By G-Kamboj on
World News

ਗਲਾਸਗੋ/ ਬੈੱਡਫੋਰਡ (ਮਨਦੀਪ ਖੁਰਮੀ ਹਿੰਮਤਪੁਰਾ) ਸ਼ਹੀਦੀ ਸਪੋਰਟਸ ਕੌਂਸਲ ਬੈੱਡਫੋਰਡ ਵੱਲੋਂ ਖਾਲਸਾ ਫੁੱਟਬਾਲ ਫੈਡਰੇਸ਼ਨ ਦੇ ਸਹਿਯੋਗ ਨਾਲ ਦੋ ਰੋਜ਼ਾ 25ਵਾਂ ਸ਼ਹੀਦੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੇਲੇ ਦੀ ਖੂਬਸੂਰਤੀ ਇਹ ਸੀ ਕਿ ਇਹ ਖੇਡ ਮੇਲਾ ਪੰਜਾਬ ਦੇ ਖੇਡ ਮੇਲਿਆਂ ਵਰਗਾ ਹੀ ਪ੍ਰਤੀਤ ਹੋ ਰਿਹਾ ਸੀ। ਯੂਕੇ ਦੇ ਪ੍ਰਸਿੱਧ ਖੇਡ ਮੇਲਿਆਂ ਵਿੱਚੋਂ ਇੱਕ ਗਿਣੇ ਜਾਂਦੇ ਇਸ […]
By G-Kamboj on
ARTICLES, FEATURED NEWS, Technology, World News

ਅਸੀਂ ਇਤਿਹਾਸ ਦੇ ਅਜਿਹੇ ਮੋੜ ‘ਤੇ ਹਾਂ ਜਿਥੇ ਅਸੰਭਵ ਹਕੀਕਤ ਬਣ ਗਿਆ ਹੈ। ‘ਰੋਬੋਟਿਕਸ’ ਸਭ ਤੋਂ ਤੇਜ਼ੀ ਨਾਲ ਵੱਧਣ ਵਾਲਾ ਖੇਤਰ ਬਣਦਾ ਜਾ ਰਿਹਾ ਹੈ। ‘ਰੋਬੋਟਿਕਸ’ ਇੰਜੀਨੀਅਰਿੰਗ ਦੀ ਹੀ ਇੱਕ ਸ਼ਾਖਾ ਹੈ ਜਿਸ ਵਿੱਚ ਰੋਬੋਟਸ ਦਾ ਡਿਜ਼ਾਈਨ, ਨਿਰਮਾਣ ਅਤੇ ਸੰਚਾਲਨ ਸ਼ਾਮਲ ਹੁੰਦਾ ਹੈ। ਰੋਬੋਟਿਕਸ ਖੇਤਰ ਦਾ ਉਦੇਸ਼ ਬੁੱਧੀਮਾਨ ਮਸ਼ੀਨਾਂ ਬਣਾਉਣਾ ਹੈ ਜੋ ਮਨੁੱਖਾਂ ਦੀ ਵੱਖ-ਵੱਖ […]
By G-Kamboj on
World News

ਲੰਡਨ/ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਕਲਮ ਐਂਡ ਆਰਟ ਸੋਸਾਇਟੀ ਯੂ.ਕੇ. ਵੱਲੋਂ ਪ੍ਰਸਿੱਧ ਪੰਜਾਬੀ ਪੱਤਰਕਾਰ ਅਤੇ ਲੇਖਕ ਸੁਕੀਰਤ ਨਾਲ ਮਿਲ ਬੈਠਣ ਵਾਸਤੇ ਹੇਜ਼ ਵਿਖੇ ‘ਰੂਬਰੂ‘ ਸਮਾਗਮ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੁਕੀਰਤ ਇਹਨੀਂ ਦਿਨੀਂ ਯੂ.ਕੇ. ਦੌਰੇ ‘ਤੇ ਹਨ। ਇਸ ਸਭਾ ਦੀ ਸੰਚਾਲਕ ਡਾ. ਅਮਰ ਜਿਉਤੀ ਨੇ ਸੁਕੀਰਤ ਦੀਆਂ ਸਾਹਿਤਕ ਅਤੇ ਪੱਤਰਕਾਰਤਾ ਖੇਤਰ ਵਿਚ ਪ੍ਰਾਪਤੀਆਂ ਬਾਰੇ ਵਾਕਫੀਅਤ ਕਰਵਾਈ […]
By G-Kamboj on
News, World News

ਨਵੀ ਦਿੱਲੀ, 13 ਜੁਲਾਈ- ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਮਾਲਦੀਪ ਭੱਜ ਜਾਣ ਤੋਂ ਬਾਅਦ ਕਾਰਜਕਾਰੀ ਰਾਸ਼ਟਰਪਤੀ ਵਜੋਂ ਐਮਰਜੰਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਆਰਥਿਕ ਸੰਕਟ ’ਚ ਫਸੇ ਦੇਸ਼ ’ਚ ਪ੍ਰਦਰਸ਼ਨ ਹੋਰ ਜ਼ੋਰ ਫੜ ਗਏ ਹਨ। ਵਿਕਰਮਸਿੰਘੇ ਦੇ ਮੀਡੀਆ ਸਕੱਤਰ ਨੇ ਦੱਸਿਆ, ‘ਪ੍ਰਧਾਨ ਮੰਤਰੀ ਨੇ ਕਾਰਜਕਾਰੀ […]
By G-Kamboj on
News, World News

ਕੋਲੰਬੋ, 13 ਜੁਲਾਈ- ਸ੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਨੇ ਅੱਜ ਕੌਮ ਨੂੰ ਸੰਬੋਧਨ ਵਿੱਚ ਦੇਸ਼ ਦੀ ਫੌਜ ਅਤੇ ਪੁਲੀਸ ਨੂੰ ਆਦੇਸ਼ ਦਿੱਤਾ ਕਿ ਉਹ ਵਿਵਸਥਾ ਬਹਾਲ ਕਰਨ ਲਈ ਜਿਹੜੇ ਜ਼ਰੂਰੀ ਕਦਮ ਚੁੱਕਣੇ ਹਨ ਉਹ ਬਗ਼ੈਰ ਕਿਸੇ ਝਿਕਜ ਤੋਂ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਫਾਸੀਵਾਦੀ ਸਰਕਾਰ ਹਥਿਆਉਣ ਦੀ ਕੋਸ਼ਿਸ਼ ਕਰ ਰਹੇ ਹਨ।