By G-Kamboj on
News, World News

ਜੇਨੇਵਾ, 12 ਜਨਵਰੀ-ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਅਧਿਕਾਰੀ ਨੇ ਕਿਹਾ ਹੈ ਕਿ ‘ਸੁਲੀ ਡੀਲ’ ਵਰਗੀ ਸੋਸ਼ਲ ਮੀਡੀਆ ਐਪ ਰਾਹੀਂ ਭਾਰਤ ‘ਚ ਮੁਸਲਿਮ ਔਰਤਾਂ ਨੂੰ ਪ੍ਰੇਸ਼ਾਨ ਕਰਨ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ ਅਤੇ ਅਜਿਹੀਆਂ ਘਟਨਾਵਾਂ ‘ਤੇ ਜਲਦ ਤੋਂ ਜਲਦ ਕਾਰਵਾਈ ਹੋਣੀ ਚਾਹੀਦੀ ਹੈ। ਵਿਸ਼ਵ ਸੰਸਥਾ ਦੇ ਘੱਟ ਗਿਣਤੀ ਮਾਮਲਿਆਂ ਦੇ ਵਿਸ਼ੇਸ਼ ਅਧਿਕਾਰੀ ਡਾਕਟਰ ਫਰਨਾਂਡ ਡੀ ਵਾਰੇਨਜ਼ […]
By G-Kamboj on
News, World News

ਨਿਊਯਾਰਕ , 10 ਜਨਵਰੀ- ਨਿਊਯਾਰਕ ਸਿਟੀ ਦੇ ਬਰੌਂਕਸ ਵਿਚ ਇਕ ਅਪਾਰਟਮੈਂਟ ’ਚ ਕਥਿਤ ਤੌਰ ’ਤੇ ਇਲੈਕਟ੍ਰਿਕ ਸਪੇਸ ਹੀਟਰ’ ਦੇ ਖ਼ਰਾਬ ਹੋਣ ਕਾਰਨ ਖ਼ਤਰਨਾਕ ਅੱਗ ਲੱਗਣ ਕਾਰਨ ਨੌਂ ਬੱਚਿਆਂ ਸਣੇ 19 ਵਿਅਕਤੀਆਂ ਦੀ ਮੌਤ ਹੋ ਗਈ। ਨਿਊਯਾਰਕ ਸਿਟੀ ਫਾਇਰ ਵਿਭਾਗ ਨੇ ਦੱਸਿਆ ਕਿ ਐਤਵਾਰ ਨੂੰ ਬਰੌਂਕਸ ਵਿਚ ਘਟਨਾ ਸਥਾਨ ’ਤੇ ਕਰੀਬ 200 ਫਾਇਰ ਵਿਭਾਗ ਦੇ ਜਵਾਨਾਂ […]
By G-Kamboj on
News, World News

ਨਿਊਯਾਰਕ (P E)- ਅਮਰੀਕਾ ਦੇ ਨਿਊਯਾਰਕ ਸਿਟੀ ਵਿੱਚ ਰਹਿਣ ਵਾਲੇ 8 ਲੱਖ ਤੋਂ ਵੱਧ ਗੈਰ-ਨਾਗਰਿਕ ਅਤੇ ‘ਡ੍ਰੀਮਰਜ਼’ (ਬਚਪਨ ਵਿਚ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਲਿਆਂਦੇ ਗਏ ਲੋਕ) ਅਗਲੇ ਸਾਲ ਤੋਂ ਹੋਣ ਵਾਲੀਆਂ ਮਿਉਂਸੀਪਲ ਚੋਣਾਂ ਵਿੱਚ ਵੋਟ ਪਾ ਸਕਣਗੇ। ਮੇਅਰ ਐਰਿਕ ਐਡਮਜ਼ ਨੇ ਇੱਕ ਮਹੀਨਾ ਪਹਿਲਾਂ ਸਿਟੀ ਕੌਂਸਲ ਦੁਆਰਾ ਪ੍ਰਵਾਨ ਕੀਤੇ ਇੱਕ ਬਿੱਲ ਨੂੰ ਐਤਵਾਰ ਨੂੰ […]
By G-Kamboj on
News, World News

ਨਿਊਯਾਰਕ, 9 ਜਨਵਰੀ- ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਜੌਹਨ ਐੱਫ ਕੈਨੇਡੀ (ਜੇਐੱਫਕੇ) ਕੌਮਾਂਤਰੀ ਹਵਾਈ ਅੱਡੇ ’ਤੇ ਭਾਰਤੀ ਮੂਲ ਦੇ ਇਕ ਸਿੱਖ ਕੈਬ ਚਾਲਕ ’ਤੇ ਹਮਲੇ ਦੀਆਂ ਖ਼ਬਰਾਂ ਨਾਲ ਵਿਭਾਗ ‘ਕਾਫੀ ਪ੍ਰੇਸ਼ਾਨ’ ਹੈ। ਵਿਦੇਸ਼ ਵਿਭਾਗ ਦੇ ਦੱਖਣੀ ਅਤੇ ਮੱਧ ਏਸ਼ਿਆਈ ਮਾਮਲਿਆਂ ਦੇ ਬਿਊਰੋ (ਐੱਸਸੀਏ) ਨੇ ਕਿਸੇ ਵੀ ਤਰ੍ਹਾਂ ਦੀ ਨਫ਼ਰਤੀ ਹਿੰਸਾ ਦੀ ਆਲੋਚਨਾ ਕਰਦੇ ਹੋਏ […]
By G-Kamboj on
News, World News

ਨਿਊਯਾਰਕ, 8 ਜਨਵਰੀ- ਇਥੇ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਅਣਪਛਾਤੇ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ, ਜਿਸ ਨੇ ਜੇਐਫਕੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਉਸ ਦੀ ਪੱਗ ਲਾਹ ਦਿੱਤੀ ਅਤੇ ਉਸ ਖਿਲਾਫ ਅਪਮਾਨਜਨਕ ਸ਼ਬਦ ਵੀ ਵਰਤੇ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਵਾਇਰਲ ਹੋਈ ਹੈ। ਨਵਜੋਤ ਪਾਲ ਕੌਰ ਵੱਲੋਂ 4 ਜਨਵਰੀ ਨੂੰ ਟਵਿੱਟਰ […]