By G-Kamboj on
News, World News

ਮਾਸਕੋ, 5 ਮਾਰਚ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਵਿੱਚ ਜੰਗ ਬਾਰੇ ਉਨ੍ਹਾਂ ਦੇ ਹੁਕਮਾਂ ਦੀ ਪਾਲਣ ਕਰਨ ਵਿੱਚ ਅਸਫਲ ਰਹਿਣ ਵਾਲੇ ਮੀਡੀਆ ਅਤੇ ਵਿਅਕਤੀਆਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਨੇ ਫੇਸਬੁੱਕ ਅਤੇ ਟਵਿੱਟਰ ਨੂੰ ਬਲੌਕ ਕਰ ਦਿੱਤਾ ਹੈ ਅਤੇ ਇੱਕ ਬਿੱਲ ’ਤੇ ਦਸਤਖਤ ਕੀਤੇ ਹਨ ਜੋ ਜਾਣਬੁੱਝ ਕੇ ਝੂਠੀਆਂ ਖ਼ਬਰਾਂ ਫੈਲਾਉਣ ਨੂੰ […]
By G-Kamboj on
News, World News

ਪੇਸ਼ਾਵਰ, 4 ਮਾਰਚ-ਪਾਕਿਸਤਾਨ ਦੇ ਉੱਤਰ-ਪੱਛਮੀ ਸ਼ਹਿਰ ਵਿਚਲੀ ਮਸਜਿਦ ਵਿੱਚ ਅੱਜ ਨਮਾਜ਼ ਵੇਲੇ ਬੰਬ ਧਮਾਕੇ ਕਾਰਨ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਲੋਕ ਜ਼ਖਮੀ ਹੋ ਗਏ। ਕਿੱਸਾ ਖਵਾਨੀ ਬਾਜ਼ਾਰ ਖੇਤਰ ‘ਚ ਜਾਮੀਆ ਮਸਜਿਦ ‘ਚ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਨਮਾਜ਼ ਅਦਾ ਕਰ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ 10 ਜ਼ਖਮੀਆਂ […]
By G-Kamboj on
INDIAN NEWS, News, World News

ਨਵੀਂ ਦਿੱਲੀ, 4 ਮਾਰਚ- ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਜ਼ਖਮੀ ਵਿਦਿਆਰਥੀ ਦਾ ਨਾਂ ਹਰਜੋਤ ਸਿੰਘ ਹੈ ਅਤੇ ਉਸ ਦਾ ਪਰਿਵਾਰ ਦਿੱਲੀ ਦੇ ਛਤਰਪੁਰ ਵਿਖੇ ਰਹਿੰਦਾ ਹੈ। ਹਰਜੋਤ ਦੀ ਹਾਲਤ ਸਥਿਰ ਹੈ। ਜਾਣਕਾਰੀ ਮੁਤਾਬਕ ਉਸ ਦੀ ਲੱਤ ਅਤੇ ਛਾਤੀ ‘ਚ ਗੋਲੀਆਂ ਲੱਗੀਆਂ ਹਨ। ਇਹ ਗੱਲ ਸ਼ਹਿਰੀ […]
By G-Kamboj on
News, World News

ਕੀਵ (PE): ਰੂਸੀ ਹਮਲੇ ਦੇ ਅੱਠਵੇਂ ਦਿਨ ਵਿਚ ਦਾਖਲ ਹੋਣ ਅਤੇ 2,000 ਤੋਂ ਵੱਧ ਯੂਕ੍ਰੇਨ ਦੇ ਨਾਗਰਿਕਾਂ ਦੇ ਮਾਰੇ ਜਾਣ ਦੇ ਖਦਸ਼ੇ ਦੇ ਵਿਚਕਾਰ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੇ ਲੋਕ ਡਰਨ ਵਾਲੇ ਨਹੀਂ ਹਨ, ਨਾ ਉਹ ਟੁੱਟਣਗੇ ਅਤੇ ਨਾ ਹੀ ਆਤਮ ਸਮਰਪਣ ਕਰਨਗੇ।ਜ਼ੇਲੇਂਸਕੀ ਨੇ ਆਪਣੇ ਟੈਲੀਗ੍ਰਾਮ ਚੈਨਲ ਵਿੱਚ ਕਿਹਾ […]
By G-Kamboj on
News, World News

ਵਾਸ਼ਿੰਗਟਨ, 3 ਮਾਰਚ- ਐੱਚ1ਬੀ ਅਤੇ ਐੱਲ1 ਵੀਜ਼ਾ ਪ੍ਰਣਾਲੀ ਦੇ ਸਮੁੱਚੇ ਸੁਧਾਰ ਲਈ ਅਮਰੀਕੀ ਸੰਸਦ ’ਚ ਬਿੱਲ ਪੇਸ਼ ਕੀਤਾ ਗਿਆ ਹੈ। ਕਾਨੂੰਨਸਾਜ਼ਾਂ ਦੀ ਦਲੀਲ ਹੈ ਕਿ ਇਹ ਅਮਰੀਕੀ ਕਾਮਿਆਂ ਦੇ ਹਿੱਤਾਂ ਦੀ ਰੱਖਿਆ ਕਰੇਗਾ ਅਤੇ ਵਿਦੇਸ਼ੀ ਆਊਟਸੋਰਸਿੰਗ ਕੰਪਨੀਆਂ ਨੂੰ ਰੋਕੇਗਾ ਜੋ ਯੋਗ ਅਮਰੀਕੀਆਂ ਨੂੰ ਨੌਕਰੀਆਂ ਤੋਂ ਇਨਕਾਰ ਕਰਕੇ ਵੀਜ਼ਾ ਪ੍ਰੋਗਰਾਮ ਦੀ ਦੁਰਵਰਤੋਂ ਕਰਦੀਆਂ ਹਨ। ਐੱਚ1ਬੀ ਵੀਜ਼ਾ […]