By G-Kamboj on
INDIAN NEWS, News, World News

ਵਾਸ਼ਿੰਗਟਨ, 8 ਫਰਵਰੀ- ਚੀਨ ਨੇ ਭਾਰਤ ਅਤੇ ਜਾਪਾਨ ਸਮੇਤ ਕਈ ਦੇਸ਼ਾਂ ਨੂੰ ਨਿਸ਼ਾਨਾ ਬਣਾ ਕੇ ਜਾਸੂਸੀ ਗੁਬਾਰਿਆਂ ਦਾ ਬੇੜਾ ਛੱਡਿਆ ਹੈ। ਮੀਡੀਆ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਇਹ ਰਿਪੋਰਟ ਅਮਰੀਕੀ ਫੌਜ ਵੱਲੋਂ ਸੰਵੇਦਨਸ਼ੀਲ ਅਮਰੀਕੀ ਥਾਵਾਂ ਦੀ ਜਾਸੂਸੀ ਕਰਨ ਵਾਲੇ ਚੀਨੀ ਨਿਗਰਾਨੀ ਗੁਬਾਰੇ ਨੂੰ ਨਸ਼ਟ ਕਰਨ ਤੋਂ ਕੁੱਝ ਦਿਨ ਬਾਅਦ ਆਈ ਹੈ। ਅਮਰੀਕੀ ਅਧਿਕਾਰੀਆਂ […]
By G-Kamboj on
News, World News

ਅੰਕਾਰਾ, 8 ਫਰਵਰੀ- ਸੋਮਵਾਰ ਨੂੰ ਤੁਰਕੀ ਅਤੇ ਸੀਰੀਆ ਵਿੱਚ ਆਏ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 11000 ਤੋਂ ਵੱਧ ਹੋ ਗਈ ਹੈ। ਤੁਰਕੀ ’ਚ ਮਰਨ ਵਾਲਿਆਂ ਦੀ ਗਿਣਤੀ 8500 ਨੂੰ ਟੱਪ ਚੁੱਕੀ ਹੈ। ਦੇਸ਼ ਦੇ ਉਪ ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਵਿੱਚ ਘੱਟੋ-ਘੱਟ 34,810 ਵਿਅਕਤੀ ਜ਼ਖਮੀ ਹੋਏ ਹਨ, ਜਦੋਂ ਕਿ ਸੀਰੀਆ ਵਿੱਚ ਕੁੱਲ 4,654 ਜ਼ਖਮੀ […]
By G-Kamboj on
News, World News

ਅਦਨ (ਤੁਰਕੀ), 7 ਫਰਵਰੀ- ਤੁਰਕੀ ਅਤੇ ਸੀਰੀਆ ਵਿੱਚ 7.8 ਸ਼ਿੱਦਤ ਨਾਲ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਹੁਣ ਤੱਕ 5102 ਹਜ਼ਾਰ ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ ਤੇ 1602 ਜ਼ਖ਼ਮੀ ਹਨ। ਅਧਿਕਾਰੀਆਂ ਨੂੰ ਖ਼ਦਸ਼ਾ ਹੈ ਕਿ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ, ਕਿਉਂਕਿ ਬਚਾਅ ਟੀਮਾਂ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਕਰ ਰਹੀਆਂ […]
By G-Kamboj on
News, World News

ਅਜ਼ਮਾਰਿਨ, 6 ਫਰਵਰੀ- ਦੱਖਣ ਪੂਰਬੀ ਤੁਰਕੀ ਅਤੇ ਉੱਤਰੀ ਸੀਰੀਆ ਵਿੱਚ ਅੱਜ ਤੜਕੇ ਆਏ 7.8 ਤੀਬਰਤਾ ਵਾਲੇ ਭੂਚਾਲ ਕਰਨ ਸੈਂਕੜੇ ਇਮਾਰਤਾਂ ਢਹਿ ਗਈਆਂ ਅਤੇ 1500 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਹਾਲੇ ਵੀ ਸੈਂਕੜੇ ਲੋਕਾਂ ਦੇ ਮਲਬੇ ਹੇਠ ਫਸੇ ਹਨ ਹਨ ਅਤੇ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਬਚਾਅ […]
By G-Kamboj on
News, World News

ਦੁਬਈ, 5 ਫਰਵਰੀ- ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ਰੱਫ ਦੀ ਦੁਬਈ ਦੇ ਹਸਪਤਾਲ ਵਿੱਚ ਅੱਜ ਮੌਤ ਹੋ ਗਈ ਹੈ। ਉਹ ਲੰਬੇ ਸਮੇਂ ਬਿਮਾਰ ਸਨ। ਇਹ ਜਾਣਕਾਰੀ ਪਾਕਿਸਤਾਨ ਦੇ ਸਥਾਨਕ ਮੀਡੀਆ ਨੇ ਐਤਵਾਰ ਨੂੰ ਦਿੱਤੀ ਹੈ।