ਅਮਰੀਕੀ ਯੂਨੀਵਰਸਿਟੀ ਦੇ ਹੋਸਟਲ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਹੱਤਿਆ

ਅਮਰੀਕੀ ਯੂਨੀਵਰਸਿਟੀ ਦੇ ਹੋਸਟਲ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਹੱਤਿਆ

ਵਾਸ਼ਿੰਗਟਨ, 6 ਅਕਤੂਬਰ- ਅਮਰੀਕਾ ਦੇ ਇੰਡੀਆਨਾ ਸੂਬੇ ਦੀ ਯੂਨੀਵਰਸਿਟੀ ਕੈਂਪਸ ਦੇ ਹੋਸਟਲ ਵਿਚ ਭਾਰਤੀ ਮੂਲ ਦੇ 20 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਉਸ ਦੇ ਨਾਲ ਰਹਿਣ ਵਾਲੇ ਕੋਰਿਆਈ ਵਿਦਿਆਰਥੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਪੁਲੀਸ ਨੇ ਦੱਸਿਆ ਕਿ ਇੰਡੀਆਨਾਪੋਲਿਸ ਨਿਵਾਸੀ ਵਰੁਣ ਮਨੀਸ਼ ਛੇੜਾ ਪਰਡਿਊ ਯੂਨੀਵਰਸਿਟੀ ਕੈਂਪਸ ਦੇ ਪੱਛਮੀ ਸਿਰੇ ‘ਤੇ ਸਥਿਤ ਮੈਕਚੀਅਨ […]

ਥਾਈਲੈਂਡ: ਬਾਲ ਕੇਅਰ ਸੈਂਟਰ ’ਚ ਗੋਲੀਬਾਰੀ: 22 ਬੱਚਿਆਂ ਸਣੇ 34 ਮੌਤਾਂ

ਥਾਈਲੈਂਡ: ਬਾਲ ਕੇਅਰ ਸੈਂਟਰ ’ਚ ਗੋਲੀਬਾਰੀ: 22 ਬੱਚਿਆਂ ਸਣੇ 34 ਮੌਤਾਂ

ਬੈਂਕਾਕ, 6 ਅਕਤੂਬਰ- ਥਾਈਲੈਂਡ ਦੀ ਪੁਲੀਸ ਅਨੁਸਾਰ ਦੇ ਉੱਤਰ ਪੱਛਮੀ ਇਲਾਕੇ ਵਿੱਚ ਬੱਚਿਆਂ ਦੇ ‘ਕੇਅਰ ਸੈਂਟਰ’ ਵਿੱਚ ਗੋਲੀਬਾਰੀ ਵਿੱਚ 34 ਜਾਨਾਂ ਗਈਆਂ ਹਨ। ਮਰਨ ਵਾਲਿਆਂ 22 ਬੱਚੇ, ਦੋ ਅਧਿਆਪਕ ਤੇ ਇਕ ਪੁਲੀਸ ਮੁਲਜ਼ਮ ਸ਼ਾਮਲ ਹਨ।

ਅਮਰੀਕਾ ’ਚ ਅਗਵਾ ਕੀਤੇ ਸਿੱਖ ਪਰਿਵਾਰ ਦੀਆਂ ਲਾਸ਼ਾਂ ਮਿਲੀਆਂ

ਅਮਰੀਕਾ ’ਚ ਅਗਵਾ ਕੀਤੇ ਸਿੱਖ ਪਰਿਵਾਰ ਦੀਆਂ ਲਾਸ਼ਾਂ ਮਿਲੀਆਂ

ਸਾਂ ਫਰਾਂਸਿਸਕੋ (ਅਮਰੀਕਾ), 6 ਅਕਤੂਬਰ- ਅਮਰੀਕਾ ਦੇ ਕੈਲੀਫੋਰਨੀਆ ਦੇ ਬਾਗ ਵਿੱਚੋਂ ਅਗਵਾ ਕੀਤੇ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਪੰਜਾਬ ਦੇ ਹੁਸ਼ਿਆਰਪੁਰ ਦੇ ਹਰਸੀਪਿੰਡ ਦੇ ਰਹਿਣ ਵਾਲੇ ਇਸ ਪਰਿਵਾਰ ਨੂੰ ਸੋਮਵਾਰ ਨੂੰ ਅਗਵਾ ਕਰ ਲਿਆ ਗਿਆ ਸੀ। ਮਰਸਡ ਕਾਊਂਟੀ ਦੇ ਸ਼ੈਰਿਫ ਵਰਨ ਵਾਰਨੇਕੇ ਨੇ ਦੱਸਿਆ ਕਿ ਅੱਠ ਮਹੀਨਿਆਂ ਦੀ ਅਰੂਹੀ ਢੇਰੀ, ਉਸ […]

ਇੰਡੋਨੇਸ਼ੀਆ ’ਚ ਫੁੱਟਬਾਲ ਮੈਚ ਦੌਰਾਨ ਦੰਗੇ ਤੇ ਭਗਦੜ ਕਾਰਨ 174 ਵਿਅਕਤੀਆਂ ਦੀ ਮੌਤ ਤੇ 100 ਤੋਂ ਵੱਧ ਜ਼ਖ਼ਮੀ

ਇੰਡੋਨੇਸ਼ੀਆ ’ਚ ਫੁੱਟਬਾਲ ਮੈਚ ਦੌਰਾਨ ਦੰਗੇ ਤੇ ਭਗਦੜ ਕਾਰਨ 174 ਵਿਅਕਤੀਆਂ ਦੀ ਮੌਤ ਤੇ 100 ਤੋਂ ਵੱਧ ਜ਼ਖ਼ਮੀ

ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ ‘ਚ ਫੁੱਟਬਾਲ ਮੈਚ ਦੌਰਾਨ ਹੋਏ ਝਗੜੇ ਤੋਂ ਬਾਅਦ ਦੰਗਿਆਂ ਤੇ ਭਗਦੜ ਕਾਰਨ 174 ਵਿਅਕਤੀਆਂ ਦੀ ਮੌਤ ਹੋ ਗਈ ਤੇ 100 ਤੋਂ ਵੱਧ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਬੱਚੇ ਤੇ ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ। ਫੁੱਟਬਾਲ ਮੈਚ ਇੰਡੋਨੇਸ਼ੀਆ ਦੇ ਪੂਰਬੀ ਜਾਵਾ ਸੂਬੇ ਦੇ ਸ਼ਹਿਰ ਮਲੰਗ ਦੇ ਕੰਜੂਰੂਹਾਨ ਸਟੇਡੀਅਮ ਦੇ ਅੰਦਰ ਹੋ […]

ਸਿੱਖ ਵਿਰੋਧੀ ਦੰਗੇ: 1984 ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ’ਚੋਂ ਇਕ: ਅਮਰੀਕੀ ਸੈਨੇਟਰ

ਸਿੱਖ ਵਿਰੋਧੀ ਦੰਗੇ: 1984 ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ’ਚੋਂ ਇਕ: ਅਮਰੀਕੀ ਸੈਨੇਟਰ

ਵਾਸ਼ਿੰਗਟਨ, 2 ਅਕਤੂਬਰ – 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ਵਿੱਚੋਂ ਇੱਕ ਦੱਸਦਿਆਂ ਅਮਰੀਕੀ ਸੈਨੇਟਰ ਨੇ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਨੂੰ ਯਾਦ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ ਤਾਂ ਜੋ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ। ਭਾਰਤ ਵਿੱਚ 31 ਅਕਤੂਬਰ […]