ਅਫ਼ਗ਼ਾਨਿਸਤਾਨ ’ਚ ਸ਼ਕਤੀਸ਼ਾਲੀ ਭੂਚਾਲ ਕਾਰਨ 920 ਮੌਤਾਂ ਤੇ 600 ਜ਼ਖ਼ਮੀ

ਅਫ਼ਗ਼ਾਨਿਸਤਾਨ ’ਚ ਸ਼ਕਤੀਸ਼ਾਲੀ ਭੂਚਾਲ ਕਾਰਨ 920 ਮੌਤਾਂ ਤੇ 600 ਜ਼ਖ਼ਮੀ

ਇਸਲਾਮਾਬਾਦ:ਪਾਕਿਸਤਾਨ ਦੇ ਕਈ ਹਿੱਸਿਆਂ ਵਿੱਚ ਮੰਗਲਵਾਰ ਦੇਰ ਰਾਤ 6.1 ਸ਼ਿੱਦਤ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦੇ ਖੋਸਤ ਤੋਂ 44 ਕਿਲੋਮੀਟਰ ਦੱਖਣ-ਪੱਛਮ ‘ਚ 50.8 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਭੂਚਾਲ ਸਥਾਨਕ ਸਮੇਂ ਮੁਤਾਬਕ ਦੇਰ ਰਾਤ 1:54 ਵਜੇ ਆਇਆ। ਪੇਸ਼ਾਵਰ, ਇਸਲਾਮਾਬਾਦ, ਲਾਹੌਰ ਅਤੇ ਪੰਜਾਬ ਦੇ ਹੋਰ […]

ਅਮਰੀਕਾ ਦੇ ਸਿੱਖ ਜੈਪਾਲ ਸਿੰਘ ਨੂੰ “ਇਕੁਏਜ਼ਨ”ਸੰਸਥਾ ਵੱਲੋਂ ਦਿੱਤਾ ਗਿਆ ਕਮਿਉਨਿਟੀ ਪੁਰਸਕਾਰ

ਅਮਰੀਕਾ ਦੇ ਸਿੱਖ ਜੈਪਾਲ ਸਿੰਘ ਨੂੰ “ਇਕੁਏਜ਼ਨ”ਸੰਸਥਾ ਵੱਲੋਂ ਦਿੱਤਾ ਗਿਆ ਕਮਿਉਨਿਟੀ ਪੁਰਸਕਾਰ

ਸਿਨਸਿਨਾਟੀ (ਓਹਾਇਓ, ਅਮਰੀਕਾ): ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਵਿਖੇ ਵੱਖ ਵੱਖ ਧਰਮਾਂ, ਭਾਈਚਾਰਿਆਂ ਵਿਚ ਆਪਸੀ ਸੰਬੰਧ, ਪਿਆਰ ਤੇ ਸਮਝ ਵਧਾਉਣ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਜੈਪਾਲ ਸਿੰਘ (ਮਰਨ ਉਪਰੰਤ) ਨੂੰ ਇੰਟਰਫੇਥ ਸੰਸਥਾ ਇਕੁਏਜ਼ਨ ਵੱਲੋਂ ਪਹਿਲੇ ਜੇਮਸ ਪੀ. ਬੁਕਾਨਨ ਕਮਿਊਨਿਟੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜੈਪਾਲ ਸਿੰਘ ਦਾ ਪਿਛਲੇ ਮਹੀਨੇ ਕੈਂਸਰ ਦੀ ਬਿਮਾਰੀ ਕਾਰਨ […]

ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਤੇ ਅਤਿਵਾਦੀ ਹਮਲਾ; ਦੋ ਹਲਾਕ, 7 ਜ਼ਖ਼ਮੀ

ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਤੇ ਅਤਿਵਾਦੀ ਹਮਲਾ; ਦੋ ਹਲਾਕ, 7 ਜ਼ਖ਼ਮੀ

ਨਵੀਂ ਦਿੱਲੀ, 18 ਜੂਨ- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ ‘ਕਰਤੇ ਪ੍ਰਵਾਨ’ ਵਿੱਚ ਅੱਜ ਸਵੇਰੇ ਆਈਐੱਸਆਈਐੱਸ (ਖੁਰਸਾਨ) ਨਾਲ ਸਬੰਧਤ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਗੁਰਦੁਆਰੇ ਵਿੱਚ ਤਿੰਨ ਧਮਾਕੇ ਕੀਤੇ ਗਏ ਹਨ ਤੇ ਦੋ ਜਣਿਆਂ ਦੀ ਮੌਤ ਹੋਈ ਹੈ ਤੇ ਸੱਤ ਜਣੇ ਜ਼ਖ਼ਮੀ ਹੋਏ ਹਨ।ਇਸ ਦੌਰਾਨ ਅਫਗਾਨਿਸਤਾਨ ਦੇ ਗ੍ਰਹਿ ਵਿਭਾਗ ਦੇ ਬੁਲਾਰੇ ਅਬਦੁਲ ਨਫੀ ਟਾਕੋਰ […]

ਅਮਰੀਕਾ ਵਿੱਚ 1500 ਤੋਂ ਵੱਧ ਹਵਾਈ ਉਡਾਣਾਂ ਰੱਦ

ਅਮਰੀਕਾ ਵਿੱਚ 1500 ਤੋਂ ਵੱਧ ਹਵਾਈ ਉਡਾਣਾਂ ਰੱਦ

ਵਾਸ਼ਿੰਗਟਨ, 17 ਜੂਨ- ਹਵਾਈ ਜਹਾਜ਼ ਕੰਪਨੀਆਂ ਨੇ ਅਮਰੀਕਾ ਵਿੱਚ ਵੀਰਵਾਰ ਨੂੰ 1500 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ। ਗਰਮੀਆਂ ਦੀਆਂ ਛੁੱਟੀਆਂ ਦੌਰਾਨ ਯਾਤਰਾ ਦੇ ਲਿਹਾਜ਼ ਨਾਲ ਵੀਰਵਾਰ ਦਾ ਦਿਨ ਹੁਣ ਤੱਕ ਦੇ ਸਭ ਤੋਂ ਬੁਰੇ ਦਿਨਾਂ ਵਿੱਚੋਂ ਇੱਕ ਮੰਨਿਆਂ ਜਾਂਦਾ ਹੈ। ਟਰੈਕਿੰਗ ਸਰਵਿਸ ਫਲਾਈਟਅਵੇਅਰ ਮੁਤਾਬਕ, ਨਿਊਯਾਰਕ ਵਿੱਚ ਲਾਗਾਰਡੀਆ ਹਵਾਈ ਅੱਡੇ ’ਤੇ ਇੱਕ ਤਿਹਾਈ ਤੋਂ […]

ਕੈਨੇਡਾ ’ਚ ਸਰਗਰਮ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਮਾਨ ਨੇ ਕੈਨੇਡਾ ਤੋਂ ਸਹਿਯੋਗ ਮੰਗਿਆ

ਕੈਨੇਡਾ ’ਚ ਸਰਗਰਮ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਮਾਨ ਨੇ ਕੈਨੇਡਾ ਤੋਂ ਸਹਿਯੋਗ ਮੰਗਿਆ

ਚੰਡੀਗੜ੍ਹ, 11 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਦੀ ਧਰਤੀ ’ਤੇ ਸਰਗਰਮ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਕੇਨੈਡਾ ਸਰਕਾਰ ਤੋਂ ਸਮਰਥਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਮੁੱਦਾ ਕੈਨੇਡਾ ਦੇ ਰਾਜਦੂਤ ਕੈਮਰੋਨ ਮੈਕੇ ਨਾਲ ਆਪਣੇ ਗ੍ਰਹਿ ਵਿੱਚ ਸ਼ੁੱਕਰਵਾਰ ਨੂੰ ਮੁਲਾਕਾਤ ਦੌਰਾਨ ਉਠਾਇਆ। ਸ੍ਰੀ ਮਾਨ ਨੇ ਭਾਰਤ ਤੇ ਕੈਨੇਡਾ ਵਿੱਚ ਵਧ ਰਹੇ […]