By G-Kamboj on
News, World News

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰੈਲੀ ’ਚ ਗੋਲ਼ੀਬਾਰੀ ਹੋਈ ਹੈ। ਇਸ ਗੋਲ਼ੀਬਾਰੀ ’ਚ ਇਮਰਾਨ ਖਾਨ ਖੁਦ ਵੀ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਤੋਂ ਇਲਾਵਾ ਚਾਰ ਹੋਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪੁਲਸ ਨੇ ਇਸ ਮਾਮਲੇ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਸ ਦੇ ਨਾਲ ਹੀ ਇਮਰਾਨ ਖਾਨ ਨੂੰ […]
By G-Kamboj on
News, World News

ਵਾਸ਼ਿੰਗਟਨ, 3 ਨਵੰਬਰ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਛੇ ਦਿਨ ਬਾਅਦ ਦੇਸ਼ ਦੀਆਂ ਮੱਧਕਾਲੀ ਚੋਣਾਂ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਚੋਣ ਧਾਂਦਲੀ ਦੇ ਲਗਾਏ ਝੂਠੇ ਦੋਸ਼ਾਂ ਤੇ ਇਨ੍ਹਾਂ ਕਾਰਨ ਹੋਈ ਚੋਣ ਹਿੰਸਾ ਕਾਰਨ ਦੇਸ਼ ਦਾ ਲੋਕਤੰਤਰ ਖਤਰੇ ਵਿੱਚ ਹੈ। ਬਾਇਡਨ ਨੇ ਪ੍ਰਤੀਨਿਧੀ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਦੇ ਪਤੀ […]
By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ, 31 ਅਕਤੂਬਰ- ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ। ਗੁਟੇਰੇਜ਼ ਨੇ ਕਿਹਾ ਕਿ ਇਸ ਸਾਲ 70 ਤੋਂ ਵੱਧ ਪੱਤਰਕਾਰਾਂ ਦੀ ਹੱਤਿਆ ਕੀਤੀ ਗਈ ਤੇ ਰਿਕਾਰਡ ਗਿਣਤੀ ਵਿੱਚ ਮੀਡੀਆ ਕਰਮੀਆਂ ਨੂੰ ਜੇਲ੍ਹਾਂ ਵਿੱਚ ਕੈਦ ਕੀਤਾ ਗਿਆ ਜਦੋਂਕਿ […]
By G-Kamboj on
INDIAN NEWS, News, World News

ਨਿਊਯਾਰਕ, 30 ਅਕਤੂਬਰ- ਐਲੋਨ ਮਸਕ ਦਾ ਟਵਿੱਟਰ ’ਚੋਂ ਕਰਮਚਾਰੀਆਂ ਦੀ ਛਾਂਟੀ ਕਰਨ ਦਾ ਇਰਾਦਾ ਹੈ। ਕੁੱਝ ਦਿਨ ਪਹਿਲਾਂ ਮਸਕ ਨੇ 44 ਅਰਬ ਡਾਲਰ ਦੇ ਸੌਦੇ ਵਿੱਚ ਸੋਸ਼ਲ ਮੀਡੀਆ ਕੰਪਨੀ ਦੀ ਮਾਲਕੀ ਹਾਸਲ ਕੀਤੀ ਸੀ। ਦਿ ਨਿਊਯਾਰਕ ਟਾਈਮਜ਼ ਮੁਤਾਬਕ ਮਸਕ ਦੀ ਟਵਿੱਟਰ ’ਚੋਂ ਜਲਦ ਹੀ ਕਰਮਚਾਰੀਆਂ ਦੀ ਛਾਂਟੀ ਸ਼ੁਰੂ ਕਰਨ ਦੀ ਯੋਜਨਾ ਹੈ। ਕੁੱਝ ਪ੍ਰਬੰਧਕਾਂ ਨੂੰ […]
By G-Kamboj on
INDIAN NEWS, News, World News

ਚੰਡੀਗੜ੍ਹ, 30 ਅਕਤੂਬਰ- ਹਾਲਾਂਕਿ ਸੂਰਜ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਪਰ ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਸੂਰਜ ਦੀ ਅਜਿਹੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਸੂਰਜ ਸਿਰਫ ਬਲਦੀ ਅੱਗ ਦਾ ਗੋਲਾ ਨਹੀਂ ਹੈ, ਸਗੋਂ ਮਨੁੱਖਾਂ ਵਾਂਗ ਇਸ ਦਾ ਪੂਰਾ ਚਿਹਰਾ ਹੈ। ਨਾਸਾ ਵੱਲੋਂ […]