ਕੈਨੇਡਾ ਰਹਿ ਰਹੇ ਗੈਂਗਸਟਰ ਲਖਬੀਰ ਲੰਡਾ ਨੇ ਪੰਜਾਬ ਵਾਸੀ ਤੋਂ ਫ਼ਿਰੌਤੀ ਮੰਗੀ: ਕੇਸ ਦਰਜ

ਕੈਨੇਡਾ ਰਹਿ ਰਹੇ ਗੈਂਗਸਟਰ ਲਖਬੀਰ ਲੰਡਾ ਨੇ ਪੰਜਾਬ ਵਾਸੀ ਤੋਂ ਫ਼ਿਰੌਤੀ ਮੰਗੀ: ਕੇਸ ਦਰਜ

ਤਰਨ ਤਾਰਨ, 29 ਮਾਰਚ- ਅੰਤਰਰਾਸ਼ਟਰੀ ਪੱਧਰ ਦੇ ਗੈਂਗਸਸਟਰ ਲਖਬੀਰ ਸਿੰਘ ਲੰਡਾ ਵਲੋਂ ਇਲਾਕੇ ਦੇ ਕਾਰੋਬਾਰੀਆਂ ਨੂੰ ਕੈਨੇਡਾ ਤੋਂ ਧਮਕੀਆਂ ਦੇ ਕੇ ਲੱਖਾਂ ਰੁਪਏ ਦੀ ਫ਼ਿਰੌਤੀ ਦੀ ਮੰਗ ਕਰਨ ਦੀਆਂ ਵਾਰਦਾਤਾਂ ਜਾਰੀ ਹਨ। ਜ਼ਿਲ੍ਹਾ ਪੁਲੀਸ ਲੋਕਾਂ ਨੂੰ ਇਸ ਖੌਫ਼ ਤੋਂ ਨਿਜਾਤ ਦਿਲਵਾਉਣ ਤੋਂ ਅਸਫ਼ਲ ਹੈ| ਇਸ ਸਬੰਧੀ ਸਥਾਨਕ ਥਾਣਾ ਸਿਟੀ ਦੀ ਪੁਲੀਸ ਨੇ ਸ਼ਹਿਰ ਦੀ ਮਾਸਟਰ […]

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਮੁਲਤਵੀ

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਮੁਲਤਵੀ

ਇਸਲਾਮਾਬਾਦ, 25 ਮਾਰਚ-ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦਾ ਅਹਿਮ ਸੈਸ਼ਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਹੀ ਮੁਲਤਵੀ ਕਰ ਦਿੱਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਨੈਸ਼ਨਲ ਅਸੈਂਬਲੀ ਦੇ ਸਪੀਕਰ ਅਸਦ ਕੈਸਰ ਨੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਦ ਮੈਂਬਰ ਖ਼ਯਾਲ ਜ਼ਮਾਨ ਦੀ ਮੌਤ ਕਾਰਨ ਸੈਸ਼ਨ […]

ਬਾਇਡਨ ਨੇ ਪੂਤਿਨ ਨੂੰ ਜੰਗੀ ਅਪਰਾਧੀ ਕਰਾਰ ਦਿੱਤਾ

ਬਾਇਡਨ ਨੇ ਪੂਤਿਨ ਨੂੰ ਜੰਗੀ ਅਪਰਾਧੀ ਕਰਾਰ ਦਿੱਤਾ

ਵਾਸ਼ਿੰਗਟਨ, 17 ਮਾਰਚ- ਯੂਕਰੇਨ ਦੇ ਨਾਗਰਿਕਾਂ ਉੱਤੇ ਰੂਸ ਦੇ ਹਮਲੇ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ “ਜੰਗੀ ਅਪਰਾਧੀ” ਕਰਾਜ ਦਿੱਤਾ ਹੈ। ਸ੍ਰੀ ਬਾਇਡਨ ਨੇ ਵ੍ਹਾਈਟ ਹਾਊਸ ਵਿਚ ਸਮਾਰੋਹ ਦੌਰਾਨ ਪੱਤਰਕਾਰਾਂ ਨੂੰ ਕਿਹਾ, ”ਮੈਨੂੰ ਲੱਗਦਾ ਹੈ ਕਿ ਉਹ (ਪੂਤਿਨ) ਜੰਗੀ ਅਪਰਾਧੀ ਹੈ।

ਕੈਨੇਡਾ: ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖ਼ਮੀ

ਕੈਨੇਡਾ: ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖ਼ਮੀ

ਟੋਰਾਂਟੋ, 14 ਮਾਰਚ- ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਵਾਪਰੇ ਇਕ ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ‘ਦਿ ਕੈਨੇਡੀਅਨ ਪ੍ਰੈਸ’ ਦੀ ਖ਼ਬਰ ਅਨੁਸਾਰ, ਇਹ ਹਾਦਸਾ ਦੱਖਣੀ ਓਂਟਾਰੀਓ ਦੇ ਕਵਿੰਟੇ ਵੇਸਟ ਸ਼ਹਿਰ ਵਿੱਚ ਰਾਜਮਾਰਗ 401 ’ਤੇ ਇਕ ਵੈਨ ਅਤੇ ਟਰੈੱਕਟਰ ਵਿਚਾਲੇ ਸ਼ਨਿਚਰਵਾਰ ਨੂੰ ਟੱਕਰ ਹੋਣ ਕਾਰਨ ਵਾਪਰਿਆ। ਪੁਲੀਸ […]

ਚੀਨ ’ਚ ਕੋਵਿਡ ਦੇ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਦੋ ਸਾਲ ’ਚ ਸਭ ਤੋਂ ਵੱਧ

ਚੀਨ ’ਚ ਕੋਵਿਡ ਦੇ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਦੋ ਸਾਲ ’ਚ ਸਭ ਤੋਂ ਵੱਧ

ਪੇਈਚਿੰਗ, 13 ਮਾਰਚ- ਚੀਨ ਵਿੱਚ ਸ਼ਨਿਚਰਵਾਰ ਨੂੰ ਦੋ ਸਾਲਾਂ ਵਿੱਚ ਕੋਵਿਡ-19 ਦੇ ਸਭ ਤੋਂ ਵੱਧ ਰੋਜ਼ਾਨਾ ਮਾਮਲੇ ਦਰਜ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਰਾਜਧਾਨੀ ਪੇਈਚਿੰਗ ਵਿੱਚ 20 ਮਰੀਜ਼ਾਂ ਸਮੇਤ ਕਰੀਬ ਦੋ ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਰਾਸ਼ਟਰੀ ਸਿਹਤ ਕਮਿਸ਼ਨ ਨੇ ਐਤਵਾਰ ਨੂੰ ਕਿਹਾ ਕਿ ਸ਼ਨਿਚਰਵਾਰ ਨੂੰ ਚੀਨੀ ਮੁੱਖ ਭੂਮੀ ‘ਤੇ ਕੋਵਿਡ -19 ਦੇ  […]