By G-Kamboj on
News, World News

ਨਿਊਯਾਰਕ, 11 ਜੂਨ : ਨਿਊਯਾਰਕ ਵਿਧਾਨ ਸਭਾ ਨੇ ਗੰਭੀਰ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਦਵਾਈ ਰਾਹੀਂ ਆਪਣੀ ਜ਼ਿੰਦਗੀ ਖਤਮ ਕਰਨ ਦਾ ਕਾਨੂੰਨੀ ਅਧਿਕਾਰ ਦਿੰਦਾ ਕਾਨੂੰਨ ਪਾਸ ਕਰ ਦਿੱਤਾ ਹੈ। ਇਸ ਬਿੱਲ ਨੂੰ ਹੁਣ ਗਵਰਨਰ ਕੋਲ ਭੇਜਿਆ ਗਿਆ ਹੈ। ਬਿੱਲ ਵਿੱਚ ਕਿਹਾ ਗਿਆ ਹੈ ਕਿ ਲਾਇਲਾਜ ਬਿਮਾਰੀ ਨਾਲ ਜੂਝ ਰਿਹਾ ਕੋਈ ਵਿਅਕਤੀ ਜੇ ਕਿਸੇ ਡਾਕਟਰ ਨੂੰ […]
By G-Kamboj on
INDIAN NEWS, News, World News

ਨਵੀਂ ਦਿੱਲੀ, 11 ਜੂਨ : ਅਮਰੀਕਾ ਦੇ ਨੇਵਾਰਕ ਹਵਾਈ ਅੱਡੇ ‘ਤੇ ਹੱਥਕੜੀ ਲਗਾ ਕੇ ਫਰਸ਼ ਨਾਲ ਬੰਨ੍ਹੇ ਗਏ ਭਾਰਤੀ ਵਿਅਕਤੀ ਦੀ ਪਛਾਣ ਹਰਿਆਣਾ ਦੇ ਯਮੁਨਾਨਗਰ ਦੇ ਨਿਵਾਸੀ ਵਿਸ਼ਾਲ ਵਜੋਂ ਹੋਈ ਹੈ। ਨਿਊਯਾਰਕ ਵਿੱਚ ਭਾਰਤੀ ਕੌਂਸਲਖ਼ਾਨੇ ਨੇ ਕਿਹਾ ਹੈ ਕਿ ਵਿਸ਼ਾਲ ਬਿਨਾਂ ਵਾਜਬ ਵੀਜ਼ਾ ਦੇ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਦਾਖਲ ਹੋਇਆ ਸੀ ਅਤੇ ਅਦਾਲਤ ਦੇ […]
By G-Kamboj on
INDIAN NEWS, News, World News

ਵਾਸ਼ਿੰਗਟਨ, 11 ਜੂਨ : ਅਰਬਪਤੀ ਕਾਰੋਬਾਰੀ ਐਲੋਨ ਮਸਕ (Billionaire businessman Elon Musk) ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਹਫ਼ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ (U.S. President Donald Trump) ਬਾਰੇ ਕੀਤੀਆਂ ਕੁਝ ਪੋਸਟਾਂ ‘ਤੇ ਅਫ਼ਸੋਸ ਹੈ ਕਿਉਂਕਿ ਇਨ੍ਹਾਂ ਵਿਚ ਉਹ ‘ਬਹੁਤ ਅਗਾਂਹ’ ਲੰਘ ਗਏ ਸਨ। ਟਰੰਪ ਨੇ ਸ਼ਨਿੱਚਰਵਾਰ ਨੂੰ ਕਿਹਾ ਸੀ ਕਿ ਮਸਕ ਨਾਲ ਉਸਦੇ […]
By G-Kamboj on
INDIAN NEWS, News, World News

ਟੋਕੀਓ, 9 ਜੂਨ : ਦੱਖਣੀ ਜਪਾਨ ਵਿਚ ਓਕੀਨਾਵਾ ਟਾਪੂ ’ਤੇ ਅਮਰੀਕੀ ਫੌਜੀ ਬੇਸ ਉੱਤੇ ਹੋਏ ਧਮਾਕੇ ਵਿਚ ਚਾਰ ਜਪਾਨੀ ਫੌਜੀ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਲੱਗੀਆਂ ਸੱਟਾਂ ਜਾਨਲੇਵਾ ਨਹੀਂ ਹਨ। ਸੈਲਫ ਡਿਫੈਂਸ ਫੋਰਸ (SDF) ਜੁਆਇੰਟ ਸਟਾਫ ਨੇ ਕਿਹਾ ਕਿ ਕਾਡੇਨਾ ਏਅਰਬੇਸ ’ਤੇ ਧਮਾਕੇ ਦੀ ਰਿਪੋਰਟ ਮਿਲੀ ਹੈ, ਜਿਸ ਦੀ ਜਾਂਚ […]
By G-Kamboj on
INDIAN NEWS, News, World News

ਲਾਸ ਏਂਜਲਸ, 9 ਜੂਨ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲਾਸ ਏਂਜਲਸ ਵਿਚ ਨੈਸ਼ਨਲ ਗਾਰਡਜ਼ ਦੀ ਤਾਇਨਾਤੀ ਦੇ ਵਿਰੋਧ ਵਿਚ ਐਤਵਾਰ ਨੂੰ ਤਣਾਅ ਹੋਰ ਵੱਧ ਗਿਆ ਹੈ। ਹਜ਼ਾਰਾਂ ਪ੍ਰਦਰਸ਼ਨਕਾਰੀ ਸੜਕਾਂ ’ਤੇ ਉੱਤਰ ਆਏ ਤੇ ਉਨ੍ਹਾਂ ਇਕ ਪ੍ਰਮੁੱਖ ਸ਼ਾਹਰਾਹ ਜਾਮ ਕਰ ਦਿੱਤਾ। ਪੁਲੀਸ ਨੇ ਹਜੂਮ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਰਬੜ ਦੀਆਂ […]