By G-Kamboj on
FEATURED NEWS, INDIAN NEWS, News, World News

ਗੁੱਜਰਾਂਵਾਲਾ (ਪਾਕਿਸਤਾਨ), 13 ਅਗਸਤ- ਪਾਕਿਸਤਾਨ ਦੇ ਗੁੱਜਰਾਂਵਾਲਾ ਸ਼ਹਿਰ ਵਿੱਚ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਪਾਕਿਸਤਾਨ ਸਰਕਾਰ ਦੀ ਲਗਾਤਾਰ ਅਣਗਹਿਲੀ ਅਜਿਹਾ ਹੋਇਆ ਹੈ। ਕੁਝ ਦਿਨ ਪਹਿਲਾਂ ਅਧਿਕਾਰੀਆਂ ਵੱਲੋਂ ਇਸ ਨੂੰ ਇਤਿਹਾਸਕ ਸੈਰ-ਸਪਾਟਾ ਸਥਾਨ ਵਿੱਚ ਤਬਦੀਲ ਕਰਨ ਲਈ ਸੁਰੱਖਿਅਤ ਐਲਾਨਣ ਦੇ ਬਾਵਜੂਦ ਸ਼ੇਰ-ਏ-ਪੰਜਾਬ ਦੀ ਹਵੇਲੀ ਦਾ ਇੱਕ ਹਿੱਸਾ ਢਹਿ-ਢੇਰੀ ਹੋ […]
By G-Kamboj on
News, World News

ਵਿਲਮਿੰਗਟਨ, 12 ਅਗਸਤ- ਅਮਰੀਕਾ ਵਿੱਚ ਐੱਫਬੀਆਈ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਹਥਿਆਰਬੰਦ ਵਿਅਕਤੀ ਨੂੰ ਪੁਲੀਸ ਨੇ ਇੱਕ ਘੰਟੇ ਤੱਕ ਚੱਲੇ ਮੁਕਾਬਲੇ ਤੋਂ ਬਾਅਦ ਸੂਬੇ ਦੇ ਇੱਕ ਪੇਂਡੂ ਖੇਤਰ ਵਿੱਚ ਹਲਾਕ ਕਰ ਦਿੱਤਾ। ਓਹੀਓ ਸਟੇਟ ਹਾਈਵੇ ਪੈਟਰੋਲ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਅਧਿਕਾਰੀਆਂ ਨੇ ਫਲੋਰੀਡਾ ਵਿੱਚ ਸਾਬਕਾ […]
By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ, 11 ਅਗਸਤ- ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੋਵਿਡ-19 ਮਹਾਮਾਰੀ ਦੌਰਾਨ ਵਿਸ਼ਵ ਵਿੱਚ ਕਿ੍ਪਟੋਕਰੰਸੀ ਦੀ ਵਰਤੋਂ ਤੇਜ਼ੀ ਨਾਲ ਵਧੀ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ 7 ਫੀਸਦੀ ਤੋਂ ਵਧ ਆਬਾਦੀ ਕੋਲ ਡਿਜੀਟਲ ਕਰੰਸੀ ਹੈ। ਸੰਯੁਕਤ ਰਾਸ਼ਟਰ ਦੀ ਵਪਾਰ ਅਤੇ ਵਿਕਾਸ ਸੰਸਥਾ( ਯੂਨਐਨਸੀਟੀਏਡੀ) ਦਾ ਕਹਿਣਾ ਹੈ ਕਿ […]
By G-Kamboj on
News, World News

ਬੈਟੀ ਬ੍ਰੋਮੇਜ ਨੇ ਕਰਵਾਇਆ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ‘ਚ ਨਾਮ ਦਰਜ਼ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਗਾਇਕ ਗੁਰਦਾਸ ਮਾਨ ਦਾ ਗੀਤ “ਦਿਲ ਹੋਣਾ ਚਾਹੀਦਾ ਜਵਾਨ, ਉਮਰਾਂ ‘ਚ ਕਈ ਰੱਖਿਆ” ਆਪ ਮੁਹਾਰੇ ਬੁੱਲ੍ਹਾਂ ‘ਤੇ ਆ ਜਾਂਦਾ ਹੈ ਜਦੋਂ ਹੌਸਲੇ ਦੀ ਮਿਸਾਲ ਕਾਇਮ ਕਰਦਿਆਂ 93 ਸਾਲ ਦੀ ਬੈਟੀ ਬ੍ਰੋਮੇਜ ਦੀ ਖਬਰ ਸਾਹਮਣੇ ਆਉਂਦੀ ਹੈ। ਗਲੌਸਟਰਸ਼ਾਇਰ ਦੇ ਚੈਲਟਨਹੈਮ […]
By G-Kamboj on
Europe, World News

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਨਿਕੋਲਾ ਸਟਰਜਨ ਨੇ ਬੋਰਿਸ ਜੌਹਨਸਨ ਨੂੰ ਆਮ ਲੋਕਾਂ ਦੇ ਜਿਉਣ ਲਈ ਜਰੂਰੀ ਵਸਤਾਂ ਦੀਆਂ ਵਧੀਆਂ ਕੀਮਤਾਂ ਅਤੇ ਇਸ ਭਿਆਨਕ ਸੰਕਟ ਸੰਬੰਧੀ ਉਸ ਨਾਲ ਹੰਗਾਮੀ ਮੀਟਿੰਗ ਕਰਨ ਦੀ ਅਪੀਲ ਕੀਤੀ ਹੈ। ਸਕੌਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਉਸ ਨੂੰ ਦੱਸਿਆ ਕਿ ਉਸ ਦੀ ਸਰਕਾਰ ਵੱਲੋਂ ਆਪਣੇ ਤੌਰ ‘ਤੇ ਲੋਕਾਂ ਦੇ ਭਲੇ […]