By G-Kamboj on
News, World, World News

ਕੀਵ, 28 ਫਰਵਰੀ-ਯੂਕਰੇਨੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਅੱਜ ਜਾਰੀ ਇਕ ਵੀਡੀਓ ਸੁਨੇਹੇ ਵਿੱਚ ਰੂਸ ਵੱਲੋਂ ਕੀਤੇ ਹਮਲੇ ਵਿੱਚ 16 ਯੂਕਰੇਨੀ ਬੱਚਿਆਂ ਦੇ ਮਾਰੇ ਜਾਣ ਤੇ 45 ਹੋਰਨਾਂ ਦੇ ਜ਼ਖ਼ਮੀ ਹੋਣ ਦਾ ਦਾਅਵਾ ਕੀਤਾ ਹੈ। ਯੂਕਰੇਨੀ ਸਦਰ ਨੇ ਕਿਹਾ, ‘‘ਹਰ ਅਪਰਾਧ ਤੇ ਕਾਬਜ਼ਕਾਰਾਂ ਵੱਲੋਂ ਚਲਾਈ ਜਾਣ ਵਾਲੀ ਹਰੇਕ ਗੋਲੀ ਸਾਨੂੰ ਤੇ ਸਾਡੇ ਭਾਈਵਾਲਾਂ ਨੂੰ ਹੋਰ ਨਜ਼ਦੀਕ […]
By G-Kamboj on
News, World, World News

ਕੀਵ (PE)- ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ‘ਤੇ ਹਮਲੇ ਲਈ ਰੂਸ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਤੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਜ਼ੇਲੇਂਸਕੀ ਨੇ ਐਤਵਾਰ ਨੂੰ ਇਕ ਵੀਡੀਓ ਸੰਦੇਸ਼ ‘ਚ ਕਿਹਾ ਕਿ ਯੂਕ੍ਰੇਨ ‘ਤੇ ਰੂਸ ਦਾ ਹਮਲਾ ਨਸਲਕੁਸ਼ੀ ਵੱਲ ਇਕ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਰੂਸ ਨੇ […]
By G-Kamboj on
INDIAN NEWS, News, World News

ਵਾਸ਼ਿੰਗਟਨ, 27 ਫਰਵਰੀ-ਅਮਰੀਕਾ ਨੇ ਵਿਦਿਆਰਥੀਆਂ ਅਤੇ ਵਰਕਰਾਂ ਸਮੇਤ ਕਈ ਵੀਜ਼ਾ ਬਿਨੈਕਾਰਾਂ ਲਈ ਇਸ ਸਾਲ 31 ਦਸੰਬਰ ਤੱਕ ਭਾਰਤ ਵਿੱਚ ਆਪਣੇ ਦੂਤਾਵਾਸਾਂ ਵਿੱਚ ਵਿਅਕਤੀਗਤ ਤੌਰ ‘ਤੇ ਹਾਜ਼ਰ ਹੋਣ ਅਤੇ ਇੰਟਰਵਿਊ ਕਰਨ ਦੀ ਸ਼ਰਤ ਖਤਮ ਕਰ ਦਿੱਤੀ ਹੈ। ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੇ ਭਾਰਤੀ ਭਾਈਚਾਰੇ ਦੇ ਨੇਤਾਵਾਂ ਨੂੰ ਇਹ ਜਾਣਕਾਰੀ ਦਿੱਤੀ। ਇਸ ਮੁਤਾਬਕ ਜਿਨ੍ਹਾਂ ਬਿਨੈਕਾਰਾਂ ਨੂੰ ਛੋਟ […]
By G-Kamboj on
News, World News

ਕੀਵ, 27 ਫਰਵਰੀ- ਯੂਕਰੇਨ ਦੇ ਰਾਸ਼ਟਰਪਤੀ ਦਫਤਰ ਨੇ ਕਿਹਾ ਕਿ ਰੂਸੀ ਫੌਜ ਨੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ ਵਿੱਚ ਗੈਸ ਪਾਈਪਲਾਈਨ ਉਡਾ ਦਿੱਤੀ। ਇਹ ਧਮਾਕਾ ਵਾਤਾਵਰਣ ਤਬਾਹੀ ਦਾ ਕਾਰਨ ਬਣ ਸਕਦਾ ਹੈ ਅਤੇ ਲੋਕਾਂ ਨੂੰ ਗਿੱਲੇ ਕੱਪੜਿਆਂ ਨਾਲ ਆਪਣੀਆਂ ਖਿੜਕੀਆਂ ਨੂੰ ਢਕਣ ਅਤੇ ਬਹੁਤ ਸਾਰਾ ਤਰਲ ਪਦਾਰਥ ਪੀਣ ਦੀ ਸਲਾਹ ਦਿੱਤੀ। ਇਸ […]
By G-Kamboj on
INDIAN NEWS, News, World News

ਮਾਸਕੋ, 27 ਫਰਵਰੀ-ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਆਪਣਾ ਵਫ਼ਦ ਯੂਕਰੇਨੀ ਅਧਿਕਾਰੀਆਂ ਨਾਲ ਗੱਲਬਾਤ ਲਈ ਬੇਲਾਰੂਸ ਦੇ ਸ਼ਹਿਰ ਹੋਮੇਲ ਭੇਜਿਆ ਹੈ। ਵਫ਼ਦ ਵਿੱਚ ਫੌਜੀ ਤੇ ਡਿਪਲੋਮੈਟ ਸ਼ਾਮਲ ਹਨ। ਰੂਸ ਨੇ ਕਿਹਾ ਕਿ ਉਸ ਦਾ ਵਫ਼ਦ ਗੱਲਬਾਤ ਲਈ ਤਿਆਰ ਹੈ ਅਤੇ ਹੁਣ ਯੂਕਰੇਨੀਅਨਾਂ ਦੀ ਉਡੀਕ ਕੀਤੀ ਜਾ ਰਹੀ ਹੈ। ਯੂਕਰੇਨੀ ਅਧਿਕਾਰੀਆਂ ਵੱਲੋਂ ਕੋਈ ਤੁਰੰਤ ਟਿੱਪਣੀ ਨਹੀਂ […]