By G-Kamboj on
INDIAN NEWS, News, World, World News

ਵਾਸ਼ਿੰਗਟਨ ਡੀ.ਸੀ: ਸਿੱਖਾਂ ਦੀ ਅੰਤਰਰਾਸ਼ਟਰੀ ਪ੍ਰਤੀਨਿਧ ਸੰਸਥਾ, ਵਰਲਡ ਸਿੱਖ ਪਾਰਲੀਮੈਂਟ ਜੋ ਕਿ ਪਿਛਲੇ 5 ਸਾਲਾਂ ਤੋਂ ਸਿੱਖ ਨਸਲਕੁਸ਼ੀ ਨੂੰ ਅਮਰੀਕੀ ਕਾਂਗਰਸ ਦੇ ਰਿਕਾਰਡ ਵਿੱਚ ਮਾਨਤਾ ਦਵਾਉਣ ਲਈ ਕੰਮ ਕਰ ਰਹੀ ਹੈ। ਇਸ ਸਾਲ ਵਿਸਾਖੀ ਦੇ ਮੌਕੇ ‘ਤੇ ਜਦੋਂ ਕਾਂਗਰਸਮੈਨ ਰਿਚਰਡ ਨੀਲ ਨੇ ਸਿੱਖਾਂ ਨੂੰ ਵਿਸਾਖੀ ਦੀ ਵਧਾਈ ਦੇਣ ਲਈ ਕਾਂਗਰਸ ਵਿੱਚ ਆਪਣੀ ਸਟੇਟਮੈਂਟ ਦਿੱਤੀ ਅਤੇ […]
By G-Kamboj on
Asia, FEATURED NEWS, News, World, World News

ਢਾਕਾ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਨਿਊ ਬਾਜ਼ਾਰ ਇਲਾਕੇ ‘ਚ ਕਾਰੋਬਾਰੀਆਂ ਅਤੇ ਕਾਲਜ ਵਿਦਿਆਰਥੀਆਂ ਵਿਚਾਲੇ ਹੋਈ ਹਿੰਸਕ ਝੜਪਾਂ ‘ਚ ਪੰਜ ਪੱਤਰਕਾਰਾਂ ਸਮੇਤ ਘੱਟੋ-ਘੱਟ 40 ਲੋਕ ਜ਼ਖਮੀ ਹੋ ਗਏ ਹਨ। ਪ੍ਰਾਪਤ ਰਿਪੋਰਟਾਂ ਅਨੁਸਾਰ ਸੋਮਵਾਰ ਅੱਧੀ ਰਾਤ ਨੂੰ ਵਿਦਿਆਰਥੀਆਂ ਅਤੇ ਵਪਾਰੀਆਂ ਵਿਚਾਲੇ ਝੜਪ ਸ਼ੁਰੂ ਹੋਈ ਜੋ ਸਵੇਰ ਤੱਕ ਜਾਰੀ ਰਹੀ। ਦੱਸਿਆ ਜਾਂਦਾ ਹੈ ਕਿ ਖਰੀਦਦਾਰੀ ਲਈ […]
By G-Kamboj on
News, World News

ਸਿਨਸਿਨਾਟੀ, ਓਹਾਇਓ: ਖਾਲਸਾ ਸਾਜਨਾ ਦਿਵਸ ਮੌਕੇ ਅਮਰੀਕਾ ਦੇ ਓਹਾਇਓ ਸੂਬੇ ਦੇ ਸ਼ਹਿਰ ਸਿਨਸਿਨਾਟੀ ਵਿਖੇ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਸੁਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਸੰਬੰਧੀ ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਪੰਜ ਪਿਆਰਿਆ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਏ ਗਏ। ਇਹ ਪਹਿਲੀ ਵਾਰ […]
By G-Kamboj on
INDIAN NEWS, News, World News

ਨਿਊਯਾਰਕ, 15 ਅਪਰੈਲ- ਇਥੇ ਕੁਈਨਜ਼ ਵਿੱਚ ਤਿੰਨ ਸਿੱਖਾਂ ’ਤੇ ਹਮਲਿਆਂ ਵਿੱਚ ਕਥਿਤ ਸ਼ਮੂਲੀਅਤ ਲਈ 19 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਇਨ੍ਹਾਂ ਹਮਲਿਆਂ ਕਾਰਨ ਨਫ਼ਰਤੀ ਅਪਰਾਧ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਬ੍ਰਾਊਨਸਵਿਲੇ ਦੇ ਵਰਨਨ ਡਗਲਸ ਨੂੰ ਬਰੁਕਲਿਨ ਵਿੱਚ ਗ੍ਰਿਫਤਾਰ ਕੀਤਾ ਗਿਆ ਤੇ ਉਸ ‘ਤੇ ਲੁੱਟ, ਹਮਲੇ ਅਤੇ ਨਫ਼ਰਤ ਦੇ ਅਪਰਾਧਾਂ ਦੇ […]
By G-Kamboj on
News, World News

ਨਿਊਯਾਰਕ, 14 ਅਪਰੈਲ- ਟੈਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲਨ ਮਸਕ ਨੇ ਟਵਿੱਟਰ ਨੂੰ ਖਰੀਦਣ ਦੀ ਪੇਸ਼ਕਸ਼ ਕੀਤੀ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਕਿਹਾ ਸੀ ਕਿ ਉਹ ਹੁਣ ਸੋਸ਼ਲ ਮੀਡੀਆ ਕੰਪਨੀ ਦੇ ਬੋਰਡ ਆਫ ਡਾਇਰੈਕਟਰਜ਼ ‘ਚ ਨਹੀਂ ਰਹਿਣਗੇ। ਮਸਕ ਕੋਲ ਇਸ ਸਮੇਂ ਟਵਿੱਟਰ ਦੇ ਨੌਂ ਫੀਸਦੀ ਤੋਂ ਵੱਧ ਸ਼ੇਅਰ ਹਨ। ਉਹ ਕੰਪਨੀ ਦਾ ਸਭ […]