By G-Kamboj on
AUSTRALIAN NEWS, INDIAN NEWS, News, World News

ਸਿਡਨੀ- ਪੰਜਾਬੀਆਂ ਲਈ ਆਸਟ੍ਰੇਲੀਆ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਮੁਤਾਬਕ ਦੇਸ਼ ਦੀ ਪਹਿਲੀਆਂ 10 ਭਾਸ਼ਾਵਾਂ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕੀਤਾ ਗਿਆ ਹੈ। ਪੁਰਾਣੇ ਸਮੇਂ ਤੋਂ ਹੀ ਪੰਜਾਬ ਦੇ ਲੋਕ ਪਰਵਾਸ ਵਿੱਚ ਦਿਲਚਸਪੀ ਰੱਖਦੇ ਹਨ ਅਤੇ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਆਪਣੀ ਵੱਖਰੀ ਭਾਸ਼ਾ ਲਈ ਜਾਣੇ ਜਾਂਦੇ ਹਨ। […]
By G-Kamboj on
INDIAN NEWS, News, World News

ਆਗਰਾ (ਉੱਤਰ ਪ੍ਰਦੇਸ਼), 20 ਦਸੰਬਰ- ਆਗਰਾ ਨਗਰ ਨਿਗਮ ਨੇ ਭਾਰਤੀ ਪੁਰਾਤੱਤਵ ਸਰਵੇਖਣ (ਏ ਐੱਸ ਆਈ) ਨੂੰ ਨੋਟਿਸ ਭੇਜੇ ਹਨ, ਜਿਸ ਵਿੱਚ ਤਾਜ ਮਹਿਲ ਲਈ ਪ੍ਰਾਪਰਟੀ ਟੈਕਸ ਅਤੇ ਪਾਣੀ ਦੇ ਬਿੱਲਾਂ ਦਾ ਭੁਗਤਾਨ ਕਰਨ ਲਈ ਕਿਹਾ ਗਿਆ ਹੈ। ਏਐੱਸਆਈ ਦੇ ਅਧਿਕਾਰੀਆਂ ਅਨੁਸਾਰ ਪਾਣੀ ਟੈਕਸ ਅਤੇ ਪ੍ਰਾਪਰਟੀ ਟੈਕਸ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਏਐੱਸਆਈ ਨੂੰ ਕਰੀਬ […]
By G-Kamboj on
INDIAN NEWS, News, World News

ਲੰਡਨ- ਬੈਂਕ ਆਫ ਇੰਗਲੈਂਡ ਨੇ ਅੱਜ ਬਰਤਾਨੀਆ ਦੇ ਸਮਰਾਟ ਚਾਰਲਸ ਤੀਜੇ ਦੀ ਤਸਵੀਰ ਵਾਲੇ ਬੈਂਕ ਨੋਟਾਂ ਦੇ ਪਹਿਲੇ ਸੈੱਟ ਦੇ ਡਿਜ਼ਾਈਨ ਜਨਤਕ ਕੀਤੇ ਹਨ। ਸਮਰਾਟ ਚਾਰਲਸ (74)ਤੀਜੇ ਦੀ ਤਸਵੀਰ 5, 10, 20 ਅਤੇ 50 ਦੇ ਸਾਰੇ ਚਾਰ ਪੋਲੀਮਰ (ਪਲਾਸਟਿਕ) ਬੈਂਕ ਨੋਟਾਂ ਦੇ ਮੌਜੂਦਾ ਡਿਜ਼ਾਈਨ ‘ਤੇ ਦਿਖਾਈ ਦੇਵੇਗੀ। ਬੈਂਕ ਨੋਟਾਂ ਦੇ ਮੌਜੂਦਾ ਡਿਜ਼ਾਇਨ ਵਿੱਚ ਕੋਈ ਹੋਰ […]
By G-Kamboj on
ENTERTAINMENT, News, World News

ਕਾਹਿਰਾ, 18 ਦਸੰਬਰ- ਇਰਾਨ ਦੇ ਅਧਿਕਾਰੀਆਂ ਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਬਾਰੇ ਝੂਠ ਫੈਲਾਉਣ ਦੇ ਦੋਸ਼ ਵਿੱਚ ਦੇਸ਼ ਦੀ ਸਭ ਤੋਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਨੂੰ ਗ੍ਰਿਫਤਾਰ ਕੀਤਾ ਹੈ। ਆਸਕਰ ਜੇਤੂ ਫਿਲਮ ‘ਦਿ ਸੇਲਸਮੈਨ’ ਦੀ ਅਦਾਕਾਰਾ ਤਾਰਾਨੇਹ ਅਲੀਦੂਸਤੀ ਨੂੰ ਸ਼ਨਿਚਰਵਾਰ ਨੂੰ ਹਿਰਾਸਤ ‘ਚ ਲਿਆ ਗਿਆ ਸੀ। ਹਫ਼ਤਾ ਪਹਿਲਾਂ ਉਸ ਨੇ ਇੰਸਟਾਗ੍ਰਾਮ ‘ਤੇ ਪੋਸਟ ਪੋਸਟ ਕੀਤੀ […]
By G-Kamboj on
INDIAN NEWS, News, World News

ਹਿਊਸਟਨ, 18 ਦਸੰਬਰ- ਨਿਊਯਾਰਕ ਦੇ ਲਾਂਗ ਆਈਲੈਂਡ ਸਥਿਤ ਡਿਕਸ ਹਿਲਜ਼ ਕਾਟੇਜ ਵਿਚ 14 ਦਸੰਬਰ ਨੂੰ 32 ਸਾਲਾ ਭਾਰਤੀ-ਅਮਰੀਕੀ ਉਦਯੋਗਪਤੀ ਤਾਨੀਆ ਭਟੀਜਾ ਅਤੇ ਉਸ ਦੇ ਕੁੱਤੇ ਦੀ ਭਿਆਨਕ ਅੱਗ ਵਿਚ ਸੜ ਕੇ ਮੌਤ ਹੋ ਗਈ। ਪੁਲੀਸ ਮੁਤਾਬਕ ਭਟੀਜਾ ਦੇ ਫੇਫੜੇ ਧੂੰਏਂ ਨਾਲ ਭਰ ਜਾਣ ਕਾਰਨ ਪੁਲੀਸ ਮੁਲਾਜ਼ਮਾਂ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਅੱਗ […]