By G-Kamboj on
News, World News

ਲੰਡਨ, 5 ਸਤੰਬਰ- ਇੰਗਲੈਂਡ ਦੀ ਵਿਦੇਸ਼ ਮੰਤਰੀ ਲਿਜ਼ ਟਰੱਸ ਨੇ ਕੰਜ਼ਰਵੇਟਿਵ ਪਾਰਟੀ ਆਗੂ ਦੀ ਚੋਣ ਵਿੱਚ ਅੱਜ ਭਾਰਤੀ ਮੂਲ ਦੇ ਸਾਬਕਾ ਚਾਂਸਲਰ ਰਿਸ਼ੀ ਸੂਨਕ ਨੂੰ ਹਰਾ ਦਿੱਤਾ। ਹੁਣ ਉਹ ਬੌਰਿਸ ਜੌਹਨਸਨ ਦੀ ਥਾਂ ਰਸਮੀ ਤੌਰ ’ਤੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲੇਗੀ। ਮਾਰਗਰੇਟ ਥੈਚਰ ਅਤੇ ਥਰੇਸਾ ਮੇਅ ਤੋਂ ਬਾਅਦ ਉਹ ਤੀਸਰੀ ਮਹਿਲਾ ਹੈ, ਜੋ […]
By G-Kamboj on
INDIAN NEWS, News, World News

ਦੁਬਈ, 5 ਸਤੰਬਰ- ਦੁਬਈ ਵਿੱਚ ਏਸ਼ੀਆ ਕੱਪ ਦੇ ਸੁਪਰ-4 ਗੇੜ ਦੌਰਾਨ ਪਾਕਿਸਤਾਨ ਖ਼ਿਲਾਫ਼ ਮੈਚ ਵਿੱਚ ਬੱਲੇਬਾਜ਼ ਆਸਿਫ ਅਲੀ ਦਾ ਕੈਚ ਛੱਡਣ ਕਰਕੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਉਸ ਦੀ ਸਾਖ ਵਿਗਾੜੀ ਜਾ ਰਹੀ ਹੈ। ਪਾਕਿਸਤਾਨ ਤੋਂ ਟਵਿੱਟਰ ਖਾਤਿਆਂ ’ਤੇ ਅਰਸ਼ਦੀਪ ਸਿੰਘ ਨੂੰ ਖਾਲਿਸਤਾਨੀ ਕਿਹਾ ਗਿਆ ਅਤੇ ਕੈਚ ਛੱਡੇ ਜਾਣ ਮਗਰੋਂ ਉਸ […]
By G-Kamboj on
INDIAN NEWS, News, World News

ਮੁੰਬਈ, 1 ਸਤੰਬਰ- ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ 1993 ਦੇ ਮੁੰਬਈ ਲੜੀਵਾਰ ਧਮਾਕਿਆਂ ਦੇ ਮੁੱਖ ਮੁਲਜ਼ਮ ਭਗੌੜੇ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਦੀ ਗ੍ਰਿਫਤਾਰੀ ਲਈ ਕਿਸੇ ਵੀ ਜਾਣਕਾਰੀ ਲਈ 25 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਨੇ ਇਬਰਾਹਿਮ ਦੇ ਕਰੀਬੀ ਸਾਥੀ ਸ਼ਕੀਲ ਸ਼ੇਖ ਉਰਫ ਛੋਟਾ ਸ਼ਕੀਲ ‘ਤੇ 20 ਲੱਖ ਰੁਪਏ ਅਤੇ […]
By G-Kamboj on
News, World News

ਇਸਲਾਮਾਬਾਦ, 29 ਅਗਸਤ- ਪਾਕਿਸਤਾਨ ਵਿਚ ਸੰਕਟ ਵਧਦੇ ਹੀ ਜਾ ਰਹੇ ਹਨ। ਪਹਿਲਾਂ ਪਾਕਿਸਤਾਨ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਰਾਜਨੀਤਕ ਸੰਕਟ ਆਇਆ ਤੇ ਹੁਣ ਪਾਕਿਸਤਾਨ ਵਿਚ ਸਬਜ਼ੀਆਂ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇਥੇ ਸਬਜ਼ੀਆਂ ਦੇ ਭਾਅ ਆਸਮਾਨ ਨੂੰ ਛੂ ਰਹੇ ਹਨ। ਬਲੋਚਿਸਤਾਨ ਤੇ ਸਿੰਧ ਸੂਬਿਆਂ ਵਿਚ ਹੜ੍ਹਾਂ ਦੇ ਹਾਲਾਤ ਕਾਰਨ […]
By G-Kamboj on
World News

ਵਿਜੇ ਯਮਲਾ ਨੇ ਭੇਂਟ ਕੀਤੀ ਰਵੀ ਯਮਲਾ ਦੀ ਬਣਾਈ ਤੂੰਬੀ ਤੇ ਬੁਘਦੂ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਪੰਜਾਬੀ ਸੰਗੀਤ ਜਗਤ ਵਿੱਚ ਜਨਾਬ ਆਲਮ ਲੁਹਾਰ ਤੇ ਉਸਤਾਦ ਲਾਲ ਚੰਦ ਯਮਲਾ ਜੱਟ ਜੀ ਦੇ ਘਰਾਣੇ ਕਿਸੇ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ। ਜਦੋਂ ਇਹਨਾਂ ਦੋਹਾਂ ਘਰਾਣਿਆਂ ਦੇ ਚਿਰਾਗ ਆਰਿਫ ਲੁਹਾਰ ਤੇ ਵਿਜੇ ਯਮਲਾ ਇੱਕ ਦੂਜੇ ਨੂੰ ਗਲਵੱਕੜੀ ਪਾਉਂਦੇ ਹੋਣ […]