By G-Kamboj on
News, World News

ਕੋਲੰਬੋ, 9 ਜੁਲਾਈ- ਸ੍ਰੀਲੰਕਾ ’ਚ ਆਰਥਿਕ ਮੰਦਹਾਲੀ ਤੋਂ ਸਤਾਏ ਲੋਕ ਅੱਜ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਘਰ ਦਾਖਲ ਹੋ ਗਏ। ਪ੍ਰਦਰਸ਼ਨਕਾਰੀ ਰਾਸ਼ਟਰਪਤੀ ਤੋਂ ਅਸਤੀਫੇ ਦੀ ਮੰਗ ਕਰ ਰਹੇ ਹਨ। ਇਨ੍ਹਾਂ ਨੂੰ ਖ਼ਿੰਡਾਉਣ ਲਈ ਪੁਲੀਸ ਨੇ ਸਖ਼ਤੀ ਵੀ ਵਰਤੀ।ਪ੍ਰਦਰਸ਼ਨਕਾਰੀਆਂ ’ਤੇ ਪੁਲੀਸ ਤੇ ਫੌਜ ਨੇ ਜਲ ਤੋਪਾਂ ਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਪਰ ਲੋਕ […]
By G-Kamboj on
News, World News

ਟੋਕੀਓ, 8 ਜੁਲਾਈ- ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਅੱਜ ਦੇਸ਼ ਦੇ ਪੱਛਮੀ ਹਿੱਸੇ ਵਿਚ ਚੋਣ ਪ੍ਰਚਾਰ ਪ੍ਰੋਗਰਾਮ ਵਿਚ ਭਾਸ਼ਨ ਦੌਰਾਨ ਗੋਲੀ ਮਾਰ ਦਿੱਤੀ ਗਈ। ਜਪਾਨ ਦੇ ਟੀਵੀ ਚੈਨਲ ਐੱਨਐੱਚਕੇ ਮੁਤਾਬਕ ਆਬੇ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਜ਼ਖ਼ਮੀ ਆਬੇ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਸਮੇਂ ਉਹ ਸਾਹ ਨਹੀਂ ਲੈ […]
By G-Kamboj on
News, World News

ਲੰਡਨ, 7 ਜੁਲਾਈ- ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਅਸਤੀਫਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਦੁਨੀਆ ਦਾ ਸਭ ਤੋਂ ਵਧੀਆ ਅਹੁਦਾ ਛੱਡਣ ਤੋਂ ਦੁਖੀ ਹਨ।
By G-Kamboj on
News, World News

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਿਨ ਬ ਦਿਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਰਹੇ ਹਨ। ਸਿਹਤ ਮੰਤਰੀ ਸਾਜਿਦ ਜਾਵਿਦ ਅਤੇ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਮੰਗਲਵਾਰ ਨੂੰ ਇਹ ਕਹਿੰਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਕਿ “ਉਨ੍ਹਾਂ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਤੋਂ ਵਿਸ਼ਵਾਸ ਗੁਆ ਦਿੱਤਾ ਹੈ।” ਇਸ ਵੱਡੇ […]
By G-Kamboj on
INDIAN NEWS, News, World, World News

ਡੇਟਨ (ਡਾ. ਚਰਨਜੀਤ ਸਿੰਘ ਗੁਮਟਾਲਾ) : ਅਮਰੀਕਾ ਦੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਓਹਾਇਓ ਸੂਬੇ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਵੱਲੋਂ ਆਜ਼ਾਦੀ ਦਿਵਸ ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿਖੇ ਅਮਰੀਕਾ ਦਾ ਝੰਡਾ ਲਹਿਰਾ ਕੇ ਮਨਾਇਆ ਗਿਆ।ਬੀਵਰਕਰੀਕ ਦੇ ਮੇਅਰ ਬੌਬ ਸਟੋਨ ਤੇ ਕਮਿਸ਼ਨਰ ਰਿਕ ਪਰੇਲਸ ਮੁੱਖ ਮਹਿਮਾਨ ਸਨ ।ਅਮਰੀਕਾ ਦਾ ਕੌਮੀ ਤਰਾਨਾ ਗਾਇਆ ਗਿਆ ।ਗੁਰਦਆਰਾ ਸਾਹਿਬ ਦੀ ਗਰਾਉਂਡ ਵਿਚ ਨਾਖ […]