By G-Kamboj on
INDIAN NEWS, News, World News

ਵਿਨੀਪੈੱਗ, 28 ਜੂਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡਾ ਨਾਲ ਸਾਰੀਆਂ ਵਪਾਰਕ ਗੱਲਬਾਤ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਟਰੰਪ ਨੇ ਇਹ ਸਖ਼ਤ ਫ਼ੈਸਲਾ ਕੈਨੇਡਾ ਵੱਲੋਂ ਅਮਰੀਕੀ ਤਕਨੀਕੀ ਕੰਪਨੀਆਂ ’ਤੇ ਲਗਾਏ ਗਏ ਨਵੇਂ ਡਿਜੀਟਲ ਸੇਵਾਵਾਂ ਟੈਕਸ ਦੇ ਵਿਰੋਧ ਵਿੱਚ ਲਿਆ ਹੈ। ਟਰੰਪ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ ਕਿ ਅਗਲੇ […]
By G-Kamboj on
INDIAN NEWS, News, World News

ਵੈਨਕੂਵਰ, 29 ਜੂਨ : ਉੱਤਰੀ ਵੈਨਕੂਵਰ ਹਲਕੇ ਤੋਂ ਵਿਧਾਇਕਾ ਤੇ ਸੂਬਾ ਸਰਕਾਰ ਦੀ ਬੁਨਿਆਦੀ ਢਾਂਚਾ ਮੰਤਰੀ ਬੌਵਿਨ ਮਾ (Bowinn Ma) ਦੇ ਸਰਕਾਰੀ ਦਫਤਰ ਦੇ ਬਾਹਰ ਧਮਾਕਾ ਹੋਇਆ, ਜਿਸ ਕਾਰਨ ਦਫਤਰ ਦੀ ਇਮਾਰਤ ਨੁਕਸਾਨੀ ਗਈ ਹੈ। ਇਸ ਦੌਰਾਨ ਦਫਤਰ ਖਾਲੀ ਹੋਣ ਕਰਕੇ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਕੇਂਦਰੀ ਪੁਲੀਸ ਦੇ ਕਾਰਪੋਰਲ ਮਨਸੂਰ ਸਾਹਕ ਅਨੁਸਾਰ ਕਰੀਬ […]
By G-Kamboj on
INDIAN NEWS, News, World News

ਨਵੀਂ ਦਿੱਲੀ, 27 ਜੂਨ : ਅਹਿਮਦਾਬਾਦ ਵਿੱਚ 12 ਜੂਨ ਨੂੰ ਵਾਪਰੇ ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਵਿੱਚ ਭਾਰਤ ਨੇ ਸੰਯੁਕਤ ਰਾਸ਼ਟਰ ਦੇ ਇੱਕ ਜਾਂਚਕਰਤਾ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਇਸ ਜਾਂਚ ਵਿਚ ਕੁਝ ਸੁਰੱਖਿਆ ਮਾਹਰਾਂ ਨੇ ਅਹਿਮ ਬਲੈਕ ਬਾਕਸ ਡਾਟਾ ਦੇ ਵਿਸ਼ਲੇਸ਼ਣ ਵਿੱਚ ਦੇਰੀ ਲਈ ਆਲੋਚਨਾ ਕੀਤੀ ਸੀ। ਇਸ ਬਾਰੇ ਦੋ […]
By G-Kamboj on
INDIAN NEWS, News, World News

ਨਵੀਂ ਦਿੱਲੀ, 26 ਜੂਨ : ਕੌਮੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਅਮਰੀਕਾ ਨੇ ਵੀਜ਼ਾ ਬਿਨੈਕਾਰਾਂ ਨੂੰ ਪਿਛਲੇ ਪੰਜ ਸਾਲਾਂ ਵਿੱਚ ਵਰਤੇ ਗਏ ਹਰੇਕ ਸੋਸ਼ਲ ਮੀਡੀਆ ਪਲੇਟਫਾਰਮ ਦੇ ਆਪਣੇ ਯੂਜ਼ਰਨੇਮ ਜਾਂ ਹੈਂਡਲ ਦਾ ਖੁਲਾਸਾ ਕਰਨ ਲਈ ਕਿਹਾ ਹੈ। ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਵੀਰਵਾਰ ਨੂੰ ਜਾਰੀ ਇੱਕ ਸੰਖੇਪ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ, ਜਿਸ ਵਿੱਚ […]
By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ, 26 ਜੂਨ : ਭਾਰਤ ਨੇ ਪਾਕਿਸਤਾਨ ਦੀਆਂ ਬੇਬੁਨਿਆਦ ਟਿੱਪਣੀਆਂ, ਦੇਸ਼ ਵਿੱਚ ਬੱਚਿਆਂ ਵਿਰੁੱਧ ਕੀਤੇ ਗਏ ਅੱਤਿਆਚਾਰਾਂ ਅਤੇ ਸਰਹੱਦ ਪਾਰ ਅਤਿਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ। ਭਾਰਤ ਨੇ ਜ਼ੋਰ ਦਿੰਦਿਆਂ ਕਿ ਦੁਨੀਆ ਪਹਿਲਗਾਮ ਹਮਲੇ ਨੂੰ ਨਹੀਂ ਭੁੱਲੀ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਰਾਜਦੂਤ ਪੀ. […]