By G-Kamboj on
INDIAN NEWS, News, World News

ਵਾਸ਼ਿੰਗਟਨ, 19 ਜੂਨ : ਅਮਰੀਕੀ ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਵਿਦੇਸ਼ੀਆਂ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਮੁਅੱਤਲ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰ ਰਿਹਾ ਹੈ। ਪਰ ਹੁਣ ਸਾਰੇ ਬਿਨੈਕਾਰਾਂ ਨੂੰ ਸਰਕਾਰੀ ਸਮੀਖਿਆ ਲਈ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਅਨਲਾਕ(ਸਾਂਝਾ) ਕਰਨ ਦੀ ਲੋੜ ਹੋਵੇਗੀ। ਵਿਭਾਗ ਨੇ ਕਿਹਾ ਕਿ ਕੌਂਸਲਰ ਅਧਿਕਾਰੀ ਅਜਿਹੀਆਂ ਪੋਸਟਾਂ ਅਤੇ ਸੰਦੇਸ਼ਾਂ […]
By G-Kamboj on
News, World News

ਦੁਬਈ, 18 ਜੂਨ : ਇਰਾਨ ਦੇ ਵਿਦੇਸ਼ ਮੰਤਰਾਲਾ ਦੇ ਇੱਕ ਬੁਲਾਰੇ ਨੇ ਬੁੱਧਵਾਰ ਨੂੰ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਸ਼ ਨੂੰ ਨਿਸ਼ਾਨਾ ਬਣਾ ਕੇ ਚੱਲ ਰਹੇ ਇਜ਼ਰਾਈਲੀ ਹਮਲਿਆਂ ਵਿੱਚ ਅਮਰੀਕੀ ਦਖਲਅੰਦਾਜ਼ੀ ਇੱਕ ਸੰਪੂਰਨ ਯੁੱਧ ਨੂੰ ਜਨਮ ਦੇਵੇਗੀ। ਇਸਮਾਈਲ ਬਾਘਾਈ ਨੇ ਅਲ ਜਜ਼ੀਰਾ ਇੰਗਲਿਸ਼ ’ਤੇ ਲਾਈਵ ਇੱਕ ਇੰਟਰਵਿਊ ਵਿੱਚ ਇਹ ਟਿੱਪਣੀਆਂ ਕੀਤੀਆਂ। ਬਾਘਾਈ ਨੇ […]
By G-Kamboj on
INDIAN NEWS, News, World News

ਵੈਨਕੂਵਰ, 18 ਜੂਨ : ਕੈਨੇਡਾ ਤੇ ਭਾਰਤ ਨੇ ਇਕ ਦੂਜੇ ਮੁਲਕਾਂ ਵਿਚ ਆਪੋ ਆਪਣੇ ਹਾਈ ਕਮਿਸ਼ਨਰਾਂ ਦੀ ਬਹਾਲੀ ’ਤੇ ਸਹਿਮਤੀ ਦਿੱਤੀ ਹੈ। ਕੈਨੇਡਾ ਵਿਚ ਚੱਲ ਰਹੇ ਜੀ7 ਸਿਖਰ ਸੰਮੇਲਨ ਦੇ ਦੂਜੇ ਦਿਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਕੈਨੇਡਿਆਈ ਹਮਰੁਤਬਾ ਮਾਰਕ ਕਾਰਨੀ ਨੇ ਵਾਰਤਾ ਤੋਂ ਇਕਪਾਸੇ ਬੈਠਕ ਵਿਚ ਹਾਈ ਕਮਿਸ਼ਨਰਾਂ ਦੀ ਨਿਯੁਕਤੀ […]
By G-Kamboj on
INDIAN NEWS, News, World News

ਦੁਬਈ, 17 ਜੂਨ : ਇਜ਼ਰਾਈਲ ਨੇ ਇਰਾਨ ਦੇ ਫੌਜੀ ਅਤੇ ਪ੍ਰਮਾਣੂ ਪ੍ਰੋਗਰਾਮ ’ਤੇ ਆਪਣੇ ਅਚਾਨਕ ਹਮਲੇ ਦੇ ਪੰਜ ਦਿਨਾਂ ਬਾਅਦ ਤਹਿਰਾਨ ‘ਤੇ ਆਪਣੇ ਹਵਾਈ ਹਮਲੇ ਤੇਜ਼ ਕਰਦਾ ਦਿਖਾਈ ਦੇ ਰਿਹਾ ਹੈ। ਉਧਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਦੇ ਲੋਕਾਂ ਨੂੰ ਸ਼ਹਿਰ ਖਾਲੀ ਕਰਨ ਦੀ ਚੇਤਾਵਨੀ ਦਿੰਦੇ ਹੋਏ ਇੱਕ ਖਤਰਨਾਕ ਸੰਦੇਸ਼ ਪੋਸਟ ਕੀਤਾ। ਟਰੰਪ ਨੇ […]
By G-Kamboj on
INDIAN NEWS, News, World News

ਕਨਾਨਸਕੀ, 17 ਜੂਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਇਜ਼ਰਾਈਲ ਤੇ ਇਰਾਨ ਵਿਚ ਟਕਰਾਅ ਵਧਣ ਮਗਰੋਂ ਜੀ7 ਸਿਖਰ ਸੰਮੇਲਨ ਅੱਧ ਵਿਚਾਲੇ ਛੱਡ ਕੇ ਇਕ ਦਿਨ ਪਹਿਲਾਂ ਹੀ ਇਥੋਂ ਰਵਾਨਾ ਹੋ ਰਹੇ ਹਨ। ਉਝ ਅਮਰੀਕੀ ਆਗੂ ਨੇ ਆਪਣੇ ਸੰਬੋਧਨ ਵਿਚ ਐਲਾਨ ਕੀਤਾ ਕਿ ਤਹਿਰਾਨ ਨੂੰ ਫੌਰੀ ਖਾਲੀ ਕਰ ਦੇਣਾ ਚਾਹੀਦਾ ਹੈ। ਅਮਰੀਕੀ ਸਦਰ ਨੇ ਇਰਾਨ ਨੂੰ ਆਪਣੇ […]