By G-Kamboj on
News, World News

ਕੀਵ (ਯੂਕਰੇਨ), 25 ਫਰਵਰੀ-ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਇਕ ਦਿਨ ਬਾਅਦ ਸ਼ੁੱਕਰਵਾਰ ਨੂੰ ਰਾਜਧਾਨੀ ਕੀਵ ’ਚ ਕਈ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਇਸ ਦੌਰਾਨ ਯੂਕਰੇਨ ਦੀਆਂ ਫ਼ੌਜਾਂ ਨੇ ਕਿਹਾ ਹੈ ਕਿ ਰੂਸੀ ਫੌਜ ਰਾਜਧਾਨੀ ਕੀਵ ਤੋਂ ਸਿਰਫ ਤਿੰਨ ਮੀਰ ਦੂਰ ਦੇਖੀਆਂ ਗਈਆਂ ਹਨ। ਰੂਸੀ ਫੌਜਾਂ ਨੇ ਦੂਜੇ ਦਿਨ ਵੀ ਆਪਣੇ ਹਮਲੇ ਜਾਰੀ ਰੱਖੇ। ਯੂਕਰੇਨ […]
By G-Kamboj on
News, World News

ਬਰਸਲਜ਼, 24 ਫਰਵਰੀ-ਨਾਟੋ ਦੇ ਜਨਰਲ ਸਕੱਤਰ ਜੈਨਸ ਸਟੋਲਟਨਬਰਗ ਨੇ ਕਿਹਾ ਹੈ ਕਿ ਰੂਸ ਨੇ ਯੂਕਰੇਨ ’ਤੇ ਹਮਲਾ ਕਰ ਕੇ ਯੂਰਪੀ ਖੇਤਰ ਵਿੱਚ ਸ਼ਾਂਤੀ ਭੰਗ ਕੀਤੀ ਹੈ। ਉਨ੍ਹਾਂ ਨੇ ਨਾਟੋ ਗੱਠਜੋੜ ਆਗੂਆਂ ਦਾ ਸਿਖਰ ਸੰਮੇਲਨ ਸ਼ੁੱਕਰਵਾਰ ਨੂੰ ਸੱਦਿਆ ਹੈ। ਉਨ੍ਹਾਂ ਕਿਹਾ ਕਿ ਰੂਸ ਵੱਲੋਂ ਯੂਕਰੇਨ ਵਿੱਚ ਦਾਖਲ ਹੋਣ ਦੀ ਯੋਜਨਾ ਕਾਫੀ ਪੁਰਾਣੀ ਸੀ ਤੇ ਰੂਸ ਸੈਨਿਕ […]
By G-Kamboj on
News, World News

ਮਾਸਕੋ, 24 ਫਰਵਰੀ-ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਵਿੱਚ ਵਿਸ਼ੇਸ਼ ਫੌਜੀ ਕਾਰਵਾਈ ਸ਼ੁਰੂ ਕਰਨ ਦਾ ਹੁਕਮ ਦਿੰਦਿਆਂ ਦੂਜੇ ਦੇਸ਼ਾਂ ਖਾਸ ਤੌਰ ’ਤੇ ਅਮਰੀਕਾ ਦੇ ਨਾਟੋ ਨੂੰ ਚਿਤਾਵਨੀ ਦਿੱਤੀ ਕਿ ਰੂਸੀ ਕਾਰਵਾਈ ਵਿੱਚ ਟੰਗ ਨਾ ਅੜਾਉਣ ਤੇ ਜੇ ਅਜਿਹਾ ਕਰਨ ਦੀ ਕੋਸ਼ਿਸ਼ ਵੀ ਕੀਤੀ ਤਾਂ ਇਸ ਦੇ ਅਜਿਹੇ ਨਤੀਜੇ ਹੋਣਗੇ ਜਿਹੜੇ ਉਨ੍ਹਾਂ ਨੇ ਪਹਿਲਾਂ ਕਦੇ ਨਹੀਂ […]
By G-Kamboj on
INDIAN NEWS, News, World News

ਓਟਵਾ, 16 ਫਰਵਰੀ- ਕੈਨੇਡਾ ਦੀ ਰਾਜਧਾਨੀ ਵਿੱਚ ਦੋ ਹਫ਼ਤਿਆਂ ਤੋਂ ਆਵਾਜਾਈ ਵਿੱਚ ਵਿਘਨ ਪਾਉਣ ਵਾਲੇ ਟਰੱਕ ਡਰਾਈਵਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਖ਼ਿਲਾਫ਼ ਕਾਰਵਾਈ ਨਾ ਕਰਨ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੇ ਓਟਵਾ ਪੁਲੀਸ ਮੁਖੀ ਪੀਟਰ ਸਲੋਲੀ ਨੂੰ ਬਰਖਾਸਤ ਕਰ ਦਿੱਤਾ ਗਿਆ। ਇਸ ਨਾਲ ਅਮਰੀਕਾ-ਕੈਨੇਡਾ ਸਰਹੱਦ ‘ਤੇ ਲਗਾਏ ਜਾਮ ਦੀ ਗਿਣਤੀ ਘਟ ਕੇ ਸਿਰਫ਼ ਇਕ […]
By G-Kamboj on
INDIAN NEWS, News, World News

ਵਿੰਡਸਰ (ਕੈਨੇਡਾ), 12 ਫਰਵਰੀ-ਕੈਨੇਡਾ ਪੁਲੀਸ ਨੇ ਕੈਨੇਡਾ ਤੇ ਅਮਰੀਕਾ ਦੀ ਸਰਹੱਦ ’ਤੇ ਅੰਬੈਸਡਰ ਬ੍ਰਿਜ ’ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਟਰੱਕ ਚਾਲਕਾਂ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਟਰੱਕ ਚਾਲਕਾਂ ਦੇ ਰੋਸ ਪ੍ਰਦਰਸ਼ਨਾਂ ਕਾਰਨ ਕੈਨੇਡਾ ਤੇ ਅਮਰੀਕਾ ਵਿਚਾਲੇ ਵਪਾਰਕ ਗਤੀਵਿਧੀਆਂ ਵਿੱਚ ਰੁਕਾਵਟਾਂ ਪੈਦਾ ਹੋ ਰਹੀਆਂ ਹਨ। ਟਰੱਕ ਚਾਲਕ ਕੈਨੇਡਾ ਦੀਆਂ ਕੋਵਿਡ ਪਾਬੰਦੀਆਂ ਖ਼ਿਲਾਫ਼ […]