By G-Kamboj on
World News

ਟੌਰਾਂਟੋ , 14 ਨਵੰਬਰ- ਕੈਨੇਡਾ ਵਿੱਚ ਕੇਂਦਰੀ ਹਥਿਆਰਬੰਦ ਬਲਾਂ(ਸੀਏਐਫ) ਨੇ ਐਲਾਨ ਕੀਤਾ ਕਿ ਸਥਾਈ ਨਿਵਾਸੀਆਂ ਨੂੰ ਹੁਣ ਸੇਵਾਵਾਂ ਵਿੱਚ ਭਰਤੀ ਦੀ ਇਜਾਜ਼ਤ ਦਿੱਤੀ ਜਾਵੇਗੀ, ਕਿਉਂਕਿ ਫੌਜ ਜਵਾਨਾਂ ਦੀ ਘਾਟ ਦਾ ਸਾਹਮਣਾ ਕਰ ਰਹੀ ਹੈ। ਮੀਡੀਆ ਦੀ ਇਕ ਖ਼ਬਰ ਵਿੱਚ ਇਹ ਜਾਣਕਾਰੀ ਦਿੱਤੀ ਗਈ। ਕੈਨੇਡਾ ਵਿੱਚ ਸਥਾਈ ਨਿਵਾਸੀਆਂ ’ਚ ਵੱਡੀ ਗਿਣਤੀ ਭਾਰਤੀ ਹਨ ਅਤੇ ਸੀਏਐਫ ਦੇ […]
By G-Kamboj on
INDIAN NEWS, News, World News

ਮ ਪੇਨ, 13 ਨਵੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ ਅਤੇ ਯੂਕਰੇਨ ਵਿਚ ਯੁੱਧ, ਰਣਨੀਤਕ ਹਿੰਦ-ਪ੍ਰਸ਼ਾਂਤ ਖੇਤਰ ਅਤੇ ਦੁਵੱਲੇ ਸਬੰਧਾਂ ‘ਤੇ ਚਰਚਾ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਕੰਬੋਡੀਆ ਦੀ ਰਾਜਧਾਨੀ ਨੋਮ ਪੇਨ ‘ਚ ਆਸੀਆਨ-ਭਾਰਤ ਸੰਮੇਲਨ ਦੌਰਾਨ ਹੋਈ। ਜੈਸ਼ੰਕਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਨਾਲ ਦੌਰੇ […]
By G-Kamboj on
News, World News

ਡਲਾਸ (ਅਮਰੀਕਾ), 13 ਨਵੰਬਰ- ਅਮਰੀਕਾ ਦੇ ਡਲਾਸ ਵਿਚ ਹਵਾਈ ਸਟੰਟ ਦੌਰਾਨ ਦੋ ਫੌਜੀ ਜਹਾਜ਼ ਇਕ-ਦੂਜੇ ਨਾਲ ਟਕਰਾ ਕੇ ਜ਼ਮੀਨ ‘ਤੇ ਡਿੱਗ ਗਏ, ਜਿਸ ਤੋਂ ਬਾਅਦ ਉਨ੍ਹਾਂ ਵਿਚ ਅੱਗ ਲੱਗ ਗਈ। ਇਹ ਸਪੱਸ਼ਟ ਨਹੀਂ ਹੈ ਕਿ ਜਹਾਜ਼ ਵਿੱਚ ਕਿੰਨੇ ਲੋਕ ਸਵਾਰ ਸਨ ਅਤੇ ਨਾ ਹੀ ਜਾਨੀ ਨੁਕਸਾਨ ਬਾਰੇ ਕੋਈ ਜਾਣਕਾਰੀ ਹੈ।
By G-Kamboj on
INDIAN NEWS, News, World News

ਲਾਹੌਰ, 5 ਨਵੰਬਰ- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸਿੱਖ ਯਾਤਰੀਆਂ ਨੂੰ ਨਨਕਾਣਾ ਸਾਹਿਬ ਲੈ ਕੇ ਜਾ ਰਹੀ ਵਿਸ਼ੇਸ਼ ਰੇਲਗੱਡੀ ਦੇ 9 ਡੱਬੇ ਅੱਜ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਪਟੜੀ ਤੋਂ ਉਤਰ ਗਏ। ਹਾਦਸੇ ‘ਚ ਕੋਈ ਜ਼ਖਮੀ ਨਹੀਂ ਹੋਇਆ। ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 8 ਨਵੰਬਰ ਨੂੰ […]
By G-Kamboj on
News, World News

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰੈਲੀ ’ਚ ਗੋਲ਼ੀਬਾਰੀ ਹੋਈ ਹੈ। ਇਸ ਗੋਲ਼ੀਬਾਰੀ ’ਚ ਇਮਰਾਨ ਖਾਨ ਖੁਦ ਵੀ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਤੋਂ ਇਲਾਵਾ ਚਾਰ ਹੋਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪੁਲਸ ਨੇ ਇਸ ਮਾਮਲੇ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਸ ਦੇ ਨਾਲ ਹੀ ਇਮਰਾਨ ਖਾਨ ਨੂੰ […]