ਭਾਰਤੀ ਮੂਲ ਦੇ ਸਮੀਰ ਸ਼ਾਹ ਹੋਣਗੇ ਬੀਬੀਸੀ ਦੇ ਨਵੇਂ ਚੇਅਰਮੈਨ

ਭਾਰਤੀ ਮੂਲ ਦੇ ਸਮੀਰ ਸ਼ਾਹ ਹੋਣਗੇ ਬੀਬੀਸੀ ਦੇ ਨਵੇਂ ਚੇਅਰਮੈਨ

ਲੰਡਨ, 7 ਦਸੰਬਰ- ਭਾਰਤੀ ਮੂਲ ਦੇ ਡਾਕਟਰ ਸਮੀਰ ਸ਼ਾਹ, ਜਿਨ੍ਹਾਂ ਦਾ ਪੱਤਰਕਾਰੀ ਵਿਚ 40 ਸਾਲਾਂ ਤੋਂ ਵੱਧ ਦਾ ਤਜਰਬਾ ਹੈ, ਬ੍ਰਿਟਿਸ਼ ਬ੍ਰੌਡਕਾਸਟ ਕਾਰਪੋਰੇਸ਼ਨ (ਬੀਬੀਸੀ) ਦੇ ਨਵੇਂ ਚੇਅਰਮੈਨ ਹੋਣਗੇ। 71 ਸਾਲਾ ਸ਼ਾਹ ਰਿਚਰਡ ਸ਼ਾਰਪ ਦੀ ਥਾਂ ਲੈਣਗੇ। ਰਿਚਰਡ ਨੂੰ ਸਾਬਕਾ ਪ੍ਰਧਾਨ ਮੰਤਰੀ ਬੌਰਿਸ ਜੋਨਸਨ ਨਾਲ ਗੱਲਬਾਤ ਲੀਕ ਹੋਣ ਤੋਂ ਬਾਅਦ ਅਸਤੀਫਾ ਦੇਣਾ ਪਿਆ ਸੀ ਅਤੇ ਇਸ […]

ਯਾਤਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਅਹਿਮਦਾਬਾਦ ਤੋਂ ਦੁਬਈ ਜਾ ਰਿਹਾ ਸਪਾਈਸ ਜੈੱਟ ਜਹਾਜ਼ ਕਰਾਚੀ ਉਤਾਰਿਆ

ਯਾਤਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਅਹਿਮਦਾਬਾਦ ਤੋਂ ਦੁਬਈ ਜਾ ਰਿਹਾ ਸਪਾਈਸ ਜੈੱਟ ਜਹਾਜ਼ ਕਰਾਚੀ ਉਤਾਰਿਆ

ਕਰਾਚੀ, 6 ਦਸੰਬਰ- ਅਹਿਮਦਾਬਾਦ ਤੋਂ ਦੁਬਈ ਜਾ ਰਹੀ ਸਪਾਈਸ ਜੈੱਟ ਦੀ ਉਡਾਣ ਮੈਡੀਕਲ ਐਮਰਜੰਸੀ ਕਾਰਨ ਕਰਾਚੀ ਦੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰ ਗਈ। ਸਪਾਈਸਜੈੱਟ ਦੀ ਉਡਾਣ ਐੱਸਜੀ-15 ਨੇ ਮੰਗਲਵਾਰ ਰਾਤ ਕਰੀਬ 9.30 ਵਜੇ ਇੱਥੇ ਐਮਰਜੰਸੀ ਲੈਂਡਿੰਗ ਕੀਤੀ ਅਤੇ ਯਾਤਰੀ ਨੂੰ ਡਾਕਟਰੀ ਸਹਾਇਤਾ ਦਿੱਤੀ ਗਈ। ਬੋਇੰਗ 737 ਜਹਾਜ਼ ਅਹਿਮਦਾਬਾਦ ਤੋਂ ਦੁਬਈ ਜਾ ਰਿਹਾ ਸੀ, ਜਦੋਂ […]

ਭਾਰਤੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰਾਂਗੇ: ਅਮਰੀਕਾ

ਭਾਰਤੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰਾਂਗੇ: ਅਮਰੀਕਾ

ਵਾਸ਼ਿੰਗਟਨ, 6 ਦਸੰਬਰ- ਅਮਰੀਕਾ ਨੇ ਕਿਹਾ ਹੈ ਕਿ ਉਹ ਵੱਖਵਾਦੀ ਸਿੱਖ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਅਧਿਕਾਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਦੀ ਭਾਰਤ ਦੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰੇਗਾ। ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਵਿਦੇਸ਼ ਮੰਤਰੀ ਨੇ ਆਪਣੇ ਵਿਦੇਸ਼ੀ […]

ਕੈਨੇਡਾ ਸਰਕਾਰ ਵੱਲੋਂ ਖੁਦਕੁਸ਼ੀਆਂ ਰੋਕਣ ਲਈ ਹੈਲਪਲਾਈਨ ਜਾਰੀ

ਕੈਨੇਡਾ ਸਰਕਾਰ ਵੱਲੋਂ ਖੁਦਕੁਸ਼ੀਆਂ ਰੋਕਣ ਲਈ ਹੈਲਪਲਾਈਨ ਜਾਰੀ

ਵਿਨੀਪੈੱਗ, 5 ਦਸੰਬਰ- ਕੈਨੇਡਾ ਸਰਕਾਰ ਨੇ ਖੁਦਕੁਸ਼ੀਆਂ ਰੋਕਣ ਲਈ ਉਪਰਾਲੇ ਵਜੋਂ ‘ਖ਼ੁਦਕੁਸ਼ੀ ਰੋਕੂ ਸਹਾਇਤਾ ਹੈਲਪਲਾਈਨ 988’ ਸ਼ੁਰੂ ਕੀਤੀ ਹੈ। ਕੈਨੇਡਾ ’ਚ ਹਰ ਸਾਲ ਔਸਤਨ 4,500 ਵਿਅਕਤੀ ਖ਼ੁਦਕੁਸ਼ੀ ਕਰਦੇ ਹਨ ਅਤੇ ਵਰਤਾਰੇ ਨੂੰ ਰੋਕਣ ਲਈ ਸਰਕਾਰ ਨੇ ਹੈਲਪਲਾਈਨ ਜਾਰੀ ਕਰਨ ਦਾ ਇਹ ਕਦਮ ਚੁੱਕਿਆ ਹੈ।ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਨੇ ਕਿਹਾ ਕਿ ਇਹ ਹੈਲਪਲਾਈਨ ਅੰਗਰੇਜ਼ੀ ਅਤੇ […]

ਗ੍ਰੀਨ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਅਮਰੀਕੀ ਸੰਸਦ ਮੈਂਬਰਾਂ ਨੇ ਬਿੱਲ ਪੇਸ਼ ਕੀਤਾ

ਗ੍ਰੀਨ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਅਮਰੀਕੀ ਸੰਸਦ ਮੈਂਬਰਾਂ ਨੇ ਬਿੱਲ ਪੇਸ਼ ਕੀਤਾ

ਵਾਸ਼ਿੰਗਟਨ, 5 ਦਸੰਬਰ- ਭਾਰਤੀ-ਅਮਰੀਕੀ ਰਾਜਾ ਕ੍ਰਿਸ਼ਨਮੂਰਤੀ ਅਤੇ ਪ੍ਰਮਿਲਾ ਜੈਪਾਲ ਸਮੇਤ ਤਿੰਨ ਪ੍ਰਭਾਵਸ਼ਾਲੀ ਅਮਰੀਕੀ ਸੰਸਦ ਮੈਂਬਰਾਂ ਨੇ ਅਮਰੀਕੀ ਪ੍ਰਤੀਨਿਧੀ ਸਭਾ ’ਚ ਨੂੰ ਗ੍ਰੀਨ ਕਾਰਡ ਅਰਜ਼ੀਆਂ ਦੀ ਪ੍ਰਕਿਰਿਆ ਤੇਜ਼ ਕਰਨ ਅਤੇ ਰੁਜ਼ਗਾਰ ਆਧਾਰਤ ਵੀਜ਼ਿਆਂ ਲਈ ‘ਦੇਸ਼ਾਂ ਨਾਲ ਵਿਤਕਰੇ’ ਨੂੰ ਖਤਮ ਕਰਨ ਲਈ ਬਿੱਲ ਸਦਨ ਵਿੱਚ ਪੇਸ਼ ਕੀਤਾ। ਜੇ ਇਸ ਬਿੱਲ ਨੂੰ ਕਾਨੂੰਨ ‘ਚ ਤਬਦੀਲ ਕਰ ਦਿੱਤਾ ਜਾਂਦਾ […]

1 16 17 18 19 20 123