By G-Kamboj on
News, SPORTS NEWS, World News

ਦੋਹਾ, 29 ਨਵੰਬਰ- ਵਿਸ਼ਵ ਕੱਪ ਫੁੱਟਬਾਲ ਕਰਾਉਣ ਵਿੱਚ ਸ਼ਾਮਲ ਕਤਰ ਦੇ ਸਿਖ਼ਰਲੇ ਅਧਿਕਾਰੀ ਨੇ ਪਹਿਲੀ ਵਾਰ ਟੂਰਨਾਮੈਂਟ ਨਾਲ ਸਬੰਧਤ ਤਿਆਰੀਆਂ ਦੌਰਾਨ ਮਜ਼ਦੂਰਾਂ ਦੀ ਮੌਤ ਦੀ ਗਿਣਤੀ 400 ਤੋਂ 500 ਦੇ ਵਿਚਕਾਰ ਦੱਸੀ ਹੈ, ਜੋ ਕਤਰ ਸਰਕਾਰ ਵੱਲੋਂ ਪਹਿਲਾਂ ਦੱਸੀਆਂ ਮੌਤਾਂ ਨਾਲੋਂ ਕਿਤੇ ਵੱਧ ਹੈ। ‘ਡਿਲਿਵਰੀ ਐਂਡ ਲੀਗੇਸੀ’ ਨਾਲ ਸਬੰਧਤ ਕਤਰ ਦੀ ਕਮੇਟੀ ਦੇ ਸਕੱਤਰ-ਜਨਰਲ ਹਸਨ […]
By G-Kamboj on
INDIAN NEWS, News, World News

ਨਵੀਂ ਦਿੱਲੀ, 24 ਨਵੰਬਰ- ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਹੁਣ ਪਾਸਪੋਰਟ ‘ਤੇ ਸਿਰਫ਼ ਇਕ ਨਾਮ ਵਾਲਿਆਂ ਨੂੰ ਦੇਸ਼ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਏਅਰ ਇੰਡੀਆ ਐਕਸਪ੍ਰੈੱਸ ਅਤੇ ਏਅਰ ਇੰਡੀਆ ਵੱਲੋਂ ਜਾਰੀ ਕੀਤੇ ਸਰਕੂਲਰ ਨੇ ਯੂਏਈ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ, ‘ਕੋਈ ਵੀ ਪਾਸਪੋਰਟਧਾਰਕ ਜਿਸ ਦਾ ਸਿਰਫ ਇੱਕ ਸ਼ਬਦ ਨਾਮ […]
By G-Kamboj on
INDIAN NEWS, News, World News

ਟੋਰਾਂਟੋ, 24 ਨਵੰਬਰ- ਕੈਨੇਡਾ ਦੇ ਸਰੀ ਵਿੱਚ ਹਾਈ ਸਕੂਲ ਦੀ ਪਾਰਕਿੰਗ ਵਿੱਚ ਝਗੜੇ ਵਿੱਚ ਭਾਰਤੀ ਮੂਲ ਦੇ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਮੰਗਲਵਾਰ ਨੂੰ ਨਿਊਟਨ ਖੇਤਰ ਦੇ 12600 66 ਐਵੇਨਿਊ ਸਥਿਤ ਟੈਮਨਾਵਿਸ ਸੈਕੰਡਰੀ ਸਕੂਲ ਦੇ ਬਾਹਰ ਹਮਲੇ ਤੋਂ ਬਾਅਦ ਮਹਿਕਪ੍ਰੀਤ ਸੇਠੀ (18) ਦੀ ਹਸਪਤਾਲ ਵਿੱਚ ਮੌਤ ਹੋ ਗਈ। ਮੀਡੀਆ ਮੁਤਾਬਕ ਸੇਠੀ ਅਤੇ […]
By G-Kamboj on
News, World News

ਵਰਜੀਨੀਆ, 23 ਨਵੰਬਰ- ਅਮਰੀਕਾ ‘ਚ ਆਮ ਲੋਕਾਂ ’ਤੇ ਗੋਲੀਬਾਰੀ ਜਾਰੀ ਹੈ ਤੇ ਤਾਜ਼ਾ ਵਾਰਦਾਤ ਵਰਜੀਨੀਆ ਦੀ ਹੈ। ਇਥੇ ਵਾਲਮਾਰਟ ਸਟੋਰ ਵਿਚ ਗੋਲੀਬਾਰੀ 7 ਜਾਨਾਂ ਚਲੀਆਂ ਗਈਆਂ ਤੇ ਬਹੁਤ ਸਾਰੇ ਜ਼ਖ਼ਮੀ ਵੀ ਹੋਏ ਹਨ। ਪੁਲੀਸ ਦਾ ਮੰਨਣਾ ਹੈ ਕਿ ਹਮਲਾਵਰ ਵੀ ਮਾਰਿਆ ਗਿਆ ਹੈ।
By G-Kamboj on
INDIAN NEWS, News, World News

ਸ਼ਰਮ ਅਲ-ਸ਼ੇਖ, 20 ਨਵੰਬਰ- ਮਿਸਰ ਦੇ ਸ਼ਰਮ ਅਲ-ਸ਼ੇਖ ਵਿਚ ਅੰਤਰਰਾਸ਼ਟਰੀ ਜਲਵਾਯੂ ਸੰਮੇਲਨ ਵਿਚ ਅੱਜ ਤੜਕੇ ਇਤਿਹਾਸਕ ਸੌਦੇ ਨੂੰ ਮਨਜ਼ੂਰੀ ਦਿੱਤੀ ਇਸ ਤਹਿਤ ਕਾਰਬਨ ਪ੍ਰਦੂਸ਼ਣ ਕਾਰਨ ਹੋਣ ਵਾਲੇ ਮੌਸਮੀ ਬਦਲਾਅ ਤੋਂ ਪ੍ਰਭਾਵਿਤ ਗਰੀਬ ਦੇਸ਼ਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਫੰਡ ਬਣਾਇਆ ਜਾਵੇਗਾ ਪਰ ਕਾਰਬਨ ਨਿਕਾਸੀ ਘਟਾਉਣ ਦੇ ਯਤਨਾਂ ਬਾਰੇ ਮਤਭੇਦਾਂ ਕਾਰਨ ਸਮੁੱਚਾ ਸਮਝੌਤਾ ਸਿਰੇ […]