By G-Kamboj on
News, World News

ਮਾਰੀਉਪੋਲ, 13 ਮਾਰਚ- ਰੂਸ ਨੇ ਯੂਕਰੇਨ ਦੇ ਸਾਰੇ ਸ਼ਹਿਰਾਂ ਵਿੱਚ ਬੰਬਾਰੀ ਤੇਜ਼ ਕਰ ਦਿੱਤੀ ਹੈ। ਦੱਖਣ ਵਿੱਚ ਮਾਰੀਉਪੋਲ ਤੇ ਰਾਜਧਾਨੀ ਕੀਵ ਦੇ ਬਾਹਰੀ ਹਿੱਸੇ ਵਿੱਚ ਗੋਲੀਬਾਰੀ ਕੀਤੀ ਹੈ। ਹਮਲ ਤੋਂ ਬਚਣ ਲਈ ਭੱਜਣ ਦੀ ਕੋਸ਼ਿਸ਼ ਕਰ ਰਹੇ ਲੋਕ ਫਸ ਗੲੇ ਹਨ। ਸੂਤਰਾਂ ਮੁਤਾਬਕ ਰੂਸੀ ਫੌਜ ਰਾਜਧਾਨੀ ਕੀਵ ਤੋਂ ਸਿਰਫ਼ 25 ਕਿਲੋਮੀਟਰ ਦੂਰ ਹੈ। ਸ਼ਰਨਾਰਥੀਆਂ ਦੇ ਕਾਫਲੇ […]
By G-Kamboj on
News, World News

ਲਵੀਵ (ਯੂਕਰੇਨ), 9 ਮਾਰਚ- ਯੂਕਰੇਨ ਦੀ ਰਾਜਧਾਨੀ ਕੀਵ ਅਤੇ ਇਸ ਦੇ ਆਲੇ ਦੁਆਲੇ ਅੱਜ ਸਵੇਰੇ ਹਵਾਈ ਅਲਰਟ ਐਲਾਨਿਆ ਗਿਆ ਹੈ ਅਤੇ ਨਿਵਾਸੀਆਂ ਨੂੰ ਜਲਦੀ ਤੋਂ ਜਲਦੀ ਸੁਰੱਖਿਅਤ ਸਥਾਨਾਂ ‘ਤੇ ਜਾਣ ਦੀ ਅਪੀਲ ਕੀਤੀ ਗਈ ਹੈ। ਖੇਤਰੀ ਪ੍ਰਸ਼ਾਸਨ ਦੇ ਮੁਖੀ ਨੇ ਟੈਲੀਗ੍ਰਾਮ ‘ਤੇ ਕਿਹਾ, ‘ਕੀਵ ਖੇਤਰ- ਹਵਾਈ ਚਿਤਾਵਨੀ। ਮਿਜ਼ਾਈਲ ਹਮਲੇ ਦਾ ਖਤਰਾ ਹੈ। ਸਾਰਿਆਂ ਨੂੰ ਤੁਰੰਤ […]
By G-Kamboj on
INDIAN NEWS, News, World News

ਕੋਇੰਬਟੂਰ – ਯੂਕ੍ਰੇਨ ‘ਤੇ ਰੂਸ ਦੇ ਹਮਲੇ ਜਾਰੀ ਹਨ। ਜੰਗ ਦੇ ਵਿਚਕਾਰ, ਜਿੱਥੇ ਭਾਰਤ ਯੂਕ੍ਰੇਨ ਵਿਚ ਫਸੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਵਿਚ ਲੱਗਾ ਹੋਇਆ ਹੈ। ਉਥੇ ਹੀ ਭਾਰਤ ਦਾ ਇਕ ਵਿਦਿਆਰਥੀ ਯੂਕ੍ਰੇਨ ਦੀ ਫੌਜ ਵਿਚ ਸ਼ਾਮਲ ਹੋ ਗਿਆ ਹੈ, ਜੋ ਰੂਸ ਨੂੰ ਟੱਕਰ ਦੇਣ ਲਈ ਤਿਆਰ ਹੈ। ਤਾਮਿਲਨਾਡੂ ਦੇ ਕੋਇੰਬਟੂਰ ਦਾ ਰਹਿਣ ਵਾਲਾ ਸੈਨਿਕੇਸ਼ […]
By G-Kamboj on
News, World News

ਕੀਵ, 8 ਮਾਰਚ- ਰਾਸ਼ਟਰ ਨੂੰ ਆਪਣੇ ਤਾਜ਼ਾ ਸੰਬੋਧਨ ਵਿੱਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਉਹ ਕੀਵ ਵਿੱਚ ਹਨ ਅਤੇ ਲੁਕੇ ਨਹੀਂ ਹਨ। ਸੋਮਵਾਰ ਦੇਰ ਰਾਤ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਕੀਤੀ ਗਈ ਵੀਡੀਓ ਵਿੱਚ ਜ਼ੇਲੈਂਸਕੀ ਰਾਜਧਾਨੀ ਦੇ ਦਿਲ ਵਿੱਚ ਸਥਿਤ ਆਪਣੇ ਦਫਤਰ ਤੋਂ ਸ਼ਹਿਰ ਨੂੰ ਦਿਖਾ ਰਹੇ ਹਨ। ਉਨ੍ਹਾਂ ਕਿਹਾ,‘ਮੈਂ ਕੀਵ […]
By G-Kamboj on
INDIAN NEWS, News, World News

ਵਾਸ਼ਿੰਗਟਨ, 8 ਮਾਰਚ- ਅਮਰੀਕਾ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਸਿੱਖ ਭਾਈਚਾਰੇ ਵਿਰੁੱਧ ਧਾਰਮਿਕ ਭੇਦਭਾਵ ਅਤੇ ਨਫ਼ਰਤੀ ਅਪਰਾਧ ਵਿੱਚ ਵਾਧਾ ਹੋਇਆ ਹੈ। ਉੱਘੇ ਮਨੁੱਖੀ ਅਧਿਕਾਰ ਮਾਹਿਰ ਨੇ ਕਾਨੂੰਨਸਾਜ਼ਾਂ ਨੂੰ ਪ੍ਰਸ਼ਾਸਨ ਅਤੇ ਅਮਰੀਕੀ ਕਾਂਗਰਸ ਨੂੰ ਇਸ ਨੂੰ ਖਤਮ ਕਰਨ ਲਈ ਕਦਮ ਚੁੱਕਣ ਲਈ ਕਿਹਾ ਹੈ। ਇਸ ਦੇ ਨਾਲ ਕਾਂਗਰਸ ਨੂੰ ਕਾਰਵਾਈ ਕਰਨ ਲਈ ਵੀ ਕਿਹਾ ਹੈ।