ਕੈਨੇਡਾ ’ਚ ਸਰਗਰਮ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਮਾਨ ਨੇ ਕੈਨੇਡਾ ਤੋਂ ਸਹਿਯੋਗ ਮੰਗਿਆ

ਕੈਨੇਡਾ ’ਚ ਸਰਗਰਮ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਮਾਨ ਨੇ ਕੈਨੇਡਾ ਤੋਂ ਸਹਿਯੋਗ ਮੰਗਿਆ

ਚੰਡੀਗੜ੍ਹ, 11 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਦੀ ਧਰਤੀ ’ਤੇ ਸਰਗਰਮ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਕੇਨੈਡਾ ਸਰਕਾਰ ਤੋਂ ਸਮਰਥਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਮੁੱਦਾ ਕੈਨੇਡਾ ਦੇ ਰਾਜਦੂਤ ਕੈਮਰੋਨ ਮੈਕੇ ਨਾਲ ਆਪਣੇ ਗ੍ਰਹਿ ਵਿੱਚ ਸ਼ੁੱਕਰਵਾਰ ਨੂੰ ਮੁਲਾਕਾਤ ਦੌਰਾਨ ਉਠਾਇਆ। ਸ੍ਰੀ ਮਾਨ ਨੇ ਭਾਰਤ ਤੇ ਕੈਨੇਡਾ ਵਿੱਚ ਵਧ ਰਹੇ […]

ਪਾਕਿਸਤਾਨ ਨੇ ਰੱਖਿਆ ਬਜਟ 11 ਫੀਸਦ ਵਧਾ ਕੇ 1,523 ਅਰਬ ਕੀਤਾ

ਪਾਕਿਸਤਾਨ ਨੇ ਰੱਖਿਆ ਬਜਟ 11 ਫੀਸਦ ਵਧਾ ਕੇ 1,523 ਅਰਬ ਕੀਤਾ

ਇਸਲਾਮਾਬਾਦ, 11 ਜੂਨ- ਪਾਕਿਸਤਾਨ ਨੇ ਆਪਣਾ ਰੱਖਿਆ ਬਜਟ ਪਿੱਛਲੇ ਸਾਲ ਦੇ ਮੁਕਾਬਲੇ 11 ਫੀਸਦ ਵਧਾ ਕੇ 1,523 ਅਰਬ ਰੁਪਏ ਕਰ ਦਿੱਤਾ ਹੈ। ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਸ਼ੁੱਕਰਵਾਰ ਨੂੰ ਵਿੱਤੀ ਵਰ੍ਹਾ 2022-23 ਲਈ ਸੰਸਦ ਵਿੱਚ 9,502 ਅਰਬ ਰੁਪਏ ਦਾ ਬਜਟ ਪੇਸ਼ ਕੀਤਾ। ਇਸ ਬਜਟ ਵਿੱਚੋਂ 1,523 ਅਰਬ ਰੁਪਏ ਰੱਖਿਆ ਖੇਤਰ ਲਈ ਜਾਰੀ ਕੀਤੇ […]

ਕੈਨੇਡਾ ’ਚ ਮਾਪੇ ਹੁਣ ਮੁਲਕ ’ਚ ਰਹਿ ਸਕਣਗੇ 2 ਦੀ ਥਾਂ 5 ਸਾਲ ਤੱਕ

ਕੈਨੇਡਾ ’ਚ ਮਾਪੇ ਹੁਣ ਮੁਲਕ ’ਚ ਰਹਿ ਸਕਣਗੇ 2 ਦੀ ਥਾਂ 5 ਸਾਲ ਤੱਕ

ਟੋਰਾਂਟੋ, 8 ਜੂਨ-ਕੈਨੇਡਾ ਵੱਲੋਂ ਮਾਪਿਆਂ ਅਤੇ ਦਾਦਾ-ਦਾਦੀ ਲਈ ਸੁਪਰ ਵੀਜ਼ਾ ਪ੍ਰੋਗਰਾਮ ਵਿੱਚ ਕੀਤੇ ਜ਼ਿਆਦਾਤਰ ਬਦਲਾਅ ਦਾ ਭਾਰਤੀਆਂ ਨੂੰ ਫਾਇਦਾ ਹੋਵੇਗਾ। ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਵੱਲੋਂ ਬੀਤੇ ਦਿਨ ਐਲਾਨੇ ਬਦਲਾਅ ਤਹਿਤ ਕੈਨੇਡਾ ਆਉਣ ਵਾਲੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਹੁਣ ਇੱਥੇ ਪ੍ਰਤੀ ਐਂਟਰੀ ਪੰਜ ਸਾਲ ਤੱਕ ਰਹਿ ਸਕਦੇ ਹਨ। ਇਹ ਤਬਦੀਲੀਆਂ 4 ਜੁਲਾਈ ਤੋਂ ਸ਼ੁਰੂ ਹੋਣਗੀਆਂ। ਕੈਨੇਡਾ ਅੰਤਰਰਾਸ਼ਟਰੀ […]

ਬਰਤਾਨੀਆ ਦੇ ਪ੍ਰਧਾਨ ਮੰਤਰੀ ਜੌਹਨਸਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ

ਬਰਤਾਨੀਆ ਦੇ ਪ੍ਰਧਾਨ ਮੰਤਰੀ ਜੌਹਨਸਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ

ਲੰਡਨ, 6 ਜੂਨ- ਬਰਤਾਨੀਆ ਦੀ ਸੱਤਾਧਾਰੀ ਕੰਜਰਵੇਟਿਵ ਪਾਰਟੀ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਖ਼ਿਲਾਫ਼ ਇੱਕ ਬੇਭਰੋਸਗੀ ਲਿਆਉਣ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਪਾਰਟੀ ਦੇ ਅਧਿਕਾਰੀ ਗ੍ਰਾਹਮ ਬਰੈਡੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਸਦ ਮੈਂਬਰਾਂ ਤੋਂ ਕਈ ਪੱਤਰ ਮਿਲੇ ਹਨ, ਜਿਨ੍ਹਾਂ ਵਿੱਚ ਜੌਹਨਸਨ ਦੀ ਲੀਡਰਸ਼ਿਪ ਨੂੰ ਲੈ ਕੇ ਵੋਟਾਂ […]

ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨਰ ਤਲਬ

ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨਰ ਤਲਬ

ਇਸਲਾਮਾਬਾਦ, 6 ਜੂਨ-ਕਤਰ, ਇਰਾਨ ਅਤੇ ਕੁਵੈਤ ਮਗਰੋਂ ਹੁਣ ਸਾਊਦੀ ਅਰਬ ਨੇ ਵੀ ਪੈਗੰਬਰ ਮੁਹੰਮਦ ਖ਼ਿਲਾਫ਼ ਭਾਜਪਾ ਦੀ ਆਗੂ ਨੂਪੁਰ ਸ਼ਰਮਾ ਦੀ ਵਿਵਾਦਿਤ ਟਿੱਪਣੀਆਂ ਦੀ ਅੱਜ ਆਲੋਚਨਾ ਕੀਤੀ ਹੈ। ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰ ਕੇ ਭਾਜਪਾ ਬੁਲਾਰੇ ਦੀਆਂ ਟਿੱਪਣੀਆਂ ਦੀ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਨਾਲ ਪੈਗੰਬਰ ਮੁਹੰਮਦ […]