By G-Kamboj on
INDIAN NEWS, News, World News

ਨਵੀਂ ਦਿੱਲੀ, 20 ਜੂਨ : ਨਾਸਾ ਨੇ 22 ਜੂਨ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਲਈ ਐਕਸੀਓਮ-4 ਮਿਸ਼ਨ ਦੀ ਲਾਂਚਿੰਗ ਇੱਕ ਵਾਰ ਫੇਰ ਮੁਲਤਵੀ ਕਰ ਦਿੱਤੀ ਹੈ। ਇਸ ਮਿਸ਼ਨ ਵਿੱਚ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਸਮੇਤ ਤਿੰਨ ਹੋਰ ਪੁਲਾੜ ਯਾਤਰੀਆਂ ਨੇ ਜਾਣਾ ਸੀ। ਨਾਸਾ ਨੇ ਕਿਹਾ ਹੈ ਕਿ ਹਾਲ ਹੀ ਵਿੱਚ ISS ਦੇ ਰੂਸੀ ਹਿੱਸੇ ਵਿੱਚ […]
By G-Kamboj on
INDIAN NEWS, News, World News

ਬੀਰਸ਼ੇਬਾ(ਇਜ਼ਰਾਈਲ), 20 ਜੂਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਇਜ਼ਰਾਈਲ ਤੇ ਇਰਾਨ ਵਿਚਾਲੇ ਚੱਲ ਰਹੇ ਟਕਰਾਅ ਵਿਚ ਅਮਰੀਕੀ ਫੌਜ ਦੀ ਸਿੱਧੀ ਸ਼ਮੂਲੀਅਤ ਸਬੰਧੀ ਉਹ ਅਗਲੇ ਦੋ ਹਫ਼ਤਿਆਂ ਵਿਚ ਫੈਸਲਾ ਲੈਣਗੇ। ਟਰੰਪ ਨੇ ਕਿਹਾ ਕਿ ਤਹਿਰਾਨ ਦੇ ਪ੍ਰਮਾਣੂ ਪ੍ਰੋਗਰਾਮ ਬਾਰੇ ਨਵੇਂ ਸਿਰੇ ਤੋਂ ਗੱਲਬਾਤ ਲਈ ‘ਬਹੁਤ ਸਾਰੇ ਮੌਕੇ’ ਹਨ। ਇਸ ਦੌਰਾਨ ਦੋਵਾਂ ਧਿਰਾਂ (ਇਜ਼ਰਾਈਲ […]
By G-Kamboj on
INDIAN NEWS, News, World News

ਨਵੀਂ ਦਿੱਲੀ, 19 ਜੂਨ : ਜੰਗ ਦੇ ਝੰਬੇ ਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਬਾਹਰ ਕੱਢੇ 110 ਭਾਰਤੀ ਵਿਦਿਆਰਥੀ ਨੂੰ ਲੈ ਕੇ ਪਹਿਲੀ ਉਡਾਣ ਅੱਜ ਵੱਡੇ ਤੜਕੇ ਦਿੱਲੀ ਪਹੁੰਚ ਗਈ ਹੈ। ਇਜ਼ਰਾਈਲ ਤੇ ਇਰਾਨ ਵਿਚਾਲੇ ਜਾਰੀ ਟਕਰਾਅ ਦਰਮਿਆਨ ਇਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਤਹਿਰਾਨ ’ਚੋਂ ਸੁਰੱਖਿਅਤ ਬਾਹਰ ਕੱਢਣ ਮਗਰੋਂ ਸਰਹੱਦ ਰਸਤੇ ਅਰਮੀਨੀਆ ਲਿਜਾਇਆ ਗਿਆ ਸੀ। Operation Sindhu […]
By G-Kamboj on
INDIAN NEWS, News, World News

ਵਾਸ਼ਿੰਗਟਨ, 19 ਜੂਨ : ਅਮਰੀਕੀ ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਵਿਦੇਸ਼ੀਆਂ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਮੁਅੱਤਲ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰ ਰਿਹਾ ਹੈ। ਪਰ ਹੁਣ ਸਾਰੇ ਬਿਨੈਕਾਰਾਂ ਨੂੰ ਸਰਕਾਰੀ ਸਮੀਖਿਆ ਲਈ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਅਨਲਾਕ(ਸਾਂਝਾ) ਕਰਨ ਦੀ ਲੋੜ ਹੋਵੇਗੀ। ਵਿਭਾਗ ਨੇ ਕਿਹਾ ਕਿ ਕੌਂਸਲਰ ਅਧਿਕਾਰੀ ਅਜਿਹੀਆਂ ਪੋਸਟਾਂ ਅਤੇ ਸੰਦੇਸ਼ਾਂ […]
By G-Kamboj on
News, World News

ਦੁਬਈ, 18 ਜੂਨ : ਇਰਾਨ ਦੇ ਵਿਦੇਸ਼ ਮੰਤਰਾਲਾ ਦੇ ਇੱਕ ਬੁਲਾਰੇ ਨੇ ਬੁੱਧਵਾਰ ਨੂੰ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਸ਼ ਨੂੰ ਨਿਸ਼ਾਨਾ ਬਣਾ ਕੇ ਚੱਲ ਰਹੇ ਇਜ਼ਰਾਈਲੀ ਹਮਲਿਆਂ ਵਿੱਚ ਅਮਰੀਕੀ ਦਖਲਅੰਦਾਜ਼ੀ ਇੱਕ ਸੰਪੂਰਨ ਯੁੱਧ ਨੂੰ ਜਨਮ ਦੇਵੇਗੀ। ਇਸਮਾਈਲ ਬਾਘਾਈ ਨੇ ਅਲ ਜਜ਼ੀਰਾ ਇੰਗਲਿਸ਼ ’ਤੇ ਲਾਈਵ ਇੱਕ ਇੰਟਰਵਿਊ ਵਿੱਚ ਇਹ ਟਿੱਪਣੀਆਂ ਕੀਤੀਆਂ। ਬਾਘਾਈ ਨੇ […]