By G-Kamboj on
News, World News

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਓਟੈਗੋ ਸਟਰੀਟ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅੱਠ ਰੋਜ਼ਾ ਲਗਾਤਾਰ ਸ਼ਾਮ ਦੇ ਦੀਵਾਨ ਸਜਾਏ ਗਏ। ਜਿਸ ਦੌਰਾਨ ਸਕਾਟਲੈਂਡ ਦੇ ਜੰਮਪਲ ਨਿੱਕੇ ਨਿੱਕੇ ਭੁਝੰਗੀ ਸਿੰਘ ਸਿੰਘਣੀਆਂ ਵੱਲੋਂ ਵੀ ਸਾਰੇ ਦਿਨ ਅਣਥੱਕ ਸੇਵਾ ਕਾਰਜ ਕੀਤੇ ਗਏ। ਨਵੀਂ ਪੀੜ੍ਹੀ ਨੂੰ ਧਰਮ ਤੇ ਵਿਰਸੇ ਨਾਲ ਜੋੜਨ ਦਾ ਇਹ ਉਪਰਾਲਾ […]
By G-Kamboj on
INDIAN NEWS, News, World News

ਵਾਸ਼ਿੰਗਟਨ, 28 ਦਸੰਬਰ- ਅਮਰੀਕਾ ਦੇ ਐਰੀਜ਼ੋਨਾ ਵਿਚ ਔਰਤ ਸਮੇਤ ਤਿੰਨ ਭਾਰਤੀ ਮੂਲ ਦੇ ਨਾਗਰਿਕਾਂ ਦੀ ਜੰਮੀ ਝੀਲ ਵਿਚ ਡਿੱਗਣ ਨਾਲ ਮੌਤ ਹੋ ਗਈ। ਇਹ ਹਾਦਸਾ 26 ਦਸੰਬਰ ਨੂੰ ਬਾਅਦ ਦੁਪਹਿਰ 3:35 ਵਜੇ ਕੋਕੋਨੀਨੋ ਕਾਊਂਟੀ ਦੀ ਵੁਡੱਸ ਘਾਟੀ ਝੀਲ ਵਿੱਚ ਹੋਇਆ। ਪੀੜਤਾਂ ਦੀ ਪਛਾਣ ਨਰਾਇਣ ਮੁਦੱਣ (49), ਗੋਕੁਲ ਮੇਦੀਸੇਤੀ (47) ਅਤੇ ਹਰਿਤਾ ਮੁੱਡਾਨਾ ਵਜੋਂ ਹੋਈ ਹੈ।
By G-Kamboj on
INDIAN NEWS, News, World News

ਓਟਾਵਾ, 27 ਦਸੰਬਰ-ਕ੍ਰਿਸਮਸ ਦੀ ਸ਼ਾਮ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਬਰਫੀਲੇ ਹਾਈਵੇਅ ‘ਤੇ ਬੱਸ ਦੇ ਪਲਟਣ ਕਾਰਨ ਅੰਮ੍ਰਿਤਸਰ ਵਾਸੀ ਸਣੇ ਚਾਰ ਯਾਤਰੀਆਂ ਦੀ ਮੌਤ ਹੋ ਗਈ।ਕੈਨੇਡੀਅਨ ਅਧਿਕਾਰੀਆਂ ਨੇ ਹਾਲੇ ਤੱਕ ਮ੍ਰਿਤਕਾਂ ਦੀ ਪਛਾਣ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੂਤਰਾਂ ਮੁਤਾਬਕ ਮ੍ਰਿਤਕਾਂ ਵਿੱਚ ਅੰਮ੍ਰਿਤਸਰ ਦੇ ਬੁਤਾਲਾ ਦੇ 41 ਸਾਲਾ ਕਰਨਜੋਤ ਸਿੰਘ ਸੋਢੀ ਸ਼ਾਮਲ ਹੈ। ਉਹ ਸਤੰਬਰ […]
By G-Kamboj on
News, World News

ਨਿਊਯਾਰਕ, 25 ਦਸੰਬਰ- ਮਿਕੀ ਹੋਥੀ ਨੂੰ ਸਰਬਸੰਮਤੀ ਨਾਲ ਉੱਤਰੀ ਕੈਲੀਫੋਰਨੀਆ ਦੇ ਸ਼ਹਿਰ ਲੋਡੀ ਦਾ ਮੇਅਰ ਚੁਣ ਲਿਆ ਗਿਆ ਹੈ। ਉਹ ਸ਼ਹਿਰ ਦੇ ਇਤਿਹਾਸ ਵਿੱਚ ਅਜਿਹਾ ਵੱਡਾ ਅਹੁਦਾ ਸੰਭਾਲਣ ਵਾਲੇ ਪਹਿਲੇ ਸਿੱਖ ਹਨ। ਹੋਥੀ ਦੇ ਮਾਤਾ-ਪਿਤਾ ਭਾਰਤ ਤੋਂ ਹਨ।
By G-Kamboj on
News, World News

ਵਰਲਡ ਸਿੱਖ ਪਾਰਲੀਮੈਂਟ ਦੀਆਂ ਵਿਦਿਅਕ, ਧਾਰਮਿਕ ਤੇ ਮੀਡਿਆ ਕੌਂਸਲਾਂ ਵਲੋਂ ਕੀਤਾ ਗਿਆ ਸ਼ਲਾਘਾਯੋਗ ਉਪਰਾਲਾ ਨਿਊਯਾਰਕ, 23 ਦਸੰਬਰ : ਵਿਦੇਸ਼ਾਂ ਵਿਚ ਸਿੱਖ ਕੌਮ ਦੀ ਅਗਲੀ ਪੀੜ੍ਹੀ ਨੂੰ ਆਪਣੇ ਮਾਣਮੱਤੇ ਇਤਿਹਾਸ ਤੇ ਵਿਰਸੇ ਨਾਲ ਜੋੜਣ ਲਈ ਵਰਲਡ ਸਿੱਖ ਪਾਰਲੀਮੈਂਟ ਦੀਆਂ ਵਿਦਿਅਕ, ਧਾਰਮਿਕ ਕੌਂਸਲਾਂ ਵਲੋਂ ਗੁਰੂ ਸਾਹਿਬ ਦੀ ਬਖਸ਼ਿਸ਼ ਨਾਲ ਵੱਖ ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। ਪਿਛਲੇ ਸਾਲ […]