By G-Kamboj on
News, World News

ਡਲਾਸ (ਅਮਰੀਕਾ), 13 ਨਵੰਬਰ- ਅਮਰੀਕਾ ਦੇ ਡਲਾਸ ਵਿਚ ਹਵਾਈ ਸਟੰਟ ਦੌਰਾਨ ਦੋ ਫੌਜੀ ਜਹਾਜ਼ ਇਕ-ਦੂਜੇ ਨਾਲ ਟਕਰਾ ਕੇ ਜ਼ਮੀਨ ‘ਤੇ ਡਿੱਗ ਗਏ, ਜਿਸ ਤੋਂ ਬਾਅਦ ਉਨ੍ਹਾਂ ਵਿਚ ਅੱਗ ਲੱਗ ਗਈ। ਇਹ ਸਪੱਸ਼ਟ ਨਹੀਂ ਹੈ ਕਿ ਜਹਾਜ਼ ਵਿੱਚ ਕਿੰਨੇ ਲੋਕ ਸਵਾਰ ਸਨ ਅਤੇ ਨਾ ਹੀ ਜਾਨੀ ਨੁਕਸਾਨ ਬਾਰੇ ਕੋਈ ਜਾਣਕਾਰੀ ਹੈ।
By G-Kamboj on
INDIAN NEWS, News, World News

ਲਾਹੌਰ, 5 ਨਵੰਬਰ- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸਿੱਖ ਯਾਤਰੀਆਂ ਨੂੰ ਨਨਕਾਣਾ ਸਾਹਿਬ ਲੈ ਕੇ ਜਾ ਰਹੀ ਵਿਸ਼ੇਸ਼ ਰੇਲਗੱਡੀ ਦੇ 9 ਡੱਬੇ ਅੱਜ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਪਟੜੀ ਤੋਂ ਉਤਰ ਗਏ। ਹਾਦਸੇ ‘ਚ ਕੋਈ ਜ਼ਖਮੀ ਨਹੀਂ ਹੋਇਆ। ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 8 ਨਵੰਬਰ ਨੂੰ […]
By G-Kamboj on
News, World News

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰੈਲੀ ’ਚ ਗੋਲ਼ੀਬਾਰੀ ਹੋਈ ਹੈ। ਇਸ ਗੋਲ਼ੀਬਾਰੀ ’ਚ ਇਮਰਾਨ ਖਾਨ ਖੁਦ ਵੀ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਤੋਂ ਇਲਾਵਾ ਚਾਰ ਹੋਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪੁਲਸ ਨੇ ਇਸ ਮਾਮਲੇ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਸ ਦੇ ਨਾਲ ਹੀ ਇਮਰਾਨ ਖਾਨ ਨੂੰ […]
By G-Kamboj on
News, World News

ਵਾਸ਼ਿੰਗਟਨ, 3 ਨਵੰਬਰ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਛੇ ਦਿਨ ਬਾਅਦ ਦੇਸ਼ ਦੀਆਂ ਮੱਧਕਾਲੀ ਚੋਣਾਂ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਚੋਣ ਧਾਂਦਲੀ ਦੇ ਲਗਾਏ ਝੂਠੇ ਦੋਸ਼ਾਂ ਤੇ ਇਨ੍ਹਾਂ ਕਾਰਨ ਹੋਈ ਚੋਣ ਹਿੰਸਾ ਕਾਰਨ ਦੇਸ਼ ਦਾ ਲੋਕਤੰਤਰ ਖਤਰੇ ਵਿੱਚ ਹੈ। ਬਾਇਡਨ ਨੇ ਪ੍ਰਤੀਨਿਧੀ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਦੇ ਪਤੀ […]
By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ, 31 ਅਕਤੂਬਰ- ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ। ਗੁਟੇਰੇਜ਼ ਨੇ ਕਿਹਾ ਕਿ ਇਸ ਸਾਲ 70 ਤੋਂ ਵੱਧ ਪੱਤਰਕਾਰਾਂ ਦੀ ਹੱਤਿਆ ਕੀਤੀ ਗਈ ਤੇ ਰਿਕਾਰਡ ਗਿਣਤੀ ਵਿੱਚ ਮੀਡੀਆ ਕਰਮੀਆਂ ਨੂੰ ਜੇਲ੍ਹਾਂ ਵਿੱਚ ਕੈਦ ਕੀਤਾ ਗਿਆ ਜਦੋਂਕਿ […]