By G-Kamboj on
INDIAN NEWS, News, World News

ਲੰਡਨ, 18 ਸਤੰਬਰ- ਰਾਸ਼ਟਰਪਤੀ ਦਰੋਪਦੀ ਮੁਰਮੂ, ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਅਤੇ ਭਾਰਤ ਸਰਕਾਰ ਵੱਲੋਂ ਦੁੱਖ ਜ਼ਾਹਿਰ ਕਰਨ ਲਈ ਸ਼ਨਿਚਰਵਾਰ ਸ਼ਾਮ ਨੂੰ ਲੰਡਨ ਪਹੁੰਚ ਗਈ। ਮਹਾਰਾਣੀ ਦੇ ਅੰਤਿਮ ਸੰਸਕਾਰ ਵਿੱਚ ਦੁਨੀਆਂ ਭਰ ਦੇ ਸ਼ਾਹੀ ਪਰਿਵਾਰਾਂ ਦੇ ਮੈਂਬਰਾਂ ਸਣੇ ਕਰੀਬ 500 ਵਿਸ਼ਵ ਆਗੂ ਸ਼ਾਮਲ ਹੋਣਗੇ। ਅੰਤਿਮ ਸੰਸਕਾਰ 19 ਸਤੰਬਰ ਨੂੰ ਵੈਸਟਮਿੰਟਸਟਰ ਐਬੇ ਵਿੱਚ […]
By G-Kamboj on
News, World News

ਪੇਜ਼ਲੀ ਦੇ ਡੁੰਨ ਸਕੁਏਅਰ ਲੱਗਿਆ ਹੋਇਆ ਹੈ ਉਕਤ ਬੁੱਤ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਰਾਜਾਸ਼ਾਹੀ ਖਿਲਾਫ ਅਕਸਰ ਹੀ ਲੋਕ ਆਪਣੀ ਆਵਾਜ ਬੁਲੰਦ ਕਰਦੇ ਰਹਿੰਦੇ ਹਨ। ਸਮੇਂ ਸਮੇਂ ‘ਤੇ ਹੁੰਦੇ ਮੁਜਾਹਰਿਆਂ ਵਿੱਚ ਇਹ ਮੁੱਦਾ ਉਠਾਇਆ ਜਾਂਦਾ ਹੈ ਕਿ ਲੋਕਾਂ ਦੇ ਟੈਕਸ ਦਾ ਪੈਸਾ ਕਥਿਤ ‘ਬੇਲੋੜੇ’ ਖਰਚਿਆਂ ਲਈ ਵਰਤਿਆ ਜਾਂਦਾ ਹੈ। ਤਾਜ਼ੀ ਘਟਨਾ ਗਲਾਸਗੋ ਦੇ ਲਾਗਲੇ ਕਸਬੇ ਪੇਜ਼ਲੀ […]
By G-Kamboj on
News, World News

ਸਿਓਲ – ਦੱਖਣੀ ਕੋਰੀਆ ‘ਚ ਗੂਗਲ ਅਤੇ ਮੈਟਾ ਨੂੰ ਸਾਂਝੇ ਤੌਰ ‘ਤੇ ਲਗਭਗ 100 ਅਰਬ WAN (ਲਗਭਗ 7.2 ਕਰੋੜ ਡਾਲਰ) ਦਾ ਜੁਰਮਾਨਾ ਲਗਾਇਆ ਗਿਆ ਹੈ। ਇਹ ਜੁਰਮਾਨਾ ਪ੍ਰਾਈਵੇਸੀ ਨਿਗਰਾਨੀ ਸੰਸਥਾ ਨੇ ਐਂਟੀ ਟਰੱਸਟ ਮਾਮਲੇ ‘ਚ ਲਗਾਇਆ ਹੈ। ਦੋਵਾਂ ਗਲੋਬਲ ਕੰਪਨੀਆਂ ‘ਤੇ ਦੋਸ਼ ਹੈ ਕਿ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਖਪਤਕਾਰਾਂ ਦੀਆਂ ਔਨਲਾਈਨ ਗਤੀਵਿਧੀਆਂ ‘ਤੇ ਨਜ਼ਰ […]
By G-Kamboj on
News, World News

ਕੀਵ, 15 ਸਤੰਬਰ- ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦੀ ਕਾਰ ਅੱਜ ਤੜਕੇ ਕਿਸੇ ਵਾਹਨ ਨਾਲ ਉਦੋਂ ਟਕਰਾ ਗਈ, ਜਦੋਂ ਉਹ ਯੁੱਧ ਖੇਤਰ ਦਾ ਦੌਰਾ ਕਰਕੇ ਰਾਜਧਾਨੀ ਕੀਵ ਪਰਤ ਰਹੇ ਸਨ। ਹਾਦਸੇ ਵਿਚ ਉਨ੍ਹਾਂ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਜ਼ੇਲੈਂਸਕੀ ਦੇ ਬੁਲਾਰੇ ਨੇ ਕਿਹਾ ਕਿ ਜ਼ੇਲੈਂਸਕੀ ਖਾਰਕੀਵ ਖੇਤਰ ਤੋਂ ਕੀਵ ਵਾਪਸ ਜਾ ਰਿਹਾ ਰਹੇ ਸਨ। […]
By G-Kamboj on
INDIAN NEWS, News, World News

ਮਾਸਕੋ, 15 ਸਤੰਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਹੱਤਿਆ ਲਈ ਉਨ੍ਹਾਂ ਦੀ ਲਿਮੋਜ਼ਿਨ ‘ਤੇ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ। ਰੂਸੀ ਟੈਲੀਗ੍ਰਾਮ ਚੈਨਲ ਦੀ ਰਿਪੋਰਟ ਦੇ ਅਨੁਸਾਰ ਪੂਤਿਨ ਦੀ ਲਿਮੋਜ਼ਿਨ ਦੇ ਖੱਬ ਪਹੀਏ ਨਾਲ ਕੋਈ ਚੀਜ਼ ਟਕਰਾਉਣ ਬਾਅਦ ਜ਼ੋਰਦਾਰ ਧਮਾਕਾ ਹੋਇਆ ਤੇ ਧੂੰਆਂ ਉਠਿਆ। ਇਸ ਦੇ ਬਾਵਜੂਦ ਰਾਸ਼ਟਰਪਤੀ ਸੁਰੱਖਿਅਤ ਰਹੇ। ਚੈਨਲ ਨੇ ਦਾਅਵਾ ਕੀਤਾ, […]