ ਕਿ ਇਕ ਹੋਰ ਚੀਨੀ ਨਿਗਰਾਨੀ ਗੁਬਾਰਾ ਲਾਤੀਨੀ ਅਮਰੀਕਾ ਦੇ ਉਪਰੋਂ ਲੰਘ ਰਿਹਾ ਹੈ। ਪੈਂਟਾਗਨ ਦੇ ਪ੍ਰੈਸ ਸਕੱਤਰ ਬ੍ਰਿਗੇਡੀਅਰ ਜਨਰਲ ਪੈਟ ਰਾਈਡਰ ਨੇ ਕਿਹਾ, ‘ਸਾਨੂੰ ਇੱਕ ਹੋਰ ਗੁਬਾਰੇ ਦੇ ਲਾਤੀਨੀ ਅਮਰੀਕਾ ਤੋਂ ਲੰਘਣ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ। ਸਾਡਾ ਮੁਲਾਂਕਣ ਇਹ […]
By G-Kamboj on
INDIAN NEWS, News, World News

ਗਾਜ਼ੀਆਬਾਦ, 2 ਫਰਵਰੀ- ਅਮਰੀਕਾ ਤੋਂ ਭੇਜੇ ਫੇਸਬੁੱਕ ਦੇ ਅਲਰਟ ਨੇ ਗਾਜ਼ੀਆਬਾਦ ਵਿੱਚ ਇੱਕ ਨੌਜਵਾਨ ਦੀ ਜਾਨ ਬਚਾ ਲਈ ਹੈ। ਇਹ ਨੌਜਵਾਨ ਇੰਸਟਾਗ੍ਰਾਮ ’ਤੇ ਲਾਈਵ ਹੋ ਕੇ ਖੁਦਕੁਸ਼ੀ ਕਰਨ ਲੱਗਾ ਸੀ ਜਦੋਂ ਕੈਲੀਫੋਰਨੀਆ ਸਥਿਤ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਮੂਲ ਕੰਪਨੀ ਮੇਟਾ ਹੈੱਡਕੁਆਰਟਰ ਨੇ ਵੀਡੀਓ ਦੀ ਸਮੀਖਿਆ ਕੀਤੀ ਅਤੇ ਉੱਤਰ ਪ੍ਰਦੇਸ਼ ਪੁਲੀਸ ਨੂੰ ਅਲਰਟ ਭੇਜਿਆ ਜੋ ਉਸ […]
By G-Kamboj on
INDIAN NEWS, News, World News

ਲੰਡਨ, 31 ਜਨਵਰੀ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ‘ਇੰਡੀਆ-ਯੂਕੇ ਅਚੀਵਰਜ਼ ਆਨਰਜ਼’ ਸਨਮਾਨ ਸਮਾਰੋਹ ਵਿਚ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਨੂੰ ਆਰਥਿਕ ਤੇ ਸਿਆਸੀ ਖੇਤਰ ਵਿਚ ਪਾਏ ਯੋਗਦਾਨ ਲਈ ਦਿੱਤਾ ਗਿਆ ਹੈ। ਡਾ. ਮਨਮੋਹਨ ਨੂੰ ਸਨਮਾਨਿਤ ਕਰਨ ਬਾਰੇ ਐਲਾਨ ਪਿਛਲੇ ਹਫ਼ਤੇ ਹੋਏ ਸਮਾਗਮ ਵਿਚ ਕੀਤਾ ਗਿਆ ਸੀ। […]