By G-Kamboj on
Europe, News, World News

ਪੰਜਾਬੀ ਬੋਲੀ ਲਹਿਰ ‘ਚ ਯੋਗਦਾਨ ਪਾਉਣ ਵਾਲੇ ਲੋਕਾਂ ਦਾ ਹੋਵੇਗਾ ਸਨਮਾਨ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਦੇ 125ਵੇਂ ਅਤੇ 1947 ਵੰਡ ਵੇਲੇ ਹੋਏ ਕਤਲੇਆਮ ਦੇ 75ਵੇਂ ਵਰ੍ਹੇ ਨੂੰ ਸਮਰਪਿਤ ਸ਼ਰਧਾਜਲੀ ਸਮਾਗਮ ਬਰਤਾਨੀਆ ਦੇ ਪਾਰਲੀਮੈਂਟ ਵਿੱਚ ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਵੱਲੋਂ 12 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇੱਕ ਵਿਸ਼ੇਸ਼ […]
By G-Kamboj on
INDIAN NEWS, News, World News

ਵਾਸ਼ਿੰਗਟਨ, 4 ਅਗਸਤ- ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਮੈਕਸੀਕੋ ਨਾਲ ਲੱਗਦੀ ਦੇਸ਼ ਦੀ ਸਰਹੱਦ ‘ਤੇ ਹਿਰਾਸਤ ਲਏ ਸ਼ਰਨ ਮੰਗਣ ਵਾਲੇ ਸਿੱਖਾਂ ਦਸਤਾਰਾਂ ਲੁਹਾਉਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ (ਏਸੀਐੱਲਯੂ) ਅਨੁਸਾਰ 50 ਸਿੱਖਾਂ ਦੀਆਂ ਪੱਗਾਂ ਲਾਹ ਲਈਆਂ ਗਈਆਂ ਹਨ। ਯੂਐੱਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ […]
By G-Kamboj on
News, World News

ਪੇਈਚਿੰਗ, 4 ਅਗਸਤ- ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਦੇ ਤਾਇਵਾਨ ਦੌਰੇ ਦੇ ਜਵਾਬ ਵਿੱਚ ਚੀਨੀ ਜਲ ਸੈਨਾ ਵੱਲੋਂ ਮਿਜ਼ਾਈਲਾਂ ਦਾਗ਼ਣ ਤੋਂ ਬਾਅਦ ਤਾਇਵਾਨ ਨੇ ਅੱਜ ਕਈ ਉਡਾਣਾਂ ਰੱਦ ਕਰ ਦਿੱਤੀਆਂ। ਚੀਨ ਤਾਇਵਾਨ ਨੂੰ ਆਪਣਾ ਖੇਤਰ ਮੰਨਦਾ ਹੈ। ਚੀਨ ਨੇ ਵੀ ਸਮੁੰਦਰੀ ਤੇ ਹਵਾਈ ਜਹਾਜ਼ਾਂ ਨੂੰ ਫੌਜੀ ਅਭਿਆਸ ਦੌਰਾਨ ਆਪਣੀਆਂ ਸੇਵਾਵਾਂ ਠੱਪ ਰੱਖਣ ਆਦੇਸ਼ […]
By G-Kamboj on
INDIAN NEWS, News, World News

ਚੰਡੀਗੜ੍ਹ, 4 ਅਗਸਤ- ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਪੁਲੀਸ ਨੇ ਗੈਂਗਵਾਰ ਨਾਲ ਸਬੰਧ 11 ਖਤਰਨਾਕ ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਤੇ ਲੋਕਾਂ ਨੂੰ ਇਨ੍ਹਾਂ ਤੋਂ ਦੂਰ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ 11 ਵਿੱਚੋਂ 9 ਪੰਜਾਬ ਮੂਲ ਦੇ ਹਨ। ਬ੍ਰਿਟਿਸ਼ ਕੋਲੰਬੀਆ ਪੁਲੀਸ ਨੇ ਕਿਹਾ ਕਿ ਉਹ ਸੂਬੇ ਵਿੱਚ ਹੱਤਿਆਵਾਂ ਅਤੇ ਗੋਲੀਬਾਰੀ ਦੇ ਮਾਮਲਿਆਂ ਨਾਲ ਸਬੰਧਤ […]
By G-Kamboj on
INDIAN NEWS, News, World News
ਵਾਸ਼ਿੰਗਟਨ, 2 ਅਗਸਤ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕੀਤਾ ਹੈ ਕਿ ਅਫ਼ਗ਼ਾਨਿਸਤਾਨ ’ਚ ਅਮਰੀਕੀ ਹਵਾਈ ਹਮਲੇ ’ਚ ਅਲ-ਕਾਇਦਾ ਨੇਤਾ ਅਯਮਨ ਅਲ-ਜ਼ਵਾਹਿਰੀ ਮਾਰਿਆ ਗਿਆ ਹੈ। ਓਸਾਮਾ ਬਿਨ ਲਾਦੇਨ ਦੇ ਅਮਰੀਕੀ ਕਾਰਵਾਈ ਵਿਚ ਮਾਰੇ ਜਾਣ ਤੋਂ ਬਾਅਦ ਜ਼ਵਾਹਿਰੀ ਅਲ-ਕਾਇਦਾ ਦਾ ਨੇਤਾ ਬਣ ਗਿਆ ਸੀ। ਅਮਰੀਕੀ ਰਾਸ਼ਟਰਪਤੀ ਨੇ ਸੋਮਵਾਰ ਸ਼ਾਮ ਨੂੰ ਵ੍ਹਾਈਟ ਹਾਊਸ ‘ਚ ਪ੍ਰੈੱਸ ਕਾਨਫਰੰਸ […]