By G-Kamboj on
News, World News

ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ ‘ਚ ਫੁੱਟਬਾਲ ਮੈਚ ਦੌਰਾਨ ਹੋਏ ਝਗੜੇ ਤੋਂ ਬਾਅਦ ਦੰਗਿਆਂ ਤੇ ਭਗਦੜ ਕਾਰਨ 174 ਵਿਅਕਤੀਆਂ ਦੀ ਮੌਤ ਹੋ ਗਈ ਤੇ 100 ਤੋਂ ਵੱਧ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਬੱਚੇ ਤੇ ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ। ਫੁੱਟਬਾਲ ਮੈਚ ਇੰਡੋਨੇਸ਼ੀਆ ਦੇ ਪੂਰਬੀ ਜਾਵਾ ਸੂਬੇ ਦੇ ਸ਼ਹਿਰ ਮਲੰਗ ਦੇ ਕੰਜੂਰੂਹਾਨ ਸਟੇਡੀਅਮ ਦੇ ਅੰਦਰ ਹੋ […]
By G-Kamboj on
INDIAN NEWS, News, World News

ਵਾਸ਼ਿੰਗਟਨ, 2 ਅਕਤੂਬਰ – 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ਵਿੱਚੋਂ ਇੱਕ ਦੱਸਦਿਆਂ ਅਮਰੀਕੀ ਸੈਨੇਟਰ ਨੇ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਨੂੰ ਯਾਦ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ ਤਾਂ ਜੋ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ। ਭਾਰਤ ਵਿੱਚ 31 ਅਕਤੂਬਰ […]
By G-Kamboj on
AUSTRALIAN NEWS, FEATURED NEWS, News, World News

ਵੈਲਿੰਗਟਨ – ਨਿਊਜ਼ੀਲੈਂਡ ਮਾਰਚ 2023 ਵਿੱਚ ਹੋਣ ਵਾਲੀ ਪੰਜ ਸਾਲਾ ਰਾਸ਼ਟਰੀ ਮਰਦਮਸ਼ੁਮਾਰੀ ਦੀ ਤਿਆਰੀ ਕਰ ਰਿਹਾ ਹੈ। ਦੇਸ਼ ਦੇ ਅੰਕੜਾ ਵਿਭਾਗ ਨੇ ਬੁੱਧਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ।ਸਟੈਟਸ ਐੱਨ.ਜੈੱਡ ਨੇ ਕਿਹਾ ਕਿ ਅਗਲੀ ਮਰਦਮਸ਼ੁਮਾਰੀ 7 ਮਾਰਚ, 2023 ਨੂੰ ਹੋਵੇਗੀ। ਸਰਕਾਰੀ ਅੰਕੜਾ ਵਿਗਿਆਨੀ ਅਤੇ ਸਟੈਟਸ ਐੱਨ.ਜੈੱਡ ਦੇ ਮੁੱਖ ਕਾਰਜਕਾਰੀ ਮਾਰਕ ਸੋਡੇਨ ਨੇ ਕਿਹਾ ਕਿ ਅਬਾਦੀ ਅਤੇ […]
By G-Kamboj on
News, World News

ਇਸ ਗੀਤ ਨੂੰ ਮੁਹਿੰਮ ਬਣਾ ਘਰ ਘਰ ਪਹੁੰਚਾਉਣਾ ਸਮੇਂ ਦੀ ਲੋੜ- ਪਰਮਿੰਦਰ ਬਮਰਾਹ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਦੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਯੂਕੇ ਦੇ ਜੰਮਪਲ ਬੱਚੇ ਹਿੰਮਤ ਖੁਰਮੀ ਵੱਲੋਂ ਗੁਰਮੁਖੀ ਪੈਂਤੀ ਅੱਖਰੀ ਨਾਲ ਸੰਬੰਧਤ ਗਾਏ ਗੀਤ “ਮੇਰੀ ਮਾਂ ਬੋਲੀ” […]
By G-Kamboj on
INDIAN NEWS, News, World News

ਵਾਸ਼ਿੰਗਟਨ, 28 ਸਤੰਬਰ- ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਕੋਲ ਭਾਰਤ ਤੋਂ ਅਮਰੀਕੀ ਵੀਜ਼ਾ ਅਰਜ਼ੀਆਂ ਦੇ ਕਾਫੀ ਗਿਣਤੀ ਵਿੱਚ ਪੈਂਡਿੰਗ ਹੋਣ ਦਾ ਮੁੱਦਾ ਉਠਾਇਆ ਹੈ। ਇਸ ’ਤੇ ਅਮਰੀਕਾ ਦੇ ਚੋਟੀ ਦੇ ਰਾਜਦੂਤ ਨੇ ਕਿਹਾ ਕਿ ਉਹ ਇਸ ਮਾਮਲੇ ਪ੍ਰਤੀ ਸੰਵੇਦਨਸ਼ੀਲ ਹਨ ਅਤੇ ਇਸ ਨੂੰ ਸੁਲਝਾਉਣ ਲਈ ਉਨ੍ਹਾਂ ਕੋਲ ਯੋਜਨਾ ਹੈ। […]