By G-Kamboj on
INDIAN NEWS, News, World News

ਵਾਰਸਾ, 16 ਨਵੰਬਰ- ਪੋਲੈਂਡ ਦਾ ਕਹਿਣਾ ਹੈ ਕਿ ਰੂਸ ਦੀ ਬਣੀ ਮਿਜ਼ਾਈਲ ਦੇਸ਼ ਦੇ ਪੂਰਬੀ ਹਿੱਸੇ ਵਿੱਚ ਡਿੱਗੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਰੂਸ ਵੱਲੋਂ ਮਿਜ਼ਾਈਲ ਦਾਗਣ ਦੀ ਸੰਭਾਵਨਾ ਘੱਟ ਹੈ ਪਰ ਉਹ ਪੋਲੈਂਡ ਦੀ ਜਾਂਚ ਵਿੱਚ ਸਹਿਯੋਗ ਕਰਨਗੇ। ਯੂਕਰੇਨ […]
By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ, 15 ਨਵੰਬਰ- ਪਿਛਲੇ 12 ਸਾਲਾਂ ਵਿੱਚ ਇੱਕ ਅਰਬ ਲੋਕਾਂ ਨੂੰ ਜੋੜਨ ਤੋਂ ਬਾਅਦ ਮੰਗਲਵਾਰ ਨੂੰ ਵਿਸ਼ਵ ਦੀ ਆਬਾਦੀ ਅੱਠ ਅਰਬ ਤੱਕ ਪਹੁੰਚ ਗਈ। ਇਸ ਦੇ ਨਾਲ ਹੀ ਭਾਰਤ ਅਗਲੇ ਸਾਲ ਦੁਨੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਵਜੋਂ ਚੀਨ ਨੂੰ ਪਛਾੜਨ ਦੇ ਕੰਢੇ ਹੈ। ਸੰਯੁਕਤ ਰਾਸ਼ਟਰ ਨੇ ਕਿਹਾ ਕਿ ਵਿਸ਼ਵਵਿਆਪੀ ਅੰਕੜਾ ਜਨਤਕ […]
By G-Kamboj on
BUSINESS NEWS, News, World News

ਨੁਸਾ ਦੁਆ(ਇੰਡੋਨੇਸ਼ੀਆ), 14 ਨਵੰਬਰ- ਐਲਨ ਮਸਕ ਹੋਣਾ ਸੌਖਾ ਨਹੀਂ ਹੈ। ਟਵਿੱਟਰ ਦੇ ਨਵੇਂ ਮਾਲਕ ਅਤੇ ਟੈਸਲਾ ਤੇ ਸਪੇਸਐਕਸ ਦੇ ਅਰਬਪਤੀ ਪ੍ਰਮੁੱਖ ਐਲਨ ਮਸਕ ਦਾ ਨੌਜਵਾਨਾਂ ਨੂੰ ਇਹੀ ਸੁਨੇਹਾ ਹੈ। ਉਨ੍ਹਾਂ ਕਿਹਾ, ‘‘ ਨੌਜਵਾਨ ਮਸਕ ਵਾਂਗ ਬਣਨ ਦੀ ਇੱਛਾ ਰੱਖਦੇ ਹਨ। ਉਨ੍ਹਾਂ ਬਾਲੀ ਵਿੱਚ ਵਪਾਰਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ, ‘‘ਤੁਸੀਂ ਜੋ ਚਾਹੁੰਦੇ […]
By G-Kamboj on
World News

ਟੌਰਾਂਟੋ , 14 ਨਵੰਬਰ- ਕੈਨੇਡਾ ਵਿੱਚ ਕੇਂਦਰੀ ਹਥਿਆਰਬੰਦ ਬਲਾਂ(ਸੀਏਐਫ) ਨੇ ਐਲਾਨ ਕੀਤਾ ਕਿ ਸਥਾਈ ਨਿਵਾਸੀਆਂ ਨੂੰ ਹੁਣ ਸੇਵਾਵਾਂ ਵਿੱਚ ਭਰਤੀ ਦੀ ਇਜਾਜ਼ਤ ਦਿੱਤੀ ਜਾਵੇਗੀ, ਕਿਉਂਕਿ ਫੌਜ ਜਵਾਨਾਂ ਦੀ ਘਾਟ ਦਾ ਸਾਹਮਣਾ ਕਰ ਰਹੀ ਹੈ। ਮੀਡੀਆ ਦੀ ਇਕ ਖ਼ਬਰ ਵਿੱਚ ਇਹ ਜਾਣਕਾਰੀ ਦਿੱਤੀ ਗਈ। ਕੈਨੇਡਾ ਵਿੱਚ ਸਥਾਈ ਨਿਵਾਸੀਆਂ ’ਚ ਵੱਡੀ ਗਿਣਤੀ ਭਾਰਤੀ ਹਨ ਅਤੇ ਸੀਏਐਫ ਦੇ […]
By G-Kamboj on
INDIAN NEWS, News, World News

ਮ ਪੇਨ, 13 ਨਵੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ ਅਤੇ ਯੂਕਰੇਨ ਵਿਚ ਯੁੱਧ, ਰਣਨੀਤਕ ਹਿੰਦ-ਪ੍ਰਸ਼ਾਂਤ ਖੇਤਰ ਅਤੇ ਦੁਵੱਲੇ ਸਬੰਧਾਂ ‘ਤੇ ਚਰਚਾ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਕੰਬੋਡੀਆ ਦੀ ਰਾਜਧਾਨੀ ਨੋਮ ਪੇਨ ‘ਚ ਆਸੀਆਨ-ਭਾਰਤ ਸੰਮੇਲਨ ਦੌਰਾਨ ਹੋਈ। ਜੈਸ਼ੰਕਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਨਾਲ ਦੌਰੇ […]