ਹਥਿਆਰਾਂ ‘ਤੇ ਪਾਬੰਦੀਆਂ ਲਈ ਕਦਮ ਚੁੱਕਣੇ ਹੀ ਪੈਣਗੇ: ਬਾਇਡਨ

ਹਥਿਆਰਾਂ ‘ਤੇ ਪਾਬੰਦੀਆਂ ਲਈ ਕਦਮ ਚੁੱਕਣੇ ਹੀ ਪੈਣਗੇ: ਬਾਇਡਨ

ਵਾਸ਼ਿੰਗਟਨ, 25 ਮਈ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਟੈਕਸਾਸ ਦੇ ਐਲੀਮੈਂਟਰੀ ਸਕੂਲ ਵਿਚ ਹੋਈ ਗੋਲੀਬਾਰੀ ਤੋਂ ਬਾਅਦ ਦੇਸ਼ ਵਿਚ ਹਥਿਆਰਾਂ ਦੀ ਵਿਕਰੀ ‘ਤੇ ਨਵੀਆਂ ਪਾਬੰਦੀਆਂ ਲਗਾਉਣ ਲਈ ਕਦਮ ਚੁੱਕੇ ਪੈਣਗੇ। ਉਨ੍ਹਾਂ ਕਿਹਾ,‘ਅਸੀਂ ਬੰਦੂਕਾਂ (ਵਿਕਰੀ) ਦਾ ਸਮਰਥਨ ਕਰਨ ਵਾਲਿਆਂ ਦੇ ਵਿਰੁੱਧ ਕਦੋਂ ਖੜੇ ਹੋਵਾਂਗੇ?’ ਜੋਅ ਬਾਇਡਨ ਨੇ ਰੂਜ਼ਵੈਲਜ਼ ਰੂਮ ਵਿੱਚ ਪਹਿਲੀ ਮਹਿਲਾ […]

ਅਮਰੀਕਾ ਦੇ ਸਕੂਲ ’ਚ ਗੋਲੀਬਾਰੀ ਕਾਰਨ 19 ਬੱਚਿਆਂ ਸਣੇ 21 ਮੌਤਾਂ

ਅਮਰੀਕਾ ਦੇ ਸਕੂਲ ’ਚ ਗੋਲੀਬਾਰੀ ਕਾਰਨ 19 ਬੱਚਿਆਂ ਸਣੇ 21 ਮੌਤਾਂ

ਹਿਊਸਟਨ (ਅਮਰੀਕਾ), 25 ਮਈ- ਅਮਰੀਕਾ ਦੇ ਟੈਕਸਾਸ ਸੂਬੇ ਦੇ ਐਲੀਮੈਂਟਰੀ ਸਕੂਲ ਵਿਚ 18 ਸਾਲਾ ਬੰਦੂਕਧਾਰੀ ਨੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ 19 ਬੱਚਿਆਂ ਸਮੇਤ 21 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਪੁਲੀਸ ਕਾਰਵਾਈ ਵਿੱਚ ਹਮਲਾਵਰ ਮਾਰਿਆ ਗਿਆ। ਮੰਗਲਵਾਰ ਸਵੇਰੇ ਕਰੀਬ 11:30 ਵਜੇ ਸਾਂ ਐਂਟੋਨੀਓ ਤੋਂ 134 ਕਿਲੋਮੀਟਰ […]

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਕੋਸੋਵੋ ਦੀ ਪ੍ਰਭੂਸੱਤਾ ਨੂੰ ਮਾਨਤਾ

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਕੋਸੋਵੋ ਦੀ ਪ੍ਰਭੂਸੱਤਾ ਨੂੰ ਮਾਨਤਾ

ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰਾਂ ਵੱਲੋਂ ਪ੍ਰਧਾਨ ਮੰਤਰੀ ਐਲਬਿਨ ਕੁਰਤੀ ਨਾਲ ਮੁਲਾਕਾਤ ਕਨੈਕਟੀਕਟ, 24 ਮਈ: ਕੋਸੋਵੋ ਇੱਕ ਸੁਤੰਤਰ ਤੇ ਪ੍ਰਭੂਸੱਤਾ ਸੰਪੰਨ ਦੇਸ਼ ਹੈ, ਭੂਮੀਗਤ ਖੇਤਰ (ਸਮੁੰਦਰੀ ਤੱਟ ਤੋਂ ਬਗੈਰ) ਵਾਲੇ ਇਸ ਦੇਸ਼ ਨੇ 2008 ਵਿੱਚ ਆਪਣੀ ਆਜ਼ਾਦੀ ਦਾ ਐਲਾਨ ਕੀਤਾ, ਤੇ ਹੁਣ ਕੋਸੋਵੋ ਨੂੰ ਅਮਰੀਕਾ ਸਮੇਤ ਵੱਖ-ਵੱਖ ਦੇਸ਼ਾਂ ਤੋਂ ਬਹੁਤ ਸਮਰਥਨ ਮਿਲ ਰਿਹਾ ਹੈ।  ਹਾਲ […]

ਦੁਨੀਆ ’ਚ ਹਰ ਸਾਲ ਪ੍ਰਦੂਸ਼ਣ ਕਾਰਨ 90 ਲੱਖ ਮੌਤਾਂ: ਭਾਰਤ ’ਚ 2.4 ਲੱਖ ਲੋਕਾਂ ਦੀ ਜਾਂਦੀ ਹੈ ਜਾਨ

ਦੁਨੀਆ ’ਚ ਹਰ ਸਾਲ ਪ੍ਰਦੂਸ਼ਣ ਕਾਰਨ 90 ਲੱਖ ਮੌਤਾਂ: ਭਾਰਤ ’ਚ 2.4 ਲੱਖ ਲੋਕਾਂ ਦੀ ਜਾਂਦੀ ਹੈ ਜਾਨ

ਵਾਸ਼ਿੰਗਟਨ, 18 ਮਈ- ਨਵੇਂ ਅਧਿਐਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਵਿਸ਼ਵ ਪੱਧਰ ‘ਤੇ ਹਰ ਸਾਲ 90 ਲੱਖ ਮੌਤਾਂ ਲਈ ਹਰ ਕਿਸਮ ਦਾ ਪ੍ਰਦੂਸ਼ਣ ਜ਼ਿੰਮੇਵਾਰ ਹੈ ਅਤੇ ਵਾਹਨਾਂ ਅਤੇ ਉਦਯੋਗਾਂ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ ਕਾਰਨ ਸਾਲ 2000 ਤੋਂ ਬਾਅਦ ਮੌਤਾਂ ਦੀ ਗਿਣਤੀ 55 ਫੀਸਦੀ ਵਧ ਗਈ ਹੈ। ‘ਦਿ ਲੈਂਸੇਟ ਪਲੈਨੇਟਰੀ […]

ਅਮਰੀਕਾ: ਗ੍ਰੀਨ ਕਾਰਡ ਬਾਰੇ ਅਰਜ਼ੀਆਂ ਦਾ ਨਿਬੇੜਾ 6 ਮਹੀਨਿਆਂ ’ਚ ਕਰਨ ਦਾ ਸੁਝਾਅ

ਅਮਰੀਕਾ: ਗ੍ਰੀਨ ਕਾਰਡ ਬਾਰੇ ਅਰਜ਼ੀਆਂ ਦਾ ਨਿਬੇੜਾ 6 ਮਹੀਨਿਆਂ ’ਚ ਕਰਨ ਦਾ ਸੁਝਾਅ

ਵਾਸ਼ਿੰਗਟਨ, 17 ਮਈ- ਅਮਰੀਕਾ ਵਿਚ ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਗ੍ਰੀਨ ਕਾਰਡ ਜਾਂ ਸਥਾਈ ਨਿਵਾਸ ਲਈ ਸਾਰੀਆਂ ਅਰਜ਼ੀਆਂ ਦਾ ਛੇ ਮਹੀਨਿਆਂ ਵਿਚ ਨਿਪਟਾਰਾ ਕਰਨ ਦੀ ਸਿਫ਼ਾਰਸ਼ ਕਰਨ ਵਾਲੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ। ਜੇ ਵ੍ਹਾਈਟ ਹਾਊਸ ਵੱਲੋਂ ਏਸ਼ੀਅਨ ਅਮਰੀਕਨਾਂ, ਨੇਟਿਵ ਹਵਾਈਅਨ ਅਤੇ ਪੈਸੀਫਿਕ ਆਈਲੈਂਡਰਜ਼ ’ਤੇ ਰਾਸ਼ਟਰਪਤੀ ਦੇ ਸਲਾਹਕਾਰ ਕਮਿਸ਼ਨ […]