By G-Kamboj on
INDIAN NEWS, News, World News

ਯੈਰੂਸ਼ਲੱਮ, 13 ਦਸੰਬਰ – ਅਦਾਕਾਰਾ ਤੇ ਮਾਡਲ ਹਰਨਾਜ਼ ਸੰਧੂ ਨੇ ਅੱਜ ਮਿਸ ਯੂਨੀਵਰਸ 2021 ਦਾ ਖ਼ਿਤਾਬ ਆਪਣੇ ਨਾਂ ਕਰ ਕੇ ਇਤਿਹਾਸ ਸਿਰਜ ਦਿੱਤਾ। ਇਸ ਮੁਕਾਬਲੇ ਵਿਚ 80 ਦੇਸ਼ਾਂ ਦੀਆਂ ਪ੍ਰਤੀਭਾਗੀਆਂ ਨੇ ਹਿੱਸਾ ਲਿਆ ਅਤੇ ਭਾਰਤ ਨੂੰ 21 ਸਾਲਾਂ ਬਾਅਦ ਇਸ ਮੁਕਾਬਲੇ ਵਿਚ ਜਿੱਤ ਹਾਸਲ ਹੋਈ ਹੈ। ਸੰਧੂ ਤੋਂ ਪਹਿਲਾਂ ਸਿਰਫ਼ ਦੋ ਭਾਰਤੀ ਮਹਿਲਾਵਾਂ ਨੇ ਮਿਸ […]
By G-Kamboj on
INDIAN NEWS, News, World News

ਗੁਹਾਟੀ, 11 ਦਸੰਬਰ : ਦੁਬਈ ਤੋਂ ਕਥਿਤ ਤੌਰ ‘ਤੇ ਚੋਰੀ ਹੋਈ ਫੁੱਟਬਾਲ ਦੇ ਮਹਾਨ ਖਿਡਾਰੀ ਡਿਏਗੋ ਮਾਰਾਡੋਨਾ ਦੀ ਘੜੀ ਆਸਾਮ ਦੇ ਸ਼ਿਵਸਾਗਰ ਜ਼ਿਲ੍ਹੇ ਤੋਂ ਬਰਾਮਦ ਕੀਤੀ ਗਈ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ‘ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੁਬਈ ਦੀ ਕੰਪਨੀ ਵਿੱਚ ਬਤੌਰ ਸੁਰੱਖਿਆ ਗਾਰਡ ਸੀ। ਕੰਪਨੀ ਮਰਹੂਮ ਅਰਜਨਟੀਨਾ […]
By G-Kamboj on
News, World News

ਬੋਸਟਨ, 11 ਦਸੰਬਰ : ਦੁਨੀਆ ਭਰ ਵਿਚ ਵਿਆਪਕ ਤੌਰ ‘ਤੇ ਵਰਤੇ ਜਾਣ ਵਾਲੇ ਸਾਫਟਵੇਅਰ ‘ਟੂਲ’ ਵਿਚ ਵੱਡੀ ਸੰਨ੍ਹ ਲੱਗਣ ਕਾਰਨ ਦੁਨੀਆ ਦੀਆਂ ਕਈ ਛੋਟੀਆਂ ਅਤੇ ਵੱਡੀਆਂ ਸੰਸਥਾਵਾਂ ਨੂੰ ਖ਼ਤਰਾ ਪੈਦਾ ਕਰ ਦਿੱਤਾ ਹੈ। ਸਾਈਬਰ ਸੁਰੱਖਿਆ ਫਰਮ ਕਰਾਊਡਸਟਰਾਈਕ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ-ਇੰਟੈਲੀਜੈਂਸ ਐਡਮ ਮੇਅਰਜ਼ ਨੇ ਕਿਹਾ, ‘ਇੰਟਰਨੈੱਟ ’ਤੇ ਤਬਾਹੀ ਮਚੀ ਹੋਈ ਹੈ। ਲੋਕ ਇਸ ਨੂੰ ਠੀਕ […]
By G-Kamboj on
News, World News

ਓਟਾਵਾ: ਦੁਨੀਆ ਭਰ ਵਿਚ ਪ੍ਰਵਾਸੀਆਂ ਖਾਸ ਕਰਕੇ ਭਾਰਤੀਆਂ ਦੀ ਪਹਿਲੀ ਪਸੰਦ ਕੈਨੇਡਾ ਨੇ ਵੱਡਾ ਐਲਾਨ ਕੀਤਾ ਹੈ। ਇਸ ਨਾਲ ਕੈਨੇਡਾ ਜਾਣ, ਉੱਥੇ ਪੱਕੇ ਹੋਣ ਅਤੇ ਵਰਕ ਪਰਮਿਟ ਪਾਉਣ ਦੇ ਚਾਹਵਾਨਾਂ ਨੂੰ ਫਾਇਦਾ ਹੋਵੇਗਾ। ਕੈਨੇਡਾ ਸਰਕਾਰ ਨੇ ਕੋਰੋਨਾ ਸੰਕਟ ਦੌਰਾਨ 90 ਹਜ਼ਾਰ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ। ਇਹ ਨਾਗਰਿਕਤਾ ਕੁਝ […]
By G-Kamboj on
World News

ਵੈਲਿੰਗਟਨ (ਬਿਊਰੋ): ਨਿਊਜ਼ੀਲੈਂਡ ਦੀ ਜੈਸਿੰਡਾ ਸਰਕਾਰ ਵੱਲੋਂ ਬਾਰਡਰ ਨਾ ਖੋਲ੍ਹੇ ਜਾਣ ਦੇ ਰਵੱਈਏ ਨੂੰ ਦੇਖਦੇ ਹੋਏ ਏਅਰ ਨਿਊਜ਼ੀਲੈਂਡ ਨੇ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ 1000 ਤੋਂ ਵੱਧ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ। ਏਅਰ ਨਿਊਜ਼ੀਲੈਂਡ ਨੇ ਸੋਮਵਾਰ ਦੁਪਹਿਰ ਨੂੰ 1000 ਤੋਂ ਵੱਧ ਉਡਾਣਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਏਅਰਲਾਈਨ ਦੇ ਇਸ ਫ਼ੈਸਲੇ ਨਾਲ ਕਰੀਬ 20,000 ਯਾਤਰੀ […]