ਸਾਡੇ ਨਾਗਰਿਕਾਂ ਦਾ ਖੂਨ ਐਵੇਂ ਨਹੀਂ ਵਹਾਇਆ ਜਾ ਸਕਦਾ : ਚੀਨ ਨੇ ਪਾਕਿ ਨੂੰ ਕਿਹਾ

ਸਾਡੇ ਨਾਗਰਿਕਾਂ ਦਾ ਖੂਨ ਐਵੇਂ ਨਹੀਂ ਵਹਾਇਆ ਜਾ ਸਕਦਾ : ਚੀਨ ਨੇ ਪਾਕਿ ਨੂੰ ਕਿਹਾ

ਪੇਈਚਿੰਗ, 27 ਅਪਰੈਲ- ਚੀਨ ਨੇ ਅੱਜ ਪਾਕਿਸਤਾਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੇਸ਼ ਵਿਚ ਕੰਮ ਕਰ ਰਹੇ ਚੀਨੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਅਤੇ ਕਰਾਚੀ ਯੂਨੀਵਰਸਿਟੀ ਵਿਚ ਹੋਏ ਆਤਮਘਾਤੀ ਹਮਲੇ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ। ਹਮਲੇ ਵਿੱਚ ਤਿੰਨ ਚੀਨੀ ਅਧਿਆਪਕ ਮਾਰੇ ਗਏ ਸਨ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਪਾਕਿਸਤਾਨ […]

400 ਸਾਲਾ ਪ੍ਰਕਾਸ਼ ਪੂਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਨੂੰ ਸਮਰਪਿਤ ਤਿੰਨ ਦਿਨਾਂ ਵਿਸ਼ੇਸ਼ ਕੀਰਤਨ ਸਮਾਗਮ

400 ਸਾਲਾ ਪ੍ਰਕਾਸ਼ ਪੂਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਨੂੰ ਸਮਰਪਿਤ ਤਿੰਨ ਦਿਨਾਂ ਵਿਸ਼ੇਸ਼ ਕੀਰਤਨ ਸਮਾਗਮ

ਸਿਨਸਿਨਾਟੀ, ਓਹਾਇਓ : ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੂਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਸ਼ਹੀਦਾਂ ਦੇ ਸਰਤਾਜ ਪੰਜਵੀ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਸਾਹਿਬ, ਨੋਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਸ੍ਰਿਸਟ ਦੀ ਚਾਦਰ ਜੀ ਦੇ 401ਵੇਂ ਪ੍ਰਕਾਸ਼ ਗੁਰਪੁਰਬ ਅਤੇ 400 ਸਾਲਾ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਨੂੰ ਸਮਰਪਿਤ ਤਿੰਨ […]

ਯੂ. ਐਸ. ਕਾਂਗਰਸਮੈਨ ਰਿਚਰਡ ਨੀਲ ਨੇ 1984 ਸਿੱਖ ਨਸਲਕੁਸ਼ੀ” ਤੇ ਲਾਈ ਮੋਹਰ

ਯੂ. ਐਸ. ਕਾਂਗਰਸਮੈਨ ਰਿਚਰਡ ਨੀਲ ਨੇ 1984 ਸਿੱਖ ਨਸਲਕੁਸ਼ੀ” ਤੇ ਲਾਈ ਮੋਹਰ

ਵਾਸ਼ਿੰਗਟਨ ਡੀ.ਸੀ: ਸਿੱਖਾਂ ਦੀ ਅੰਤਰਰਾਸ਼ਟਰੀ ਪ੍ਰਤੀਨਿਧ ਸੰਸਥਾ, ਵਰਲਡ ਸਿੱਖ ਪਾਰਲੀਮੈਂਟ ਜੋ ਕਿ ਪਿਛਲੇ 5 ਸਾਲਾਂ ਤੋਂ ਸਿੱਖ ਨਸਲਕੁਸ਼ੀ ਨੂੰ ਅਮਰੀਕੀ ਕਾਂਗਰਸ ਦੇ ਰਿਕਾਰਡ ਵਿੱਚ ਮਾਨਤਾ ਦਵਾਉਣ ਲਈ ਕੰਮ ਕਰ ਰਹੀ ਹੈ। ਇਸ ਸਾਲ ਵਿਸਾਖੀ ਦੇ ਮੌਕੇ ‘ਤੇ ਜਦੋਂ ਕਾਂਗਰਸਮੈਨ ਰਿਚਰਡ ਨੀਲ ਨੇ ਸਿੱਖਾਂ ਨੂੰ ਵਿਸਾਖੀ ਦੀ ਵਧਾਈ ਦੇਣ ਲਈ ਕਾਂਗਰਸ ਵਿੱਚ ਆਪਣੀ ਸਟੇਟਮੈਂਟ ਦਿੱਤੀ ਅਤੇ […]