ਨਵਾਜ਼ ਸ਼ਰੀਫ ’ਤੇ ਦੋ ਦਿਨਾਂ ਵਿੱਚ ਦੂਜਾ ਹਮਲਾ

ਨਵਾਜ਼ ਸ਼ਰੀਫ ’ਤੇ ਦੋ ਦਿਨਾਂ ਵਿੱਚ ਦੂਜਾ ਹਮਲਾ

ਲੰਡਨ, 4 ਅਪਰੈਲ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ’ਤੇ ਦੋ ਦਿਨਾਂ ਵਿਚ ਦੂਜਾ ਹਮਲਾ ਹੋਇਆ ਹੈ। ਉਨ੍ਹਾਂ ਦੇ ਬਰਤਾਨੀਆ ਵਿਚਲੇ ਦਫਤਰ ਵਿਚ ਵੀਹ ਲੋਕਾਂ ਨੇ ਪੁੱਜ ਕੇ ਹੰਗਾਮਾ ਕੀਤਾ। ਹਮਲਾਵਰ ਇਮਰਾਨ ਖਾਨ ਦੀ ਪਾਰਟੀ ਦੇ ਦੱਸੇ ਜਾ ਰਹੇ ਹਨ। ਪੁਲੀਸ ਨੇ ਚਾਰ ਜਣਿਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਇਕ […]

ਅਮਰੀਕਾ: ਕਾਰੋਬਾਰ ਦੇ ਭੇਤ ਨਸ਼ਰ ਕਰਨ ਦੇ ਮਾਮਲੇ ’ਚ 7 ਭਾਰਤੀ ਕਸੂਤੇ ਫਸੇ

ਅਮਰੀਕਾ: ਕਾਰੋਬਾਰ ਦੇ ਭੇਤ ਨਸ਼ਰ ਕਰਨ ਦੇ ਮਾਮਲੇ ’ਚ 7 ਭਾਰਤੀ ਕਸੂਤੇ ਫਸੇ

ਨਿਊਯਾਰਕ, 29 ਮਾਰਚ- ਅਮਰੀਕੀ ਸੰਘੀ ਅਧਿਕਾਰੀਆਂ ਨੇ ਭਾਰਤੀ ਮੂਲ ਦੇ ਸੱਤ ਲੋਕਾਂ ‘ਤੇ 10 ਡਾਲਰ ਤੋਂ ਵੱਧ ਦਾ ਗੈਰ-ਕਾਨੂੰਨੀ ਲਾਭ ਕਮਾਉਣ  ਦੇ ਦੋਸ਼ ਲਗਾਏ ਹਨ। ਇਨ੍ਹਾਂ ’ਤੇ ਦੋਸ਼ ਹੈ ਇਨ੍ਹਾਂ ਨੇ ਕੰਪਨੀ ਦੇ ਭੇਤ ਇਕ ਦੂਜੇ ਨਾਲ ਸਾਂਝੇ ਕਰਕੇ ਧੋਖਾ ਕੀਤਾ ਹੈ। ਸਕਿਓਰਿਟੀਜ਼ ਐਂਡ ਐਕਸਚੇਂਜ ਕਮਿਸ਼ਨ (ਐਸਈਸੀ) ਨੇ ਕਿਹਾ ਕਿ ਹਰੀ ਪ੍ਰਸਾਦ ਸੁਰੇ (34), ਲੋਕੇਸ਼ […]

ਕੈਨੇਡਾ ਰਹਿ ਰਹੇ ਗੈਂਗਸਟਰ ਲਖਬੀਰ ਲੰਡਾ ਨੇ ਪੰਜਾਬ ਵਾਸੀ ਤੋਂ ਫ਼ਿਰੌਤੀ ਮੰਗੀ: ਕੇਸ ਦਰਜ

ਕੈਨੇਡਾ ਰਹਿ ਰਹੇ ਗੈਂਗਸਟਰ ਲਖਬੀਰ ਲੰਡਾ ਨੇ ਪੰਜਾਬ ਵਾਸੀ ਤੋਂ ਫ਼ਿਰੌਤੀ ਮੰਗੀ: ਕੇਸ ਦਰਜ

ਤਰਨ ਤਾਰਨ, 29 ਮਾਰਚ- ਅੰਤਰਰਾਸ਼ਟਰੀ ਪੱਧਰ ਦੇ ਗੈਂਗਸਸਟਰ ਲਖਬੀਰ ਸਿੰਘ ਲੰਡਾ ਵਲੋਂ ਇਲਾਕੇ ਦੇ ਕਾਰੋਬਾਰੀਆਂ ਨੂੰ ਕੈਨੇਡਾ ਤੋਂ ਧਮਕੀਆਂ ਦੇ ਕੇ ਲੱਖਾਂ ਰੁਪਏ ਦੀ ਫ਼ਿਰੌਤੀ ਦੀ ਮੰਗ ਕਰਨ ਦੀਆਂ ਵਾਰਦਾਤਾਂ ਜਾਰੀ ਹਨ। ਜ਼ਿਲ੍ਹਾ ਪੁਲੀਸ ਲੋਕਾਂ ਨੂੰ ਇਸ ਖੌਫ਼ ਤੋਂ ਨਿਜਾਤ ਦਿਲਵਾਉਣ ਤੋਂ ਅਸਫ਼ਲ ਹੈ| ਇਸ ਸਬੰਧੀ ਸਥਾਨਕ ਥਾਣਾ ਸਿਟੀ ਦੀ ਪੁਲੀਸ ਨੇ ਸ਼ਹਿਰ ਦੀ ਮਾਸਟਰ […]

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਮੁਲਤਵੀ

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਮੁਲਤਵੀ

ਇਸਲਾਮਾਬਾਦ, 25 ਮਾਰਚ-ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦਾ ਅਹਿਮ ਸੈਸ਼ਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਹੀ ਮੁਲਤਵੀ ਕਰ ਦਿੱਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਨੈਸ਼ਨਲ ਅਸੈਂਬਲੀ ਦੇ ਸਪੀਕਰ ਅਸਦ ਕੈਸਰ ਨੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਦ ਮੈਂਬਰ ਖ਼ਯਾਲ ਜ਼ਮਾਨ ਦੀ ਮੌਤ ਕਾਰਨ ਸੈਸ਼ਨ […]

ਬਾਇਡਨ ਨੇ ਪੂਤਿਨ ਨੂੰ ਜੰਗੀ ਅਪਰਾਧੀ ਕਰਾਰ ਦਿੱਤਾ

ਬਾਇਡਨ ਨੇ ਪੂਤਿਨ ਨੂੰ ਜੰਗੀ ਅਪਰਾਧੀ ਕਰਾਰ ਦਿੱਤਾ

ਵਾਸ਼ਿੰਗਟਨ, 17 ਮਾਰਚ- ਯੂਕਰੇਨ ਦੇ ਨਾਗਰਿਕਾਂ ਉੱਤੇ ਰੂਸ ਦੇ ਹਮਲੇ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ “ਜੰਗੀ ਅਪਰਾਧੀ” ਕਰਾਜ ਦਿੱਤਾ ਹੈ। ਸ੍ਰੀ ਬਾਇਡਨ ਨੇ ਵ੍ਹਾਈਟ ਹਾਊਸ ਵਿਚ ਸਮਾਰੋਹ ਦੌਰਾਨ ਪੱਤਰਕਾਰਾਂ ਨੂੰ ਕਿਹਾ, ”ਮੈਨੂੰ ਲੱਗਦਾ ਹੈ ਕਿ ਉਹ (ਪੂਤਿਨ) ਜੰਗੀ ਅਪਰਾਧੀ ਹੈ।