By G-Kamboj on
INDIAN NEWS, News, World News

ਅੰਮ੍ਰਿਤਸਰ, 15 ਮਈ- ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖਵਾ ਦੇ ਪਿਸ਼ਾਵਰ ਵਿੱਚ ਦੋ ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਨ੍ਹਾਂ ਦੋਵਾਂ ਸ਼ਨਾਖਤ ਰਣਜੀਤ ਸਿੰਘ ਅਤੇ ਕੁਲਦੀਪ ਸਿੰਘ ਵਜੋਂ ਹੋਈ ਹੈ,ਜੋ ਉਥੇ ਬੜਤਲ ਚੌਕਬਾੜਾ ਰੋਡ ਵਿਖੇ ਕਰਿਆਨੇ ਦੀ ਦੁਕਾਨ ਕਰਦੇ ਸਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਖਾਸ ਕਰਕੇ ਘੱਟ ਗਿਣਤੀ ਸਿੱਖ ਭਾਈਚਾਰੇ […]
By G-Kamboj on
AUSTRALIAN NEWS, World News

ਪਰਥ – ਕੁਈਨਜ਼ਲੈਂਡ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੋਹਲੇਧਾਰ ਮੀਂਹ ਦੇ ਚਲਦਿਆਂ ਹੜ੍ਹਾਂ ਦੇ ਹਾਲਾਤਾਂ ਦਾ ਮੁੜ ਤੋਂ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਇਸ ਦੀ ਚਿਤਾਵਨੀ ਜਾਰੀ ਕੀਤੀ ਹੈ। ਬੀਤੀ ਰਾਤ ਹੀ ਰਾਜ ਦੇ ਉੱਤਰ-ਪੱਛਮੀ ਖੇਤਰ ਵਿਚਲੇ ਮਾਊਂਟ ਈਸਾ ਵਿੱਚੋਂ ਇੱਕ 20 ਸਾਲ ਦੇ ਵਿਅਕਤੀ ਨੂੰ ਹੜ੍ਹ ਦੇ ਪਾਣੀ ਵਿਚੋਂ ਬਚਾਇਆ ਗਿਆ ਹੈ। […]
By G-Kamboj on
FEATURED NEWS, News, World, World News

ਸਿਨਸਿਨਾਟੀ, ਓਹਾਇਓ (ਸਮੀਪ ਸਿੰਘ ਗੁਮਟਾਲਾ)- : ਗੁਰੂ ਨਾਨਕ ਸੋਸਾਇਟੀ ਗੁਰਦੁਆਰਾ ਸਿਨਸਿਨਾਟੀ, ਓਹਾਇਓ ਵਿਖੇ 2022 ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ ਸੰਬੰਧੀ ਸਥਾਨਕ ਮੁਕਾਬਲੇ ਕਰਵਾਏ ਗਏ। ਇਸ ਵਿਚ 6 ਸਾਲ ਤੋਂ 17 ਸਾਲ ਦੇ ਬੱਚਿਆਂ ਨੇ ਭਾਗ ਲਿਆ ਜਿਨ੍ਹਾਂ ਨੂੰ ਉਮਰ ਅਨੁਸਾਰ ਚਾਰ ਗਰੁੱਪਾਂ ਵਿਚ ਵੰਡਿਆ ਗਿਆ ਸੀ। ਹਰੇਕ ਗਰੁੱਪ ਨੂੰ ਕੁੱਝ ਮਹੀਨੇ ਪਹਿਲਾਂ ਇਕ ਕਿਤਾਬ ਦਿੱਤੀ ਜਾਂਦੀ […]
By G-Kamboj on
INDIAN NEWS, News, World News

ਕੋਲੰਬੋ, 9 ਮਈ- ਦੇਸ਼ ਵਿਚ ਵਿਗੜਦੇ ਹਾਲਾਤ ਕਾਰਨ ਪੂਰੇ ਸ੍ਰੀਲੰਕਾ ਵਿਚ ਹੰਗਾਮੀ ਹਾਲਤ ਵਿਚ ਕਰਫਿਊ ਲਾ ਦਿੱਤਾ ਗਿਆ ਹੈ। ਇਸ ਮੌਕੇ ਲੋਕਾਂ ਵਲੋਂ ਪ੍ਰਦਰਸ਼ਨ ਜਾਰੀ ਹਨ। ਇਹ ਜਾਣਕਾਰੀ ਪੁਲੀਸ ਅਧਿਕਾਰੀਆਂ ਨੇ ਦਿੱਤੀ। ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
By G-Kamboj on
INDIAN NEWS, World News

ਵਾਸ਼ਿੰਗਟਨ, 27 ਅਪਰੈਲ-ਭਾਰਤੀ-ਅਮਰੀਕੀਆਂ ਦੇ ਸਮੂਹ ਨੇ ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਦੀ ਤਾਜ਼ਾ ਸਾਲਾਨਾ ਰਿਪੋਰਟ ’ਤੇ ਨਾਖੁਸ਼ੀ ਜ਼ਾਹਰ ਕਰਦਿਆਂ ਦੋਸ਼ ਲਾਇਆ ਹੈ ਕਿ ਇਹ ਭਾਰਤ ਖ਼ਿਲਾਫ਼ ਪੱਖਪਾਤੀ ਹੈ। ਰਿਪੋਰਟ ਵਿੱਚ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੂੰ ਭਾਰਤ, ਚੀਨ, ਪਾਕਿਸਤਾਨ, ਅਫਗਾਨਿਸਤਾਨ ਅਤੇ 11 ਹੋਰ ਦੇਸ਼ਾਂ ਨੂੰ ਧਾਰਮਿਕ ਆਜ਼ਾਦੀ ਦੀ ਸਥਿਤੀ ਬਾਰੇ ‘ਵਿਸ਼ੇਸ਼ ਚਿੰਤਾ ਵਾਲੇ ਦੇਸ਼ਾਂ’ […]