By G-Kamboj on
INDIAN NEWS, News, World News

ਹਿਊਸਟਨ, 27 ਅਕਤੂਬਰ-ਅਮਰੀਕੀ ਰਾਜ ਟੈਕਸਾਸ ਵਿੱਚ 2019 ਵਿੱਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੀ ਹੱਤਿਆ ਦੇ ਦੋਸ਼ੀ ਰਾਬਰਟ ਸੋਲਿਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਫੈਸਲਾ ਨਾਗਰਿਕਾਂ ਦੇ ਬਣੇ ਪੈਨਲ ਜਿਊਰੀ ਵੱਲੋਂ ਦਿੱਤਾ ਗਿਆ। ਸੋਲਿਸ ਨੇ ਸਜ਼ਾ ਸੁਣਨ ਤੋਂ ਬਾਅਦ ਕੋਈ ਪ੍ਰਤੀਕਿਰਿਆ ਨਹੀਂ ਕੀਤੀ।
By G-Kamboj on
INDIAN NEWS, News, World News

ਓਟਵਾ, 27 ਅਕਤੂਬਰ- ਟੋਰਾਂਟੋ ਵਿੱਚ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਸਬੰਧ ਵਿੱਚ ਗ੍ਰਿਫ਼ਤਾਰ ਛੇ ਵਿਅਕਤੀਆਂ ਵਿੱਚ ਤਿੰਨ ਪੰਜਾਬੀ ਸ਼ਾਮਲ ਹਨ, ਜਿਨ੍ਹਾਂ ਤੋਂ 2.5 ਕਰੋੜ ਅਮਰੀਕੀ ਡਾਲਰ ਦਾ ਨਸ਼ਾ ਜ਼ਬਤ ਕੀਤਾ ਗਿਆ ਹੈ। ਬਰੈਂਪਟਨ ਦੇ 28 ਸਾਲਾ ਜਸਪ੍ਰੀਤ ਸਿੰਘ, 27 ਸਾਲਾ ਰਵਿੰਦਰ ਬੋਪਾਰਾਏ ਮਿਸੀਸਾਗਾ ਤੇ ਕੈਲੇਡਨ ਦੇ 38 ਸਾਲਾ ਗੁਰਦੀਪ ਗਾਖਲ ਉਨ੍ਹਾਂ ਮੁਲਜ਼ਮਾਂ ਵਿੱਚ ਸ਼ਾਮਲ ਹਨ, ਜਿਨ੍ਹਾਂ […]
By G-Kamboj on
News, World News

ਮਾਸਕੋ, 26 ਅਕਤੂਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਦੇਸ਼ ਦੇ ਰਣਨੀਤਕ ਪਰਮਾਣੂ ਬਲਾਂ ਦੇ ਅਭਿਆਸਾਂ ਦੀ ਨਿਗਰਾਨੀ ਕੀਤੀ। ਇਸ ਦੌਰਾਨ ਬੈਲਿਸਟਿਕ ਅਤੇ ਕਰੂਜ਼ ਮਿਜ਼ਾਈਲਾਂ ਵੀ ਵਰਤੀਆਂ ਗਈਆਂ। ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਪੂਤਿਨ ਨੂੰ ਦੱਸਿਆ ਕਿ ਰੂਸ ‘ਤੇ ਪਰਮਾਣੂ ਹਮਲੇ ਦਾ ਜੁਆਬ ਦੇਣ ਲਈ ਕੀਤੀ ਜਾਣ ਵਾਲੀ ਕਾਰਵਾਈ ਦਾ ਅਭਿਆਸ ਸੀ। ਸਰਕਾਰੀ ਬਿਆਨ […]
By G-Kamboj on
INDIAN NEWS, News, World News

ਵਾਸ਼ਿੰਗਟਨ, 22 ਅਕਤੂਬਰ- ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਹੈ ਕਿ ਦੀਵਾਲੀ ਇੱਕ ਵਿਸ਼ਵਵਿਆਪੀ ਸੰਕਲਪ ਹੈ ਜੋ ਸੱਭਿਆਚਾਰਾਂ ਵਿਚਾਲੇ ਮੇਲ-ਮਿਲਾਪ ਨੂੰ ਦਰਸਾਉਂਦੀ ਹੈ। ਉਨ੍ਹਾਂ ਇਹ ਗੱਲ ਆਪਣੀ ਸਰਕਾਰੀ ਰਿਹਾਇਸ਼ ‘ਤੇ ਵੱਖ-ਵੱਖ ਭਾਰਤੀ-ਅਮਰੀਕੀਆਂ ਲਈ ਮਨਾਏ ਦੀਵਾਲੀ ਦੇ ਜਸ਼ਨਾਂ ਦੌਰਾਨ ਕਹੀ। ਉਪ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਨੂੰ ਮਿੱਟੀ ਦੇ ਦੀਵਿਆਂ ਨਾਲ ਸਜਾਇਆ ਗਿਆ ਸੀ, ਜਦੋਂ […]
By G-Kamboj on
News, World News

ਰੋਮ, 22 ਅਕਤੂਬਰ- ਨਵ-ਫਾਸ਼ੀਵਾਦੀ ਨੇਤਾ ਜਾਰਜੀਆ ਮੇਲੋਨੀ ਨੇ ਅੱਜ ਇਟਲੀ ਦੀ ਪਹਿਲੀ ਸੱਜੇ-ਪੱਖੀ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਮੇਲੋਨੀ (45) ਨੇ ਰਾਸ਼ਟਰਪਤੀ ਮਹਿਲ ਵਿੱਚ ਇਟਲੀ ਦੇ ਰਾਸ਼ਟਰਪਤੀ ਦੇ ਸਾਹਮਣੇ ਅਹੁਦੇ ਦੀ ਸਹੁੰ ਚੁੱਕੀ। ਇਸ ਨਾਲ ਉਹ ਇਟਲੀ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣ ਗਈ ਹੈ। ਪਿਛਲੇ ਮਹੀਨੇ ਹੋਈਆਂ ਕੌਮੀ ਚੋਣਾਂ ਵਿੱਚ ਬ੍ਰਦਰਜ਼ ਆਫ ਇਟਲੀ ਨੇ […]