By G-Kamboj on
INDIAN NEWS, News, World News

ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਸੰਦੇਸ਼ ਉਪਰ ਲਗੇ ਕੌਮੀ ਇਨਸਾਫ ਮੋਰਚੇ ਤੋਂ ਵਿਦੇਸ਼ਾਂ ਵਿਚ ਵਸਦੇ ਸਿੱਖ ਵੀ ਹੋਏ ਸਰਗਰਮ ਵਾਸ਼ਿੰਗਟਨ, 17 ਜਨਵਰੀ : ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ ਸੀ ਵਿਚ ਅਮਰੀਕੀ ਪ੍ਰੈਜ਼ੀਡੈਂਟ ਦੇ ਟਿਕਾਣੇ ਵ੍ਹਾਈਟ ਹਾਊਸ ਅਗੇ ਅਮਰੀਕੀ ਸਿਖਾਂ ਨੇ ਪੰਜਾਬ ਵਿਚ ਗੁਰੂ ਗਰੰਥ ਸਾਹਿਬ ਬੇਅਦਬੀ, ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਚੱਲ ਰਹੇ ਕੌਮੀ ਇਨਸਾਫ […]
By G-Kamboj on
INDIAN NEWS, News, World News
ਇਸਲਾਮਾਬਾਦ, 17 ਜਨਵਰੀ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਕਸ਼ਮੀਰ ਸਮੇਤ ਸਾਰੇ ਬਕਾਇਆ ਮਾਮਲਿਆਂ ’ਤੇ ਆਪਣੇ ਭਾਰਤੀ ਹਮਰੁਤਬਾ ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਸ਼ਰੀਫ਼ ਦਾ ਮੰਨਣਾ ਹੈ ਕਿ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਇਸ ਮਾਮਲੇ ’ਚ ਮਦਦ ਲਈ ਜਾ ਸਕਦੀ ਹੈ। ਟੀਵੀ ਚੈਨਲ ਨੂੰ ਇੰਟਰਵਿਊ ਵਿੱਚ ਸ਼ਰੀਫ਼ ਨੇ ਕਿਹਾ, ‘ਭਾਰਤੀ ਲੀਡਰਸ਼ਿਪ ਅਤੇ ਪ੍ਰਧਾਨ […]
By G-Kamboj on
ENTERTAINMENT, INDIAN NEWS, News, World News

ਲਾਸ ਏਂਜਲਸ (ਅਮਰੀਕਾ), 16 ਜਨਵਰੀ-ਫਿਲਮ ਨਿਰਮਾਤਾ ਐੱਸਐੱਸ ਰਾਜਾਮੌਲੀ ਦੀ ਆਰਆਰਆਰ ਨੇ ਵਿਸ਼ਵ ਮੰਚ ’ਤੇ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਦਿਆਂ ਕ੍ਰਿਟਿਕਸ ਚੁਆਇਸ ਅਵਾਰਡਸ (ਸੀਸੀਏ) ਵਿੱਚ ਸਰਬੋਤਮ ਵਿਦੇਸ਼ੀ ਭਾਸ਼ਾ ਦੀ ਫਿਲਮ ਅਤੇ ਨਾਟੂ ਨਾਟੂ ਲਈ ਸਰਵੋਤਮ ਗੀਤ ਪੁਰਸਕਾਰ ਜਿੱਤਿਆ ਹੈ।
By G-Kamboj on
INDIAN NEWS, News, World News

ਟੋਰੰਟੋ, 16 ਜਨਵਰੀ- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਭਿਆਨਕ ਸੜਕ ਹਾਦਸੇ ਵਿਚ 17 ਸਾਲਾ ਸਿੱਖ ਨੌਜਵਾਨ ਦੀ ਮੌਤ ਹੋ ਗਈ। ਉਸ ਦਾ ਗੱਡੀ ਤੋਂ ਸੰਤੁਲਨ ਵਿਗੜ ਗਿਆ ਤੇ ਹਾਦਸਾ ਹੋ ਗਿਆ। ਅੱਲੜ ਇਸ ਮਹੀਨੇ ਦੇ ਸ਼ੁਰੂ ਵਿਚ ਘਰ ਜਾ ਰਿਹਾ ਸੀ, ਜਦੋਂ ਬ੍ਰਿਟਿਸ਼ ਕੋਲੰਬੀਆ ਦੇ ਲੈਂਗਲੇ ਵਿਚ ਫਰੇਜ਼ਰ ਹਾਈਵੇਅ ‘ਤੇ ਇਹ ਹਾਦਸਾ ਹੋਇਆ। 7 […]
By G-Kamboj on
News, World News

ਵਾਸ਼ਿੰਗਟਨ, 15 ਜਨਵਰੀ- ਅਮਰੀਕਾ ਦੀ ਆਰ’ਬੋਨੀ ਗੈਬਰੀਅਲ ਨੇ ਮਿਸ ਯੂਨੀਵਰਸ 2022 ਦਾ ਖਿਤਾਬ ਜਿੱਤ ਲਿਆ ਹੈ। ਗੈਬਰੀਅਲ ਨੇ ਲੂਸਿਆਨਾ ਦੇ ਨਿਊ ਓਰਲੀਨਜ਼ ਵਿੱਚ 71ਵੇਂ ਮਿਸ ਯੂਨੀਵਰਸ ਮੁਕਾਬਲੇ ਦਾ ਤਾਜ ਆਪਣੇ ਨਾਂ ਕੀਤਾ। ਮਿਸ ਯੂਨੀਵਰਸ ਗੈਬਰੀਅਲ ਨੂੰ ਪਿਛਲੀ ਮਿਸ ਯੂਨੀਵਰਸ, ਭਾਰਤ ਦੀ ਹਰਨਾਜ਼ ਸੰਧੂ ਨੇ ਤਾਜ ਪਹਿਨਾਇਆ ਸੀ। ਮਿਸ ਯੂਨੀਵਰਸ ਮੁਕਾਬਲੇ ਦੌਰਾਨ ਟੌਪ-3 ਵਿੱਚ ਅਮਰੀਕਾ ਦੀ […]