By G-Kamboj on
News, World News

ਨਿਰਮਲ ਸਿੱਧੂ ਦੀ ਨਿਯੁਕਤੀ ਨਾਲ ਵੇਟਲਿਫਟਿੰਗ ਨੂੰ ਮਿਲੇਗਾ ਬਲ- ਅਜੈਬ ਸਿੰਘ ਗਰਚਾ ਨੌਟਿੰਘਮ/ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਬਰਮਿੰਘਮ ਵਿਖੇ ਸੰਪੰਨ ਹੋਈਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬੀ ਵੇਟਲਿਫਟਰ ਖਿਡਾਰੀਆਂ ਦੀ ਕਾਰਗੁਜਾਰੀ ਬਿਹਤਰੀਨ ਰਹੀ। ਪੰਜਾਬ ਵੇਟਲਿਫਟਿੰਗ ਐਸੋਸੀਏਸ਼ਨ ਦੀਆਂ ਕੋਸ਼ਿਸ਼ਾਂ ਨੂੰ ਵੀ ਬਲ ਮਿਲਿਆ ਹੈ। ਨੌਟਿੰਘਮ ਵਿਖੇ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਪੰਜਾਬ ਵੇਟਲਿਫਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਤਾਰਾ ਸਿੰਘ ਸੂੰਡ […]
By G-Kamboj on
News, World News

ਐਡਿਨਬਰਾ (ਮਨਦੀਪ ਖੁਰਮੀ ਹਿੰਮਤਪੁਰਾ)- ਮਹਾਰਾਣੀ ਐਲਿਜਾਬੈਥ ਦੋਇਮ ਦੇ ਅੰਤਿਮ ਦਰਸ਼ਨਾਂ ਲਈ ਲੋਕਾਂ ਵੱਲੋਂ ਸੜਕਾਂ ਦੇ ਕਿਨਾਰਿਆਂ ‘ਤੇ ਖੜ੍ਹ ਕੇ ਘੰਟਿਆਂ ਬੱਧੀ ਇੰਤਜ਼ਾਰ ਕੀਤਾ ਗਿਆ। ਬਾਲਮੋਰਲ ਮਹਿਲ ਤੋਂ ਸਕਾਟਲੈਂਡ ਦੀ ਰਾਜਧਾਨੀ ਸਥਿਤ ਹੋਲੀਰੂਡਹਾਊਸ ਤੱਕ ਤਾਬੂਤ ਲਿਜਾਣ ਲਈ ਸੜਕੀ ਰਸਤੇ ਦੀ ਚੋਣ ਕੀਤੀ ਗਈ ਸੀ। ਮੋਟਰਵੇਅ ‘ਤੇ ਰੁਕੇ ਹੋਏ ਟ੍ਰੈਫਿਕ ਦੌਰਾਨ ਲੋਕਾਂ ਵੱਲੋਂ ਮਹਾਰਾਣੀ ਦੀ ਮ੍ਰਿਤਕ ਦੇਹ […]
By G-Kamboj on
News, World News

ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)- ਮਹਾਰਾਣੀ ਐਲਿਜ਼ਾਬੈਥ ਦੀ ਮੌਤ ਨੇ ਜਿੱਥੇ ਰਾਸ਼ਟਰ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ ਉੱਥੇ ਹੀ ਯੂਨਾਈਟਿਡ ਕਿੰਗਡਮ ਵਿੱਚ ਤਬਦੀਲੀਆਂ ਦਾ ਇੱਕ ਦੌਰ ਵੀ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਨੋਟਾਂ ਅਤੇ ਸਿੱਕਿਆਂ ਆਦਿ ਤੋਂ ਮਹਾਰਾਣੀ ਦੀ ਤਸਵੀਰ ਬਦਲਣ ਦੀ ਯੋਜਨਾ ਵੀ ਸ਼ਾਮਿਲ ਹੈ। ਪੈਸਾ ਅਤੇ ਸਟੈਂਪ ਆਦਿ ਰੋਜ਼ਾਨਾ ਦੀਆਂ ਚੀਜ਼ਾਂ ਵਿੱਚੋਂ […]
By G-Kamboj on
Europe, News, World News

ਗਲਾਸਗੋ/ ਬਰਮਿੰਘਮ (ਮਨਦੀਪ ਖੁਰਮੀ ਹਿੰਮਤਪੁਰਾ)- ਆਪਣੀ ਇੰਗਲੈਂਡ ਫੇਰੀ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵੱਲੋਂ ਆਪਣੇ ਸਨੇਹੀਆਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਉਹ ਆਪਣੇ ਪਰਮ ਮਿੱਤਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਦਰਬਾਰ ਬਰਮਿੰਘਮ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਅਕਾਲੀ ਦਲ ਯੂਕੇ ਦੇ ਪ੍ਰਧਾਨ ਬਲਿਹਾਰ […]
By G-Kamboj on
News, World News

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਸਕੌਟਿਸ਼ ਚਾਈਲਡ ਪੇਮੈਂਟ ਨੂੰ ਹਫ਼ਤੇ ਵਿੱਚ £25 ਤੱਕ ਵਧਾਉਣ ਦੀ ਪੁਸ਼ਟੀ ਕੀਤੀ ਹੈ। ਫਸਟ ਮਨਿਸਟਰ ਨੇ ਪੁਸ਼ਟੀ ਕੀਤੀ ਹੈ ਕਿ ਸਕੌਟਿਸ਼ ਚਾਈਲਡ ਪੇਮੈਂਟ £20 ਪ੍ਰਤੀ ਹਫ਼ਤੇ ਤੋਂ £25 ਤੱਕ ਵਧ ਜਾਵੇਗੀ। ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਘੱਟ ਆਮਦਨ ਵਾਲੇ ਪਰਿਵਾਰਾਂ ਲਈ […]